Chandigarh
ਪੰਜਾਬ ਵਿਚ ਬਰਡ ਫਲੂ ਤੋਂ ਲਗਭਗ ਬਚਾਅ : ਤ੍ਰਿਪਤ ਬਾਜਵਾ
ਟੈਸਟ ਕੀਤੇ ਗਏ ਸੈਂਪਲਾ ਵਿਚੋਂ 99.5 ਫੀਸਦੀ ਬਰਡ ਫਲੂ ਤੋਂ ਰਹਿਤ ਪਾਏ ਗਏ
1 ਫਰਵਰੀ ਤੋਂ ਪ੍ਰੀ-ਪ੍ਰਾਇਮਰੀ, ਪਹਿਲੀ ਤੇ ਦੂਜੀ ਦੇ ਬੱਚਿਆਂ ਲਈ ਵੀ ਖੁੱਲਣਗੇ ਸਕੂਲ
ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਪੰਜਾਬ ਸਰਕਾਰ ਸੰਜੀਦਾ: ਵਿਜੈ ਇੰਦਰ ਸਿੰਗਲਾ
Fact Check: ਕਿਸਾਨ ਸੰਘਰਸ਼ ਸਬੰਧੀ ਰਾਕੇਸ਼ ਟਿਕੈਤ ਦੇ ਨਾਂ ‘ਤੇ ਵਾਇਰਲ ਹੋ ਰਿਹਾ ਟਵੀਟ ਫਰਜ਼ੀ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਰਾਕੇਸ਼ ਟਿਕੈਤ ਦੇ ਨਾਂ ਤੋਂ ਵਾਇਰਲ ਹੋ ਰਿਹਾ ਟਵੀਟ ਫਰਜ਼ੀ ਹੈ।
ਸਥਾਨਕ ਸਰਕਾਰਾਂ ਚੋਣ ਲਈ 'ਆਪ' ਨੇ 57 ਥਾਵਾਂ ਉੱਤੇ 223 ਹੋਰ ਉਮੀਦਵਾਰ ਐਲਾਨੇ
ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਰਿਵਾਇਤੀ ਪਾਰਟੀਆਂ ਦਾ ਦਿੱਤਾ ਜਾਵੇਗਾ ਬਦਲਾਅ : ਜਰਨੈਲ ਸਿੰਘ/ਭਗਵੰਤ ਮਾਨ
ਆਰਐਸਐਸ ਤੇ ਭਾਜਪਾ ਦੇ ਏਜੰਟ ਦੀਪ ਸਿੱਧੂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਜ਼ੋਰ ਸ਼ੋਰ ਨਾਲ ਪਾਰਲੀਮੈਂਟ ਵਿਚ ਚੁੱਕਣਗੇ ਕਿਸਾਨੀ ਮੁੱਦਾ
Fast Fact Check: ਤਾਰਿਕ ਫਤਿਹ ਨੇ 26 ਜਨਵਰੀ ਹਿੰਸਾ ਨੂੰ ਲੈ ਕੇ ਫੈਲਾਈ ਫਰਜ਼ੀ ਖ਼ਬਰ
ਰੋਜ਼ਾਨਾ ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀਡੀਓ ਮਈ 2016 ਦੀ ਹੈ।
ਹਿੰਸਾ 'ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਜਾਵੇਡਕਰ- ਕੈਪਟਨ
ਜਦੋਂ ਟਰੈਕਟਰ ਰੈਲੀ ਕੱਢਣ ਦੀ ਅਧਿਕਾਰਤ ਤੌਰ 'ਤੇ ਹੀ ਇਜਾਜ਼ਤ ਸੀ ਤਾਂ ਸੰਘਰਸ਼ਸ਼ੀਲ ਕਿਸਾਨਾਂ ਨੂੰ ਜਾਣ ਤੋਂ ਮੈਂ ਕਿਵੇਂ ਰੋਕ ਸਕਦਾ ਸੀ? – ਕੈਪਟਨ
ਤੱਥ ਜਾਂਚ- ਦਿੱਲੀ ਪੁਲਿਸ ਵੱਲੋਂ ਸਿੱਖ ਦੀ ਕੁੱਟਮਾਰ ਦੀ ਤਸਵੀਰ ਫਰਜ਼ੀ ਦਾਅਵੇ ਨਾਲ ਕੀਤੀ ਜਾ ਰਹੀ ਵਾਇਰਲ
ਵਾਇਰਲ ਤਸਵੀਰ ਹਾਲੀਆ ਨਹੀਂ ਸਗੋਂ ਕਰੀਬ 2 ਸਾਲ ਪੁਰਾਣੀ ਹੈ ਜਦੋਂ ਦਿੱਲੀ ਪੁਲਿਸ ਵੱਲੋਂ ਇਸ ਸਿੱਖ ਦੀ ਕੁੱਟਮਾਰ ਕੀਤੀ ਗਈ ਸੀ।
ਔਰਤਾਂ ਨੂੰ ਸਮਰੱਥ ਬਣਾਉਣ ਲਈ ਯੋਗਦਾਨ ਪਾਉਣ ਵਾਲੇ ਕਰੀਬ 15 ਵਿਅਕਤੀਆਂ ਨੂੰ ਕੀਤਾ ਜਾਵੇਗਾ ਸਨਮਾਨਤ
31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ/ਅਰਜ਼ੀਆਂ
ਦਿੱਲੀ ਹਿੰਸਾ ਲਈ ਕੇਂਦਰ ਦਾ ਅੜੀਅਲ ਵਤੀਰਾ ਜ਼ਿੰਮੇਵਾਰ, ਲੰਮੀ ਉਡੀਕ ਕਾਰਨ ਆਪੇ ਤੋਂ ਬਾਹਰ ਹੋਏ ਨੌਜਵਾਨ
ਲਾਲ ਕਿਲੇ ਸਮੇਤ ਦਿੱਲੀ ਵਿਖੇ ਵਾਪਰੀਆਂ ਘਟਨਾਵਾ ਇਤਿਹਾਸ ਤੋਂ ਸਬਕ ਨਾ ਸਿੱਖਣ ਦਾ ਨਤੀਜਾ