New Delhi
NGO ਨੂੰ ਵਿਦੇਸ਼ੀ ਫੰਡਿੰਗ: ਕੇਂਦਰ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ FCRA ਦੇ 2020 ਸੋਧ ਦੀ ਵੈਧਤਾ ਨੂੰ ਬਰਕਰਾਰ ਰੱਖਿਆ
ਗੈਰ ਸਰਕਾਰੀ ਸੰਗਠਨ ਦੁਆਰਾ ਵਿਦੇਸ਼ੀ ਦਾਨ ਦੀ ਪ੍ਰਾਪਤੀ ਅਤੇ ਵਰਤੋਂ 'ਤੇ ਲਗਾਈਆਂ ਗਈਆਂ ਨਵੀਆਂ ਸ਼ਰਤਾਂ ਲਾਗੂ ਰਹਿਣਗੀਆਂ।
ਕੋਰੋਨਾ ਮਾਮਲਿਆਂ ’ਚ ਅਚਾਨਕ ਵਾਧਾ ਹੋਣ ਕਾਰਨ ਕੇਂਦਰ ਨੇ ਪੰਜ ਸੂਬਿਆਂ ਨੂੰ ਕੀਤਾ ਅਲਰਟ
ਇਸ ਵਿਚ ਸਿਹਤ ਸਕੱਤਰ ਨੇ ਸੂਬਿਆਂ ਨੂੰ ਚੌਕਸੀ ਵਧਾਉਣ ਅਤੇ ਲਾਗ ਦੀ ਦਰ ਵਧਣ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਹੈ।
RSS ਅਤੇ ਪੀਐਮ ਮੋਦੀ ਵਿਰੋਧੀ ਪਾਰਟੀਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ, ਇਸ 'ਤੇ ਚਰਚਾ ਜਾਰੀ ਹੈ: ਰਾਹੁਲ ਗਾਂਧੀ
ਉਹਨਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੇ ਸੰਦਰਭ 'ਚ ਚਰਚਾ ਕੀਤੀ ਜਾ ਰਹੀ ਹੈ ਕਿ ਇਸ ਦਾ ਰੂਪ ਕੀ ਹੋਣਾ ਚਾਹੀਦਾ ਹੈ।
ਕੇਂਦਰ ਸਰਕਾਰ ਦਾ ਫੈਸਲਾ-10 ਅਪ੍ਰੈਲ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕ ਲਗਵਾ ਸਕਣਗੇ ਬੂਸਟਰ ਡੋਜ਼
ਵੱਡੀ ਆਬਾਦੀ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇਣ ਤੋਂ ਬਾਅਦ ਕੋਰੋਨਾ ਵਿਰੁੱਧ ਜਾਰੀ ਜੰਗ ਵਿਚਾਲੇ ਕੇਂਦਰ ਨੇ ਬੂਸਟਰ ਡੋਜ਼ ਨੂੰ ਲੈ ਕੇ ਐਲਾਨ ਕੀਤਾ ਹੈ।
ਐਮਰਜੈਂਸੀ ਲੈਂਡਿੰਗ ਕਰਦੇ ਹੀ ਜਹਾਜ਼ ਦੇ ਹੋਏ 2 ਟੁਕੜੇ, ਵੇਖੋ ਖ਼ੌਫਨਾਕ ਵੀਡੀਓ
ਰਾਹਤ ਦੀ ਗੱਲ ਇਹ ਰਹੀ ਕਿ ਇਹ ਕਾਰਗੋ ਜਹਾਜ਼ ਸੀ, ਯਾਤਰੀ ਜਹਾਜ਼ ਨਹੀਂ।
ਪਤੰਜਲੀ-ਪ੍ਰਮੋਟਡ ਰੁਚੀ ਸੋਇਆ FPO 31 ਪ੍ਰਤੀਸ਼ਤ ਪ੍ਰੀਮੀਅਮ 'ਤੇ 850 ਰੁਪਏ 'ਤੇ ਸੂਚੀਬੱਧ
ਇਸ ਤੋਂ ਬਾਅਦ ਕੰਪਨੀ ਦਾ ਫਾਲੋ ਆਨ ਆਫਰ ਸ਼ੁੱਕਰਵਾਰ ਨੂੰ ਬਾਜ਼ਾਰ 'ਚ ਲਿਸਟ ਹੋ ਜਾਵੇਗਾ।
ਅੰਗਰੇਜ਼ੀ ਭਾਸ਼ਾ ਦਾ ਵਿਕਲਪ ਬਣੇ ਹਿੰਦੀ, ਸਥਾਨਕ ਭਾਸ਼ਾ ਦਾ ਨਹੀਂ: ਅਮਿਤ ਸ਼ਾਹ
ਗ੍ਰਹਿ ਮੰਤਰੀ ਨੇ ਕਮੇਟੀ ਦੀ ਰਿਪੋਰਟ ਦੇ 11ਵੇਂ ਭਾਗ ਨੂੰ ਰਾਸ਼ਟਰਪਤੀ ਨੂੰ ਭੇਜਣ ਦੀ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਹੈ।
ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
ਨਵੇਂ ਰਾਸ਼ਟਰੀ ਹਾਈਵੇਜ਼ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਦੀ ਕੀਤੀ ਅਪੀਲ
ਭਾਰਤ-ਆਸਟ੍ਰੇਲੀਆ ਵਪਾਰ ਸਮਝੌਤੇ ਨਾਲ ਲਗਭਗ 10 ਲੱਖ ਨੌਕਰੀਆਂ ਪੈਦਾ ਹੋਣਗੀਆਂ: ਪਿਊਸ਼ ਗੋਇਲ
ਉਹਨਾਂ ਕਿਹਾ, “ਭਾਰਤੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਵਿਚ ਕੰਮ ਕਰਨ ਲਈ ਵਰਕ ਵੀਜ਼ਾ ਮਿਲੇਗਾ" ।
ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ਕਾਂਗਰਸ 'ਚ ਪਏ ਕਾਟੋ-ਕਲੇਸ਼ 'ਤੇ ਕੀਤੀ ਵਿਚਾਰ-ਚਰਚਾ