Chandigarh
ਦਿੱਲੀ ਦੀ ਜੇਲ੍ਹ ਵਿਚ ਬੰਦ ਪੰਜਾਬ ਦੇ ਨੌਜਵਾਨਾਂ ਦੇ ਕੇਸ ਪੰਜਾਬ ਸਰਕਾਰ ਲੜੇਗੀ : ਰੰਧਾਵਾ
ਕਿਹਾ, ਕੇਂਦਰ ਸਰਕਾਰ ਨੈਸ਼ਨਲ ਮੀਡੀਆ ’ਤੇ ਪਾਬੰਦੀ ਲਗਾ ਦੇਵੇ, ਹਿੰਦੋਸਤਾਨ ’ਚ ਸ਼ਾਂਤੀ ਆਪੇ ਆਪ ਹੋ ਜਾਵੇਗੀ
ਪੰਜਾਬ ਪੁਲਿਸ ਵੱਲੋਂ ਜੂਏ ਦੇ ਰੈਕੇਟ ਦਾ ਪਰਦਾਫਾਸ਼, ਮੈਰਿਜ ਪੈਲੇਸ ‘ਚੋਂ 10 ਔਰਤਾਂ ਸਮੇਤ 70 ਗ੍ਰਿਫ਼ਤਾਰ
8.42 ਲੱਖ ਰੁਪਏ ਦੀ ਨਕਦੀ, 47 ਵਾਹਨ ਅਤੇ ਸ਼ਰਾਬ ਦੀਆਂ 40 ਬੋਤਲਾਂ ਬਰਾਮਦ
Fact Check: ਵਾਇਰਲ ਵੀਡੀਓ ਵਿਚ ਹੋ ਰਹੀ ਨਾਅਰੇਬਾਜ਼ੀ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ
ਅਸੀਂ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਇਕ ਸਾਲ ਪੁਰਾਣਾ ਹੈ।
ਰਾਘਵ ਚੱਢਾ ਨੇ ਕੈਪਟਨ ਨੂੰ ਲਿਖੀ ਚਿੱਠੀ, ਕਿਸਾਨਾਂ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕਰਨ ਦੀ ਕੀਤੀ ਮੰਗ
ਕਿਸਾਨਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੀਆਂ ਥਾਂਵਾਂ ਦੇ ਚਾਰੇ ਪਾਸੇ ਪੰਜਾਬ ਪੁਲਿਸ ਦੀ ਤਾਇਨਾਤੀ ਕਰਨ ਦੀ ਕੀਤੀ ਗਈ ਮੰਗ
ਖੇਤੀ ਕਾਨੂੰਨ: ਕੇਂਦਰ ਸਰਕਾਰ ‘ਤੇ ਨਵਜੋਤ ਸਿੱਧੂ ਨੇ ਸਾਧਿਆ ਨਿਸ਼ਾਨਾ, ਸ਼ਾਇਰਾਨਾ ਅੰਦਾਜ਼ ‘ਚ ਰੱਖੀ ਗੱਲ
ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੇ ਜੋਸ਼ ਦੀ ਗਵਾਹੀ ਭਰਦੀ ਵੀਡੀਓ ਕਲਿਪ ਜਾਰੀ
Fact Check: ਪੁਲਿਸ ਕਰਮੀ ਦੇ ਰੋਣ ਵਾਲੇ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ
ਅਸੀਂ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਪੁਲਿਸ ਕਰਮਚਾਰੀ ਦੇ ਇਸ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।
ਕਿਸਾਨੀ ਅੰਦੋਲਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸੱਦੀ ਸਰਬ ਪਾਰਟੀ ਮੀਟਿੰਗ
ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ- ਕੈਪਟਨ
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ 'ਤੇ ਡਟੇ 32 ਸਾਲਾ ਕਿਸਾਨ ਦੀ ਮੌਤ
ਸੰਗਰੂਰ ਦੇ ਰਹਿਣ ਵਾਲੇ ਕਿਸਾਨ ਹਰਫੂਲ ਸਿੰਘ ਦੀ ਹੋਈ ਮੌਤ
ਦਿੱਲੀ ਕੂਚ ਕਰਨ ਲਈ ਪਿੰਡਾਂ ਵਿਚ ਲਾਮਬੰਦੀ ਸ਼ੁਰੂ, ਕਿਸਾਨਾਂ ਦੇ ਹੱਕ ‘ਚ ਡਟਣ ਲਈ ਮਤੇ ਪਾਸ
ਦਿੱਲੀ ਦੇ ਬਾਰਡਰਾਂ ‘ਤੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਦੇ ਹੱਥ ਮਜਬੂਤ ਕਰਨ ਦੀ ਅਪੀਲ
ਕੈਪਟਨ ਅਮਰਿੰਦਰ ਸਿੰਘ ਦਾ ਤਰੁਣ ਚੁੱਘ ਨੂੰ ਜਵਾਬ- ਕੌਮੀ ਝੰਡੇ ਦੀ ਸ਼ਾਨ ਬਾਰੇ ਤਹਾਨੂੰ ਕੀ ਪਤਾ
ਸ਼ਹੀਦ ਹੋਣ ਵਾਲੇ ਪੰਜਾਬ ਦੇ ਬਹਾਦਰ ਸੈਨਿਕਾਂ ਦੀਆਂ ਦੇਹਾਂ ਤਿਰੰਗੇ ਵਿੱਚ ਲਿਪਟ ਕੇ ਆਉਂਦੀਆਂ ਹਨ- ਕੈਪਟਨ