Raipur ਨਕਸਲੀ ਹਮਲੇ 'ਚ 2 ਸੁਰੱਖਿਆ ਕਰਮਚਾਰੀ ਸ਼ਹੀਦ, ਕਈ ਜਖ਼ਮੀ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲੇ 'ਚ ਨਕਸਲੀਆਂ ਨੇ ਸੋਮਵਾਰ ਨੂੰ ਪੁਲਿਸ ਦਲ 'ਤੇ ਗੋਲੀਬਾਰੀ ਕੀਤੀ ਅਤੇ ਬਾਰੂਦੀ ਸੁਰੰਗ 'ਚ ਧਮਾਕਾ ਕਰ ਪੁਲਿਸ ਬਸ ਨੂੰ ਨੁਕਸਾਨ ਪਹੁੰਚਾਇਆ ਹੈ। Previous34567 Next 7 of 7