New Delhi
ਮਨੀ ਲਾਂਡਰਿੰਗ ਮਾਮਲੇ 'ਚ ED ਨੇ ਮੁਖਤਾਰ ਅੰਸਾਰੀ ਨੂੰ ਕੀਤਾ ਗ੍ਰਿਫ਼ਤਾਰ
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਈਡੀ ਨੇ ਉਹਨਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿਚ ਲਿਆ ਹੈ।
ਦਿੱਲੀ ’ਚ 1 ਜਨਵਰੀ ਤੋਂ 450 ਮੈਡੀਕਲ ਟੈਸਟ ਹੋਣਗੇ ਮੁਫ਼ਤ, ਦੇਖੋ ਪੂਰੀ ਸੂਚੀ
ਦਿੱਲੀ ਸਰਕਾਰ ਇਸ ਸਮੇਂ 212 ਮੈਡੀਕਲ ਟੈਸਟ ਮੁਫ਼ਤ ਪ੍ਰਦਾਨ ਕਰਦੀ ਹੈ।
ਬਿਲਕਿਸ ਬਾਨੋ ਦੀ ਪਟੀਸ਼ਨ 'ਤੇ ਸੁਣਵਾਈ ਲਈ ਜਲਦ ਨਵੇਂ ਬੈਂਚ ਦੇ ਗਠਨ ਦੀ ਮੰਗ ਖਾਰਜ
ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ. ਤ੍ਰਿਵੇਦੀ ਨੇ ਮੰਗਲਵਾਰ ਨੂੰ ਬਾਨੋ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ।
ਸੋਸ਼ਲ ਮੀਡੀਆ ’ਤੇ ਫਰਜ਼ੀ ਪ੍ਰੋਫਾਈਲ ਬਣਾ ਕੇ ਠੱਗੀ ਮਾਰਨ ਵਾਲੇ 4 ਸਾਈਬਰ ਠੱਗ ਗ੍ਰਿਫ਼ਤਾਰ
ਲੈਪਟਾਪ, ਮੋਬਾਈਲ, ਸਿਮ ਕਾਰਡ ਅਤੇ ਏਟੀਐਮ ਬਰਾਮਦ
ਦੇਸ਼ ਦੀ ਅਰਥ ਵਿਵਸਥਾ ਨੂੰ ਲੈ ਕੇ ਮਹੁਆ ਮੋਇਤਰਾ ਦਾ ਸਰਕਾਰ 'ਤੇ ਹੱਲਾ ਬੋਲ, ਕਿਹਾ "ਹੁਣ 'ਅਸਲੀ ਪੱਪੂ' ਕੌਣ ਹੈ?"
ਕਿਹਾ ਕਿ ਸਵਾਲ ਕਰਨਾ ਸਾਡਾ ਹੱਕ ਹੈ, ਤੇ ਸਰਕਾਰ ਦਾ ਧਰਮ ਹੈ ਕਿ ਜਵਾਬ ਦੇਵੇ
ਲੋਕਾਂ ਨਾਲ ਕੰਮ ਕਰਨ ਨੂੰ ਤਰਜੀਹ ਦਿੰਦਿਆਂ ਨੇ ਔਰਤਾਂ, ਮਸ਼ੀਨਾਂ ਨਾਲ ਕੰਮ ਕਰਨਾ ਚਾਹੁੰਦੇ ਨੇ ਮਰਦ: ਸਰਵੇ
ਇਹ ਨਤੀਜੇ 42 ਦੇਸ਼ਾਂ ਦੇ ਲੋਕਾਂ 'ਤੇ ਕੀਤੇ ਗਏ ਸਰਵੇਖਣ 'ਚ ਸਾਹਮਣੇ ਆਏ ਹਨ।
ਕੇਂਦਰ ਨੇ 8 ਸਾਲਾਂ 'ਚ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਇਸ਼ਤਿਹਾਰਾਂ 'ਤੇ ਖਰਚੇ 6,399 ਕਰੋੜ ਰੁਪਏ
ਸੰਸਦ ਮੈਂਬਰ ਨੇ ਪੁੱਛਿਆ ਕਿ ਸਾਲ 2014 ਤੋਂ ਬਾਅਦ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਇਸ਼ਤਿਹਾਰਾਂ 'ਤੇ ਹਰੇਕ ਮੰਤਰਾਲੇ ਦੁਆਰਾ ਕੀਤੇ ਗਏ ਖਰਚੇ ਦੇ ਵੇਰਵੇ ਕੀ ਹਨ?
ਬਿਲਕਿਸ ਬਾਨੋ ਦੀ ਪਟੀਸ਼ਨ ਦੀ ਸੁਣਵਾਈ ਤੋਂ ਮਹਿਲਾ ਜੱਜ ਨੇ ਵੱਟਿਆ ਪਾਸਾ
ਇਸ ਪਿੱਛੇ ਕਿਸੇ ਕਾਰਨ ਦਾ ਜ਼ਿਕਰ ਨਹੀਂ ਕੀਤਾ ਗਿਆ
ਜਦੋਂ ਤੱਕ ਮੋਦੀ ਸਰਕਾਰ ਹੈ, ਕੋਈ ਸਾਡੀ ਇਕ ਇੰਚ ਜ਼ਮੀਨ 'ਤੇ ਵੀ ਕਬਜ਼ਾ ਨਹੀਂ ਕਰ ਸਕਦਾ- ਅਮਿਤ ਸ਼ਾਹ
ਉਹਨਾਂ ਦੋਸ਼ ਲਾਇਆ ਕਿ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ ਚੀਨੀ ਦੂਤਾਵਾਸ ਤੋਂ 1.35 ਕਰੋੜ ਰੁਪਏ ਦੀ ਗ੍ਰਾਂਟ ਮਿਲੀ ਸੀ
ਨੋਰਾ ਫਤੇਹੀ ਨੇ ਜੈਕਲੀਨ ਫਰਨਾਂਡੀਜ਼ ਅਤੇ 15 ਮੀਡੀਆ ਕੰਪਨੀਆਂ ਖ਼ਿਲਾਫ਼ ਕੀਤਾ ਮਾਣਹਾਨੀ ਦਾ ਮੁਕੱਦਮਾ, ਜਾਣੋ ਕਿਉਂ
ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਦੋਵਾਂ ਤੋਂ ਈਡੀ ਨੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਦੇ ਖਿਲਾਫ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਕੀਤੀ ਸੀ।