New Delhi
JP ਨੱਢਾ ਦਾ ਹਿਮਾਚਲ ’ਚ ਰੋਡ ਸ਼ੋਅ, ਖੁੱਲ੍ਹੀ ਜੀਪ ’ਚ ਹੋਏ ਸਵਾਰ
15 ਹਜ਼ਾਰ ਤੋਂ ਵੱਧ ਵਰਕਰਾਂ ਨੇ ਢੋਲ ਨਗਾੜਿਆਂ ਨਾਲ ਕੀਤਾ ਸਵਾਗਤ
ਕੋਵਿਡ-19: ਟੀਕਾ ਕੰਪਨੀਆਂ ਨੇ ਘਟਾਈ ਕੀਮਤ, ਨਵੀਂ ਮੁਹਿੰਮ 'ਚ ਇੰਨੇ ਪੈਸਿਆਂ 'ਚ ਲਗਾਈ ਜਾਵੇਗੀ ਬੂਸਟਰ ਡੋਜ਼
ਕੋਵਿਸ਼ੀਲਡ ਦੀ ਕੀਮਤ 600 ਰੁਪਏ ਤੋਂ ਘਟਾ ਕੇ 225 ਰੁਪਏ ਕਰ ਦਿੱਤੀ ਗਈ ਹੈ।
ਸੋਨਮ ਕਪੂਰ ਤੇ ਆਨੰਦ ਆਹੂਜਾ ਦੇ ਦਿੱਲੀ ਵਾਲੇ ਘਰ 'ਚ ਚੋਰੀ, ਕਰੋੜਾਂ ਦੀ ਨਕਦੀ ਤੇ ਗਹਿਣੇ ਗਾਇਬ!
ਹਾਲਾਂਕਿ ਚੋਰੀ ਦੀ ਇਹ ਘਟਨਾ ਪੁਰਾਣੀ ਹੈ
ਹਿਮਾਚਲ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 3 ਵੱਡੇ ਨੇਤਾ ਭਾਜਪਾ 'ਚ ਹੋਏ ਸ਼ਾਮਲ
ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਕੀਤਾ ਸਵਾਗਤ
ਕੇਂਦਰ ਸਰਕਾਰ ਨੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਬੇਟੇ ਹਾਫਿਜ਼ ਤਲਹਾ ਨੂੰ ਅਤਿਵਾਦੀ ਐਲਾਨਿਆ
ਹਾਫਿਜ਼ ਸਈਦ 26 ਨਵੰਬਰ 2008 ਨੂੰ ਮੁੰਬਈ 'ਚ ਹੋਏ ਅਤਿਵਾਦੀ ਹਮਲੇ ਦਾ ਮਾਸਟਰਮਾਈਂਡ ਸੀ। ਇਸ ਹਮਲੇ ਵਿਚ 166 ਲੋਕ ਮਾਰੇ ਗਏ ਸਨ।
NGO ਨੂੰ ਵਿਦੇਸ਼ੀ ਫੰਡਿੰਗ: ਕੇਂਦਰ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ FCRA ਦੇ 2020 ਸੋਧ ਦੀ ਵੈਧਤਾ ਨੂੰ ਬਰਕਰਾਰ ਰੱਖਿਆ
ਗੈਰ ਸਰਕਾਰੀ ਸੰਗਠਨ ਦੁਆਰਾ ਵਿਦੇਸ਼ੀ ਦਾਨ ਦੀ ਪ੍ਰਾਪਤੀ ਅਤੇ ਵਰਤੋਂ 'ਤੇ ਲਗਾਈਆਂ ਗਈਆਂ ਨਵੀਆਂ ਸ਼ਰਤਾਂ ਲਾਗੂ ਰਹਿਣਗੀਆਂ।
ਕੋਰੋਨਾ ਮਾਮਲਿਆਂ ’ਚ ਅਚਾਨਕ ਵਾਧਾ ਹੋਣ ਕਾਰਨ ਕੇਂਦਰ ਨੇ ਪੰਜ ਸੂਬਿਆਂ ਨੂੰ ਕੀਤਾ ਅਲਰਟ
ਇਸ ਵਿਚ ਸਿਹਤ ਸਕੱਤਰ ਨੇ ਸੂਬਿਆਂ ਨੂੰ ਚੌਕਸੀ ਵਧਾਉਣ ਅਤੇ ਲਾਗ ਦੀ ਦਰ ਵਧਣ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਹੈ।
RSS ਅਤੇ ਪੀਐਮ ਮੋਦੀ ਵਿਰੋਧੀ ਪਾਰਟੀਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ, ਇਸ 'ਤੇ ਚਰਚਾ ਜਾਰੀ ਹੈ: ਰਾਹੁਲ ਗਾਂਧੀ
ਉਹਨਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੇ ਸੰਦਰਭ 'ਚ ਚਰਚਾ ਕੀਤੀ ਜਾ ਰਹੀ ਹੈ ਕਿ ਇਸ ਦਾ ਰੂਪ ਕੀ ਹੋਣਾ ਚਾਹੀਦਾ ਹੈ।
ਕੇਂਦਰ ਸਰਕਾਰ ਦਾ ਫੈਸਲਾ-10 ਅਪ੍ਰੈਲ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕ ਲਗਵਾ ਸਕਣਗੇ ਬੂਸਟਰ ਡੋਜ਼
ਵੱਡੀ ਆਬਾਦੀ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇਣ ਤੋਂ ਬਾਅਦ ਕੋਰੋਨਾ ਵਿਰੁੱਧ ਜਾਰੀ ਜੰਗ ਵਿਚਾਲੇ ਕੇਂਦਰ ਨੇ ਬੂਸਟਰ ਡੋਜ਼ ਨੂੰ ਲੈ ਕੇ ਐਲਾਨ ਕੀਤਾ ਹੈ।
ਐਮਰਜੈਂਸੀ ਲੈਂਡਿੰਗ ਕਰਦੇ ਹੀ ਜਹਾਜ਼ ਦੇ ਹੋਏ 2 ਟੁਕੜੇ, ਵੇਖੋ ਖ਼ੌਫਨਾਕ ਵੀਡੀਓ
ਰਾਹਤ ਦੀ ਗੱਲ ਇਹ ਰਹੀ ਕਿ ਇਹ ਕਾਰਗੋ ਜਹਾਜ਼ ਸੀ, ਯਾਤਰੀ ਜਹਾਜ਼ ਨਹੀਂ।