New Delhi
'ਦੁਨੀਆ ਦੇ ਚੋਟੀ ਦੇ 10 ਪ੍ਰਦੂਸ਼ਿਤ ਸ਼ਹਿਰਾਂ ਵਿੱਚ ਸ਼ਾਮਲ ਨਹੀਂ ਦਿੱਲੀ ਦਾ ਨਾਂ'
ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਦਿੱਲੀ ਵਿਚ ਰੋਡ ਰੇਜ ਦੀ ਵਾਰਦਾਤ: ਥਾਣੇ ਸਾਹਮਣੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ
ਮੁੱਖ ਮੁਲਜ਼ਮ ਸਣੇ 3 ਲੋਕ ਗ੍ਰਿਫ਼ਤਾਰ
ਸਾਡਾ ਬਹੀ-ਖਾਤਾ 'ਬਹੁਤ ਚੰਗੀ' ਹਾਲਤ ਵਿੱਚ ਹੈ : ਅਡਾਨੀ ਸਮੂਹ
ਅਡਾਨੀ ਗਰੁੱਪ ਦੇ ਮੁੱਖ ਵਿੱਤੀ ਅਧਿਕਾਰੀ ਨੇ ਇੱਕ ਨਿਵੇਸ਼ਕ ਚਰਚਾ ਵਿੱਚ ਕਿਹਾ
ਲਿਵ-ਇਨ ਪਾਰਟਨਰ ਦਾ ਕਤਲ ਕਰਕੇ ਲਾਸ਼ ਫ਼ਰਿੱਜ 'ਚ ਲੁਕੋਣ ਵਾਲਾ ਮੁਲਜ਼ਮ ਅਦਾਲਤ ਨੇ ਭੇਜਿਆ ਪੁਲਿਸ ਹਿਰਾਸਤ 'ਚ
ਅਦਾਲਤ ਨੇ ਪੁਲਿਸ ਦੀ ਅਰਜ਼ੀ 'ਤੇ ਕਾਰਵਾਈ ਕਰਦੇ ਹੋਏ ਦਿੱਤਾ 5 ਦਿਨਾਂ ਦਾ ਰਿਮਾਂਡ
ਸਿਰਫ ਇਕ ਵਿਚਾਰਧਾਰਾ ਜਾਂ ਇਕ ਵਿਅਕਤੀ ਦੇਸ਼ ਨੂੰ ਬਣਾ ਜਾਂ ਵਿਗਾੜ ਨਹੀਂ ਸਕਦਾ : ਮੋਹਨ ਭਾਗਵਤ
ਕਿਹਾ : ਚੰਗੇ ਦੇਸ਼ਾਂ ਵਿਚ ਹਰ ਤਰ੍ਹਾਂ ਦੇ ਵਿਚਾਰ ਹੁੰਦੇ ਹਨ
ਭਾਜਪਾ ਵਿਚ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ 2 ਸਾਬਕਾ ਵਿਧਾਇਕ
ਅਮਰਪਾਲ ਸਿੰਘ ਅਜਨਾਲਾ ਅਤੇ ਮਨਮੋਹਨ ਸਿੰਘ ਨੇ ਫੜਿਆ ਪਾਰਟੀ ਦਾ ਪੱਲਾ
ਮੀਡੀਆ ਦੀ ਆਜ਼ਾਦੀ 'ਤੇ ਹਮਲਾ ਜਨਤਾ ਦੀ ਆਵਾਜ਼ ਦਬਾਉਣ ਦੇ ਬਰਾਬਰ : ਅਰਵਿੰਦ ਕੇਜਰੀਵਾਲ
"ਕੀ ਭਾਰਤੀ ਜਨਤਾ ਪਾਰਟੀ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਅਤੇ ਸੰਸਥਾਵਾਂ ਨੂੰ ਕੁਚਲ ਕੇ ਪੂਰੇ ਦੇਸ਼ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ?"
BBC ਦੇ ਦਿੱਲੀ ਅਤੇ ਮੁੰਬਈ ਦਫ਼ਤਰ ’ਚ ਆਮਦਨ ਕਰ ਵਿਭਾਗ ਦਾ 'ਸਰਵੇ ਆਪ੍ਰੇਸ਼ਨ' ਦੂਜੇ ਦਿਨ ਵੀ ਜਾਰੀ
ਆਮਦਨ ਕਰ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇ ਰਹੇ ਹਾਂ : ਬੀਬੀਸੀ
ਤੁਰਕੀ ਸੀਰੀਆ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 41 ਹਜ਼ਾਰ ਤੋਂ ਪਾਰ
100 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ
ਭਾਰਤ ਦੇ ਨਕਸ਼ੇ 'ਤੇ ਘੁੰਮਦੇ ਨਜ਼ਰ ਆਏ ਅਕਸ਼ੈ ਕੁਮਾਰ , FIR ਦਰਜ
ਗ੍ਰਹਿ ਮੰਤਰਾਲੇ ਕੋਲ ਪਹੁੰਚਿਆ ਮਾਮਲਾ