Chandigarh
ਹਿੰਸਾ ਮਾਮਲਾ:ਕਿਸਾਨ ਆਗੂ ਰੁਲਦੂ ਸਿੰਘ,ਪੰਨੂ ਤੇ ਗਾਇਕ ਨਿੱਕੂ ਵੀ ਲੋੜੀਂਦੇ ਮੁਲਾਜ਼ਮਾਂ ’ਚ ਕੀਤੇ ਸ਼ਾਮਲ
ਦਿੱਲੀ ਪੁਲਿਸ ਨੇ 200 ਲੋੜੀਂਦੇ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ
ਮੰਤਰੀ ਮੰਡਲ ਵੱਲੋਂ 'ਮਿਸ਼ਨ ਲਾਲ ਲਕੀਰ' ਨੂੰ ਸਾਰੇ ਪਿੰਡਾਂ ਵਿੱਚ ਲਾਗੂ ਕਰਨ ਨੂੰ ਮਨਜ਼ੂਰੀ
ਛੋਟੇ/ਸੀਮਾਂਤ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਕਬਜ਼ੇ ਹੇਠਲੀਆਂ ਜ਼ਮੀਨਾਂ ਅਲਾਟ ਕਰਨ ਨੂੰ ਵੀ ਦਿੱਤੀ ਪ੍ਰਵਾਨਗੀ
ਪੰਜਾਬ ਕੈਬਨਿਟ ਵੱਲੋਂ ਲਗਭਗ 90 ਸਾਲ ਪੁਰਾਣੇ ਫੀਸ ਢਾਂਚੇ ਨੂੰ ਸੋਧਣ ਲਈ ਇੰਡੀਅਨ ਪਾਰਟਨਰਸ਼ਿਪ ਐਕਟ
1932 ਵਿਚ ਸੋਧ ਨੂੰ ਮਨਜ਼ੂਰੀ
ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਦੇ ਅਧਿਕਾਰੀਆਂ ਨੂੰ ਮਿਸ਼ਨ ਲਾਲ ਲਕੀਰ ਬਾਰੇ ਕਰਵਾਇਆ ਜਾਣੂ
ਪੰਚਾਇਤਾਂ ਦੇ ਆਡਿਟ ਦੀ ਪ੍ਰਕਿਰਿਆ ਆਨਲਾਈਨ ਯਕੀਨੀ ਬਣਾਉਣ ਦੀ ਹਦਾਇਤ
ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ
ਵੱਖ-ਵੱਖ ਵਰਗਾਂ ਦੀਆਂ ਅਸਾਮੀਆਂ ਨੂੰ ਸੁਰਜੀਤਅਤੇ ਸਮਰਪਣ ਕਰਨ ਦਾ ਕੀਤਾ ਗਿਆ ਹੈ ਫੈਸਲਾ
ਮੰਤਰੀ ਮੰਡਲ ਵੱਲੋਂ ਮੌੜ ਮੰਡੀ ਬੰਬ ਧਮਾਕੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦਾ ਐਲਾਨ
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਇਹ ਫੈਸਲਾ
ਪੰਜਾਬ ਚ ਦਿਨੋਂ ਦਿਨ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ:ਮੀਤ ਹੇਅਰ
...ਜੇਕਰ ਕਾਂਗਰਸ ਦੇ ਅਹੁਦੇਦਾਰ ਹੀ ਪੰਜਾਬ ਵਿੱਚ ਸੁਰੱਖਿਅਤ ਨਹੀਂ ਤਾਂ ਆਮ ਜਨਤਾ ਦਾ ਕੀ ਹਾਲ ਹੋਵੇਗਾ
ਪੰਜਾਬ ਸਰਕਾਰ ਨੇ 8 ਮਾਰਚ ਨੂੰ ਬਜਟ ਪੇਸ਼ ਕਰਨ ਦੀ ਯੋਜਨਾ ਉਲੀਕੀ
ਇਜਲਾਸ 1 ਤੋਂ 10 ਮਾਰਚ ਤੱਕ ਸੱਦਣ ਦਾ ਪ੍ਰਸਤਾਵ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
6.65 ਲੱਖ ਲਾਭਪਾਤਰੀਆਂ ਨੇ 631 ਕਰੋੜ ਰੁਪਏ ਦੀਆਂ ਇਲਾਜ ਸੇਵਾਵਾਂ ਦਾ ਲਿਆ ਲਾਭ
ਬਲਬੀਰ ਸਿੰਘ ਸਿੱਧੂ ਨੇ 771 ਕਮਿਉਨਟੀ ਹੈਲਥ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸਿਹਤ ਵਿਭਾਗ ਵਿੱਚ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਭਰਤੀ ਕੀਤੀ ਗਈ