New Delhi
ਚਸ਼ਮਦੀਦ ਗਵਾਹ ਦੀ ਗੈਰ-ਹਾਜ਼ਰੀ 'ਚ ਜੁਰਮ ਦੀ ਮਨਸ਼ਾ ਸਾਬਤ ਕਰਨਾ ਜ਼ਰੂਰੀ: ਅਦਾਲਤ
ਜੇਕਰ ਮਾਮਲੇ 'ਚ ਕੋਈ ਗਵਾਹ ਨਹੀਂ ਹੈ, ਤਾਂ ਇਸਤਗਾਸਾ ਪੱਖ ਨੂੰ ਅਪਰਾਧ ਕਰਨ ਦਾ ਇਰਾਦਾ ਸਾਬਤ ਕਰਨਾ ਹੋਵੇਗਾ
Oppenheimer ਵਿਚ ਭਗਵਦ ਗੀਤਾ ਨਾਲ ਸਬੰਧਤ ਇਤਰਾਜ਼ਯੋਗ ਸੀਨ! ਫ਼ਿਲਮ ਦੇ ਨਿਰਦੇਸ਼ਕਾਂ ’ਤੇ ਭੜਕੇ ਦਰਸ਼ਕ
ਹਾਲਾਂਕਿ ਕਈ ਲੋਕਾਂ ਦਾ ਕਹਿਣਾ ਹੈ ਕਿ ਇਹ ਗੀਤਾ ਨਹੀਂ ਸਗੋਂ ਕੋਈ ਹੋਰ ਕਿਤਾਬ ਹੈ।
ਮਣੀਪੁਰ ਦੀਆਂ ਸਾਰੀਆਂ ਘਟਨਾਵਾਂ ’ਤੇ ਏਜੰਸੀਆਂ ਦੀ ਨਜ਼ਰ, 6000 ਮਾਮਲੇ ਦਰਜ: ਸਰਕਾਰੀ ਸੂਤਰ
ਕੇਂਦਰ ਨੇ ਇਨ੍ਹਾਂ ਮੁੱਦਿਆਂ, ਕਾਨੂੰਨ ਵਿਵਸਥਾ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸੂਬਾ ਪੁਲਿਸ ਦੀ ਮਦਦ ਲਈ 135 ਕੰਪਨੀਆਂ ਭੇਜੀਆਂ
ਮਨੀਪੁਰ ਵਿਚ ਡਬਲ ਇੰਜਣ ਵਾਲੀ ਸਰਕਾਰ, ਫਿਰ ਵੀ ਹੋ ਰਹੀ ਹਿੰਸਾ- ਰਾਘਵ ਚੱਢਾ
ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਕੀਤੀ ਮੰਗ
ਅਦਾਲਤ ਨੇ ਮਨੀਪੁਰ ਵੀਡੀਓ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਚਾਰੇ ਮੁਲਜ਼ਮਾਂ ਨੂੰ 11 ਦਿਨਾਂ ਲਈ ਪੁਲਿਸ ਹਿਰਾਸਤ 'ਚ ਭੇਜਿਆ
ਘਟਨਾ ਬਾਰੇ ਪ੍ਰਧਾਨ ਮੰਤਰੀ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਨਰਾਜ਼ਗੀ ਅਤੇ ਗੁੱਸਾ ਜ਼ਾਹਰ ਕੀਤਾ ਹੈ।
ਸਿੱਖ ਨਸਲਕੁਸ਼ੀ ਮਾਮਲਾ: ਜਗਦੀਸ਼ ਟਾਈਟਲਰ ਵਿਰੁਧ ਦਾਖ਼ਲ ਚਾਰਜਸ਼ੀਟ ’ਤੇ ਕਾਰਵਾਈ ਦੇ ਮਾਮਲੇ ’ਚ ਸੁਣਵਾਈ ਟਲੀ
ਅਦਾਲਤ ਦੇ ਬਾਹਰ ਪੀੜਤ ਪ੍ਰਵਾਰਾਂ ਵਲੋਂ ਕੀਤੀ ਗਈ ਨਾਅਰੇਬਾਜ਼ੀ
ਭਾਰੀ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 24 ਜੁਲਾਈ ਤੱਕ ਮੁਲਤਵੀ
ਰਾਜ ਸਭਾ ਦੀ ਕਾਰਵਾਈ ਢਾਈ ਵਜੇ ਤੱਕ ਕੀਤੀ ਗਈ ਮੁਲਤਵੀ
ਸਾਕਸ਼ੀ ਮਲਿਕ ਨੇ ਬਿਨਾਂ ਟਰਾਇਲ ਏਸ਼ੀਆਈ ਖੇਡਾਂ 'ਚ ਹਿੱਸਾ ਲੈਣ ਤੋਂ ਕੀਤਾ ਇਨਕਾਰ
ਕਿਹਾ, ਮੈਂ ਕਦੇ ਵੀ ਬਿਨਾਂ ਟਰਾਇਲ ਖੇਡਣ ਨਹੀਂ ਗਈ ਅਤੇ ਨਾ ਹੀ ਇਸ ਦਾ ਸਮਰਥਨ ਕਰਦੀ ਹਾਂ
ਭਲਵਾਨਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ: ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਵਿਨੋਦ ਤੋਮਰ ਨੂੰ ਮਿਲੀ ਰੈਗੂਲਰ ਜ਼ਮਾਨਤ
ਅਦਾਲਤ ਨੇ 25-25 ਹਜ਼ਾਰ ਦੇ ਨਿਜੀ ਮੁਚੱਲਕੇ ’ਤੇ ਦਿਤੀ ਰਾਹਤ
ਕੇਂਦਰ ਦੇ ਆਰਡੀਨੈਂਸ ਨੂੰ ਚੁਨੌਤੀ ਦੇਣ ਦਾ ਮਾਮਲਾ: ਸੁਪ੍ਰੀਮ ਕੋਰਟ ਨੇ 5 ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜੀ ਪਟੀਸ਼ਨ
ਦਿੱਲੀ ਸਰਕਾਰ ਨੇ ਦਿਤੀ ਸੀ ਚੁਨੌਤੀ