Chandigarh
UILS ਦੇ ਵਿਦਿਆਰਥੀਆਂ ਨੇ ਘਰੇਲੂ ਹਿੰਸਾ ’ਤੇ ਜਾਗਰੂਕਤਾ ਵਧਾਉਣ ਲਈ ਨੁੱਕੜ ਨਾਟਕ ਦਾ ਕੀਤਾ ਮੰਚਨ
ਇਹ ਨਾਟਕ ਪੰਜਾਬ ਯੂਨੀਵਰਿਸਟੀ, ਚੰਡੀਗੜ੍ਹ ਦੇ STU-C ਵਿਖੇ ਕੀਤਾ ਗਿਆ
Punjab Weather Update: ਪੰਜਾਬ 'ਚ ਵਧੇਗੀ ਠੰਢ, ਅੱਜ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ
Punjab Weather Update: ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ
ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਮੁੱਦੇ ’ਤੇ ਪੰਜਾਬ ਹਰਿਆਣਾ ਵਿਚ ਸਿਆਸੀ ਪਾਰਾ ਚੜ੍ਹਿਆ
ਪੰਜਾਬ ਦੇ ਆਗੂ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈ ਰਹੇ
Chandigarh News : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
Chandigarh News : ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ
Chandigarh News : ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਹੀ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਸਲਾ ਹੈ- ਨੀਲ ਗਰਗ
Chandigarh News : ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰੇ ਕੇਂਦਰ, ਫ਼ੈਸਲਾ ਵਾਪਸ ਲਵੇ ਅਤੇ ਚੰਡੀਗੜ੍ਹ ਪੰਜਾਬ ਨੂੰ ਸੌਂਪੇ-ਆਪ
Chandigarh News : ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਦਾ ਸਨਮਾਨ ਕਰਨ ਦੀ ਅਪੀਲ ਕੀਤੀ
Chandigarh News : ਪੱਤਰ ਵਿੱਚ ਬਾਜਵਾ ਨੇ ਪ੍ਰਧਾਨ ਮੰਤਰੀ ਦੀ ਇਨਸਾਫ਼ ਦੀ ਭਾਵਨਾ ਹਿੱਤ ਅਪੀਲ ਕੀਤੀ
Chandigarh News : ਵਿਸ਼ੇਸ਼ ਮੁੱਖ ਸਕੱਤਰ V.K.ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ’ਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਦਿੱਤਾ ਜ਼ੋਰ
Chandigarh News :ਕਿਹਾ, ਪੰਜਾਬ ਦੇ ਰੌਸ਼ਨ ਭਵਿੱਖ ਲਈ ਸਹਿਕਾਰੀ ਖੇਤਰ ਦੀ ਮਜ਼ਬੂਤੀ ਸਮੇਂ ਦੀ ਲੋੜ
Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਕਾਰਨ ਹਰਿਆਣਾ ਨੂੰ ਵਿਧਾਨ ਸਭਾ ਲਈ ਮਿਲੀ ਜਮੀਨ-ਸੁਨੀਲ ਜਾਖੜ
Chandigarh News : ਪ੍ਰਧਾਨ ਮੰਤਰੀ ਨੂੰ ਦਖਲ ਦੇਕੇ ਫੈਸਲੇ ਤੇ ਪੁਨਰ ਵਿਚਾਰ ਦੀ ਕੀਤੀ ਅਪੀਲ
Chandigarh News : ਕੇਂਦਰ ਨੇ ਪੰਜਾਬ ਨੂੰ ਜਾਰੀ ਕੀਤਾ ਫੰਡ, NHM ਫੰਡ ਦੀ ਪਹਿਲੀ ਕਿਸ਼ਤ 123 ਕਰੋੜ ਰੁਪਏ ਕੀਤੇ ਜਾਰੀ
Chandigarh News : ਬੀਤੇ ਦਿਨੀਂ NHM ਫੰਡ ਦਾ ਉੱਠਿਆ ਸੀ ਮਸਲਾ, ਕੇਂਦਰ ਵੱਲੋਂ 600 ਕਰੋੜ ਤੋਂ ਵੱਧ ਫੰਡ ਦਿੱਤੇ ਜਾਣ ਦੀ ਹੋਈ ਸੀ ਗੱਲ
Punjab Weather Update: ਪੰਜਾਬ ਵਿਚ ਵਧੇਗੀ ਠੰਢ, ਕੱਲ੍ਹ ਕੁੱਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ
Punjab Weather Update: ਮੌਸਮ ਵਿਭਾਗ ਨੇ 15 ਨਵੰਬਰ ਤੱਕ ਧੁੰਦ ਨੂੰ ਲੈ ਕੇ ਯੈਲੋ ਅਲਰਟ ਕੀਤਾ ਜਾਰੀ