Chandigarh
ਹਿਮਾਂਸ਼ੀ ਖੁਰਾਣਾ ਕੋਰੋਨਾ ਪਾਜ਼ੀਟਿਵ, ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਹੋਈ ਸੀ ਸ਼ਾਮਲ
ਹਿਮਾਂਸ਼ੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਮੋਦੀ ਸਰਕਾਰ ਖਿਲਾਫ਼ ਹੱਲਾ ਬੋਲਣਗੇ ਕਲਾਕਾਰ ਤੇ ਕਿਸਾਨ
ਕੱਲ੍ਹ 28 ਸਤੰਬਰ ਨੂੰ ਅੰਮ੍ਰਿਤਸਰ-ਜੰਮੂ ਕੌਮੀ ਸ਼ਾਹਮਾਰਗ ਬਟਾਲਾ ਵਿਖੇ ਹੋਵੇਗਾ ਭਾਰੀ ਇਕੱਠ
ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ,ਕੀਤੇ ਗਏ ਢੁਕਵੇਂ ਪ੍ਰਬੰਧ
ਕਿਸਾਨਾਂ ਨੂੰ 72 ਘੰਟੇ ਪਹਿਲਾਂ ਜਾਰੀ ਕੀਤਾ ਜਾਵੇਗਾ ਪਾਸ
ਤਾਨਾਸ਼ਾਹ ਮੋਦੀ ਦੇ ਕਾਲੇ ਕਾਨੂੰਨਾਂ ਵਿਰੁੱਧ ਕਾਰਗਰ ਹਥਿਆਰ ਸਾਬਤ ਹੋਣਗੇ ਗ੍ਰਾਮ ਸਭਾਵਾਂ ਦੇ ਮਤੇ- ਆਪ
ਲੋਕਤੰਤਰ ਦੀਆਂ ਜੜਾਂ ਹਨ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ- ਭਗਵੰਤ ਮਾਨ
ਚੰਡੀਗੜ੍ਹ: ਸਰਕਾਰੀ ਸਕੂਲ ਖੋਲ੍ਹਣ ਸਬੰਧੀ ਜਾਰੀ ਹੋਈਆਂ ਹਦਾਇਤਾਂ
ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ ਸਕੂਲ
ਸੁਖਬੀਰ ਵੱਲੋਂ ਹਰਸਿਮਰਤ ਦੇ ਅਸਤੀਫੇ ਨੂੰ 'ਪਰਮਾਣੂੰ ਬੰਬ' ਕਹਿਣ 'ਤੇ ਕੈਪਟਨ ਦਾ ਵਿਅੰਗ
ਕਿਹਾ ਇਹ ਤਾਂ ਫੁੱਸ ਪਟਾਕਾ ਵੀ ਨਹੀਂ ਨਿਕਲਿਆ
ਅਰਥਸ਼ਾਸਤਰੀ ਈਸ਼ਰ ਜੱਜ ਆਹਲੂਵਾਲੀਆ ਦਾ ਦੇਹਾਂਤ, ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ
ਭਾਰਤੀ ਅਰਥਸ਼ਾਸਤਰੀ ਮੌਂਟੇਕ ਸਿੰਘ ਆਹਲੂਵਾਲੀਆ ਨੂੰ ਡੂੰਘਾ ਸਦਮਾ
ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ 28 ਸਤੰਬਰ ਨੂੰ ਕੀਤਾ ਜਾਵੇਗਾ ਐਲਾਨ
ਪੰਜਾਬ ਯੋਜਨਾਬੰਦੀ ਵਿਭਾਗ ਅਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਵੱਲੋਂ ਸਾਂਝੇ ਰੂਪ ’ਚ ਕਰਵਾਇਆ ਜਾ ਰਿਹੈ ਸਮਾਗਮ
ਕਿਸਾਨ ਵੀਰੋ ਸੰਘਰਸ਼ ਕਰੋ ਪਰ ਸਿਹਤ ਨੂੰ ਧਿਆਨ ਵਿਚ ਰੱਖ ਕੇ
ਪ੍ਰਦਰਸ਼ਨ ਕਰ ਰਹੇ ਕਿਸਾਨ ਵੀਰਾਂ ਨੂੰ ਇਕ ਅਪੀਲ
ਪੀ.ਜੀ.ਆਈ. ਵਿਚ ਕੋਵਿਡ ਵੈਕਸੀਨ ਦਾ ਮਨੁੱਖੀ ਪ੍ਰੀਖਣ ਹੋਇਆ ਸ਼ੁਰੂ
ਵੈਕਸੀਨ ਦੀ ਡੋਜ਼ ਦੇਣ ਦੇ ਬਾਅਦ ਡਾਕਟਰਾਂ ਦੀ ਨਿਗਰਾਨੀ ਵਿਚ ਰਖਿਆ ਗਿਆ ਹੈ।