New Delhi
11000 ਫੁੱਟ ਦੀ ਉਚਾਈ ’ਤੇ ਉੱਡ ਰਹੇ ਜਹਾਜ਼ ’ਚੋਂ ਮਿਲਿਆ ਕੋਬਰਾ, ਯਾਤਰੀਆਂ ਦੇ ਸੁੱਕੇ ਸਾਹ!
ਪਾਇਲਟ ਨੇ ਹਿੰਮਤ ਨਾਲ ਜਹਾਜ਼ ਕੀਤਾ ਲੈਂਡ
ਦਿੱਲੀ ਆਬਕਾਰੀ ਨੀਤੀ ਮਾਮਲਾ: ED ਦੀ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
14 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਭਾਰਤ 'ਚ Online Betting Apps 'ਤੇ ਲੱਗ ਸਕਦੀ ਹੈ ਪਾਬੰਦੀ, ਸਰਕਾਰ ਲੈਣ ਜਾ ਰਹੀ ਵੱਡਾ ਫੈਸਲਾ
ਮੀਡੀਆ ਅਤੇ ਅਖ਼ਬਰਾਂ ਲਈ ਵੀ ਨਿਰਦੇਸ਼ ਜਾਰੀ
ਦਿੱਲੀ ਹਾਈ ਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ, ਕਿਹਾ: ਸਬੂਤ ਹੋ ਸਕਦੇ ਹਨ ਪ੍ਰਭਾਵਿਤ
ਹਾਈ ਕੋਰਟ ਨੇ ਕਿਹਾ ਕਿ ਵਿਸ਼ੇਸ਼ ਅਦਾਲਤ ਦਾ ਜ਼ਮਾਨਤ ਰੱਦ ਕਰਨ ਦਾ ਹੁਕਮ ਗੈਰਵਾਜਬ ਨਹੀਂ
ਸੀਨੀਅਰ ਕਾਂਗਰਸੀ ਆਗੂ ਏਕੇ ਐਂਟਨੀ ਦਾ ਬੇਟਾ ਅਨਿਲ ਐਂਟਨੀ ਭਾਜਪਾ ਵਿਚ ਸ਼ਾਮਲ
ਅਨਿਲ ਨੇ ਇਸ ਸਾਲ ਜਨਵਰੀ ਮਹੀਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ
ਹੰਗਾਮੇ ਦੀ ਭੇਟ ਚੜ੍ਹਿਆ ਬਜਟ ਇਜਲਾਸ ਦਾ ਆਖਰੀ ਦਿਨ, ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਲੋਕ ਸਭਾ ਵਿਚ 45 ਘੰਟੇ ਅਤੇ ਰਾਜ ਸਭਾ ਵਿਚ 31 ਘੰਟੇ ਹੋਇਆ ਕੰਮ
ਮਹਿੰਗਾਈ ਤੋਂ ਰਾਹਤ! RBI ਨੇ ਰੈਪੋ ਦਰ ਵਿਚ ਨਹੀਂ ਕੀਤਾ ਬਦਲਾਅ, 6.50 ਫੀਸਦੀ 'ਤੇ ਰਹੇਗੀ ਬਰਕਰਾਰ
ਆਰਬੀਆਈ ਨੇ ਮਹਿੰਗਾਈ ਦੇ ਅਨੁਮਾਨ ਵਿਚ ਵੀ ਕਟੌਤੀ ਕੀਤੀ
ਪੰਜਾਬ ਵਿੱਚ ਰਾਸ਼ਟਰੀ ਰਾਜਮਾਰਗ ਬਣਾਉਣ ਲਈ ਰੱਖੇ ਗਏ 6,000 ਕਰੋੜ ਰੁਪਏ
NHAI ਵੱਲੋਂ ਪਿਛਲੇ ਪੰਜ ਸਾਲਾਂ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਵਿਕਾਸ ਲਈ ਖਰਚੇ ਗਏ 13,281.03 ਕਰੋੜ ਰੁਪਏ
ਹੁਣ ਸਸਤੇ ਰੇਟਾਂ 'ਤੇ ਫਲਾਈਟਾਂ ਬੁੱਕ ਕਰਵਾਏਗਾ ਗੂਗਲ, ਟਿਕਟ ਦੀ ਕੀਮਤ ਘਟਣ 'ਤੇ ਬਕਾਇਆ ਵਾਪਸ!
ਇਸਦਾ ਮੁੱਖ ਉਦੇਸ਼ ਉਪਭੋਗਤਾਵਾਂ ਨੂੰ ਸਸਤੀਆਂ ਉਡਾਣਾਂ ਦੀਆਂ ਟਿਕਟਾਂ ਪ੍ਰਦਾਨ ਕਰਨਾ
IPL 2023-ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਦੌੜਾਂ ਨਾਲ ਹਰਾਇਆ
ਪੰਜਾਬ ਕਿੰਗਜ਼ ਦੀ ਲਗਾਤਾਰ ਇਹ ਦੂਸਰੀ ਜਿੱਤ