Chandigarh
16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਤਿਆਰ
ਟੀਕਾਕਰਨ ਲਈ 20,450 ਸ਼ੀਸ਼ੀਆਂ (ਕੋਵੀਸੀਲਡ) ਪ੍ਰਾਪਤ ਹੋਈਆਂ: ਬਲਬੀਰ ਸਿੱਧੂ
SC ਕਮਿਸ਼ਨ ਦੇ ਯਤਨਾਂ ਸਦਕੇ ਜਾਤੀ ਸੂਚਕ ਗਾਲੀ-ਗਲੋਚ ਕਰਨ ਵਾਲੇ ਖਿਲਾਫ਼ ਪੁਲਿਸ ਮਾਮਲਾ ਦਰਜ
ਪਿੰਡ ਰਾਣੀਪੁਰ ਰਾਜਪੂਤਾਂ ਦੇ ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਦੀ ਸ਼ਿਕਾਇਤ ‘ਤੇ ਹਰਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਰਾਣੀਪੁਰ ਰਾਜਪੂਤਾਂ ਖਿਲਾਫ ਮਾਮਲਾ ਦਰਜ
738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਬਦਲਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ
738 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਕੀਤਾ ਜਾਵੇਗਾ ਤਬਦੀਲ
ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਲਈ ਇਮਤਿਹਾਨ 14 ਫਰਵਰੀ ਨੂੰ
ਐਨ.ਸੀ.ਈ.ਆਰ.ਟੀ. ਦੀ ਵੈਬਸਾਈਟ ’ਤੇ ਅਪਲੋਰਡ ਕੀਤੇ ਜਾਣਗੇ ਰੋਲ ਨੰਬਰ/ਐਡਮਿਟ ਕਾਰਡ
ਪੰਜਾਬ ਤੇ ਹਰਿਆਣਾ ਵਿਚ ਠੰਢ ਦਾ ਕਹਿਰ ਜਾਰੀ
ਪੰਜਾਬ ਅਤੇ ਹਰਿਆਣਾ ਦੇ ਬਹੁਤੇ ਹਿੱਸਿਆਂ ਵਿਚ ਸੋਮਵਾਰ ਨੂੰ ਠੰਢ ਦਾ ਕਹਿਰ ਜਾਰੀ
ਪਹਿਲੀ ਅਪ੍ਰੈਲ ਤੋਂ 8 ਦੀ ਬਜਾਇ 12 ਘੰਟੇ ਹੋ ਜਾਵੇਗੀ ਡਿਊਟੀ, ਬਦਲਣਗੇ PF ਤੇ ਰਿਟਾਇਰਮੈਂਟ ਦੇ ਨਿਯਮ
ਮੋਦੀ ਸਰਕਾਰ ਨੇ ਬਦਲਿਆ ਕਾਨੂੰਨ, 1 ਅਪ੍ਰੈਲ ਵਲੋਂ ਹੋਵੇਗਾ ਲਾਗੂ
ਹਰਿਆਣਾ ਦੇ ਵਿਧਾਇਕ ਅਭੈ ਚੌਟਾਲਾ ਨੇ ਦਿਤਾ ਅਸਤੀਫਾ, ਚਾਚਾ ਤੇ ਭਤੀਜੇ ਨੂੰ ਵੀ ਦਿਤੀ ਨਸੀਹਤ
ਭਤੀਜੇ ਦੁਸ਼ਯੰਤ ਤੇ ਚਾਚੇ ਰਣਜੀਤ ਨੂੰ ਵੰਗਾਰਿਆ, ਮੁਖ ਮੰਤਰੀ ‘ਤੇ ਵੀ ਚੁਕੇ ਸਵਾਲ
ਕੇਂਦਰ ਸਰਕਾਰ ਕਿਸਾਨਾਂ ਤੋਂ ਵਾਪਸ ਲਏਗੀ ਸਨਮਾਨ ਨਿਧੀ ਯੋਜਨਾ ਦੇ ਪੈਸੇ, ਪੇਚ ਫਸਣ ਦੇ ਆਸਾਰ
ਪੰਜਾਬ ਦੇ ਕਿਸਾਨਾਂ ਨੂੰ ਪਹੁੰਚੇਗਾ ਜ਼ਿਆਦਾ ਸੇਕ
ਵਿਦਿਆਰਥੀਆਂ ਨੂੰ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ
ਇਸ ਸਿਖਲਾਈ ਦੇ ਵਾਸਤੇ ਹਰੇਕ ਜ਼ਿਲ੍ਹੇ ਲਈ ਵੱਖਰੀ ਵੱਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ
ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ
ਸਕੂਲਾਂ ਵਿੱਚ ਸੈਨਟਰੀ ਪੈਡ ਵੈਂਡਿੰਗ ਅਤੇ ਇਨਸਨਰੇਟਰ ਮਸ਼ੀਨਾਂ ਲੱਗਣਗੀਆਂ