New Delhi
ਰਾਜੀਵ ਕੁਮਾਰ ਬਣੇ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ
15 ਮਈ ਨੂੰ ਸੰਭਾਲਣਗੇ ਅਹੁਦਾ
ਕੌਮੀ ਘੱਟ ਗਿਣਤੀ ਕਮਿਸ਼ਨ ਦਾ ਬਿਆਨ, ‘ਸਿੱਖ ਕੌਮ ਨੂੰ ਘੱਟ ਗਿਣਤੀਆਂ 'ਚੋਂ ਬਾਹਰ ਕੱਢਣ ਦਾ ਕੋਈ ਪ੍ਰਸਤਾਵ ਨਹੀਂ’
ਘੱਟ ਗਿਣਤੀ ਕਮਿਸ਼ਨ ਨੇ ਅੱਗੇ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਜਥੇਦਾਰ ਨੂੰ ਗਲਤ ਜਾਣਕਾਰੀ ਦਿੱਤੀ ਗਈ ਹੋਵੇ।
ਪੀਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਦਿੱਲੀ 'ਚ 1 ਜੂਨ ਤੋਂ ਮਿਲੇਗੀ ਸਸਤੀ ਸ਼ਰਾਬ
ਸ਼ਰਾਬ ਵੇਚਣ ਵਾਲੇ ਐਮਆਰਪੀ ਤੋਂ ਘੱਟ ਕੀਮਤ 'ਤੇ ਸ਼ਰਾਬ ਵੇਚ ਸਕਣਗੇ
ਮਸ਼ਹੂਰ ਭਾਰਤੀ ਸੰਗੀਤਕਾਰ ਪੰਡਿਤ ਸ਼ਿਵ ਕੁਮਾਰ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
ਪਿਛਲੇ ਲੰਮੇ ਸਮੇਂ ਤੋਂ ਸਨ ਬੀਮਾਰ
7th Pay Commission: ਜੁਲਾਈ ਵਿਚ ਵਧੇਗਾ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ! ਜਾਣੋ ਕਿੰਨਾ ਹੋਵੇਗਾ ਫਾਇਦਾ
ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ ਵੱਡਾ ਵਾਧਾ ਹੋ ਸਕਦਾ ਹੈ
ਦੇਸ਼ਧ੍ਰੋਹ ਕਾਨੂੰਨ 'ਤੇ ਬਦਲਿਆ ਕੇਂਦਰ ਦਾ ਰੁਖ਼, ਸੁਪਰੀਮ ਕੋਰਟ ’ਚ ਕਿਹਾ- ਦੁਬਾਰਾ ਜਾਂਚ ਕਰਾਂਗੇ
ਕੇਂਦਰ ਨੇ ਅਦਾਲਤ ਵਿਚ ਹਲਫ਼ਨਾਮਾ ਦਿੱਤਾ ਹੈ। ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਸਰਕਾਰ ਜਾਂਚ ਨਹੀਂ ਕਰਦੀ, ਉਦੋਂ ਤੱਕ ਇਸ ਮਾਮਲੇ ਦੀ ਸੁਣਵਾਈ ਨਾ ਕੀਤੀ ਜਾਵੇ।
ਸ਼ਾਹੀਨ ਬਾਗ਼ ਵਿਚ ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੇ ਬੁਲਡੋਜ਼ਰ, ਭਾਰੀ ਵਿਰੋਧ ਦੇ ਚਲਦਿਆਂ ਪਰਤੇ ਵਾਪਸ
ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਜਿਸ ’ਤੇ ਸੁਣਵਾਈ ਜਾਰੀ ਹੈ।
ਆਨੰਦ ਮਹਿੰਦਰਾ ਨੇ ਕੌਮਾਂਤਰੀ ਮਾਂ ਦਿਵਸ 'ਤੇ ਇਡਲੀ ਅੰਮਾ ਨੂੰ ਤੋਹਫ਼ੇ ਵਿਚ ਦਿੱਤਾ ਨਵਾਂ ਘਰ
ਇਕ ਰੁਪਏ ਵਿਚ ਇਡਲੀ ਵੇਚਦੀ ਹੈ ਇਹ ਬਜ਼ੁਰਗ ਮਾਤਾ
ਦੁਨੀਆ ਦਾ ਸਭ ਤੋਂ ਵੱਡਾ ਚਿੱਟਾ ਹੀਰਾ 'ਦਿ ਰਾਕ' ਹੋਣ ਜਾ ਰਿਹਾ ਹੈ ਨਿਲਾਮ
2 ਅਰਬ ਰੁਪਏ ਤੋਂ ਜ਼ਿਆਦਾ 'ਚ ਵਿਕਣ ਦੀ ਉਮੀਦ
ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, 5 ਸਾਲ ਬਾਅਦ ਹੋਈ ਘੱਟ ਗਿਣਤੀ ਭਾਈਚਾਰੇ ਦੇ ਜੱਜ ਦੀ ਨਿਯੁਕਤੀ
: ਸੁਪਰੀਮ ਕੋਰਟ ਨੂੰ ਦੋ ਨਵੇਂ ਜੱਜ ਮਿਲੇ ਹਨ। ਨਾਵਾਂ ਦੀ ਸਿਫਾਰਿਸ਼ ਦੇ 48 ਘੰਟਿਆਂ ਦੇ ਅੰਦਰ ਕੇਂਦਰ ਨੇ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।