New Delhi
ਰਾਕੇਸ਼ ਟਿਕੈਤ ਦਾ ਬਿਆਨ- MSP ਗਾਰੰਟੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੀ ਕਿਸਾਨਾਂ ਨੂੰ ਫਾਇਦਾ ਹੋਵੇਗਾ
ਖੇਤੀ ਕਾਨੂੰਨ ਰੱਦ ਹੋਣ ਮਗਰੋਂ ਕਿਸਾਨਾਂ ਵਲੋਂ ਘੱਟੋ ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਕੇਂਦਰੀ ਵਿੱਤ ਮੰਤਰੀ ਨੇ ਆਮ ਲੋਕਾਂ ਲਈ ਕੀਤੇ ਐਲਾਨ, PM ਆਵਾਸ ਯੋਜਨਾ ਤਹਿਤ ਬਣਾਏ ਜਾਣਗੇ 80 ਲੱਖ ਘਰ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮਹਾਂਮਾਰੀ ਦੌਰਾਨ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ।
Union Budget 2022: ਕੇਂਦਰੀ ਬਜਟ ਵਿਚ ਸਿੱਖਿਆ ਅਤੇ ਰੁਜ਼ਗਾਰ ਸਬੰਧੀ ਕੀਤੇ ਗਏ ਵੱਡੇ ਐਲਾਨ
ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਦੇ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ।
ਬਜਟ 2022: 3 ਸਾਲਾਂ 'ਚ 400 ਨਵੀਂਆਂ ਵੰਦੇ ਭਾਰਤ ਟਰੇਨਾਂ ਕੀਤੀਆਂ ਜਾਣਗੀਆਂ ਤਿਆਰ
8 ਨਵੇਂ ਰੋਪਵੇਅ ਵੀ ਬਣਾਏ ਜਾਣਗੇ
ਸਿੱਖ ਲੜਕੀ ਨਾਲ ਜਬਰ ਜਨਾਹ: ਸੱਤਾ ਦੀ ਲੜਾਈ ਨੇ ਸਮਾਜਿਕ ਤੇ ਨੈਤਿਕ ਤਾਣੇ-ਬਾਣੇ ਨੂੰ ਢਾਹ ਲਾਈ- ਬਿੱਟੂ
ਰਾਸ਼ਟਰੀ ਰਾਜਧਾਨੀ ਵਿਚ ਸਿੱਖ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਟਵੀਟ ਕੀਤਾ ਹੈ।
2012 ਤੇ 2021 ’ਚ ਰਾਤ ਦੇ ਦ੍ਰਿਸ਼ ਦੀ ਤੁਲਨਾ ਕਰਦਿਆਂ ਸਰਕਾਰ ਨੇ ਜਾਰੀ ਕੀਤੀਆਂ ਸੈਟੇਲਾਈਟ ਤਸਵੀਰਾਂ
ਬਿਜਲੀ ਸਪਲਾਈ, ਆਰਥਿਕ ਗਤੀਵਿਧੀਆਂ ਅਤੇ ਸ਼ਹਿਰੀ ਵਿਕਾਸ ਦੇ ਵਿਸਥਾਰ ਨੂੰ ਦਰਸਾਉਂਦੀਆਂ ਹਨ ਇਹ ਤਸਵੀਰਾਂ- ਸੰਜੀਵ ਸਾਨਿਆਲ
ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 11 ਫਰਵਰੀ ਤੱਕ ਵਧਾਈ
ਚੋਣ ਕਮਿਸ਼ਨ ਨੇ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 11 ਫਰਵਰੀ ਤੱਕ ਵਧਾਉਣ ਦਾ ਐਲਾਨ ਕੀਤਾ ਹੈ।
ਪੀਐਮ ਮੋਦੀ ਨੂੰ ਮਿਲੇ ਸੁਖਦੇਵ ਸਿੰਘ ਢੀਂਡਸਾ, PM ਨੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਤਸਵੀਰਾਂ
ਪੰਜਾਬ ਦੀ ਤਰੱਕੀ ਲਈ ਸੁਖਦੇਵ ਸਿੰਘ ਢੀਂਡਸਾ ਦਾ ਜਨੂੰਨ ਹਮੇਸ਼ਾਂ ਨਜ਼ਰ ਆਉਂਦਾ ਹੈ- ਪੀਐਮ ਮੋਦੀ
ਬਜਟ ਸੈਸ਼ਨ: ਰਾਸ਼ਟਰਪਤੀ ਦਾ ਭਾਸ਼ਣ ਸ਼ੁਰੂ, ਬੋਲੇ- ਕਿਸਾਨਾਂ ਵੱਲ ਸਰਕਾਰ ਦਾ ਵਿਸ਼ੇਸ਼ ਧਿਆਨ
ਭਾਰਤ ਦੀ ਵੈਕਸੀਨ ਦੁਨੀਆਂ ਭਰ 'ਚ ਬਚਾ ਰਹੀ ਹੈ ਜਾਨ