New Delhi
Lok Sabha Elections 2024: ਲੋਕ ਸਭਾ ਚੋਣਾਂ ਦੇ ਚਾਰ ਪੜਾਵਾਂ ’ਚ 67 ਫ਼ੀ ਸਦੀ ਵੋਟਿੰਗ ਹੋਈ : ਚੋਣ ਕਮਿਸ਼ਨ
97 ਕਰੋੜ ਵੋਟਰਾਂ ਵਿਚੋਂ 45.1 ਕਰੋੜ ਲੋਕਾਂ ਨੇ ਕੀਤਾ ਅਪਣੀ ਵੋਟ ਦਾ ਇਸਤੇਮਾਲ
Swati Maliwal News: ਕਥਿਤ ਦੁਰਵਿਵਹਾਰ ਮਾਮਲੇ ਵਿਚ ਬਿਆਨ ਦਰਜ ਕਰਨ ਲਈ ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਪੁਲਿਸ
ਵਧੀਕ ਪੁਲਿਸ ਕਮਿਸ਼ਨਰ (ਏ.ਸੀ.ਪੀ.) ਰੈਂਕ ਦੇ ਅਧਿਕਾਰੀ ਦੀ ਅਗਵਾਈ 'ਚ ਇਕ ਟੀਮ ਘਟਨਾ ਦੀ ਜਾਣਕਾਰੀ ਲੈਣ ਲਈ ਮਾਲੀਵਾਲ ਦੇ ਘਰ ਗਈ ਹੈ।
Sunil Chhetri retirement News: ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ
6 ਜੂਨ ਨੂੰ ਕੁਵੈਤ ਵਿਰੁਧ ਖੇਡਣਗੇ ਅਪਣਾ ਆਖਰੀ ਮੈਚ
Unemployment Rate: ਪਹਿਲੀ ਤਿਮਾਹੀ ’ਚ ਬੇਰੁਜ਼ਗਾਰੀ ਦਰ ਘੱਟ ਕੇ 6.7 ਫ਼ੀ ਸਦੀ ਰਹਿ ਗਈ
ਨੈਸ਼ਨਲ ਸੈਂਪਲ ਸਰਵੇ ਆਫ਼ਿਸ (ਐਨ.ਐਸ.ਐਸ.ਓ.) ਨੇ ਇਹ ਜਾਣਕਾਰੀ ਦਿਤੀ ਹੈ।
IPL 2024: ਰਾਜਸਥਾਨ ਰਾਇਲਜ਼ ਲਗਾਤਾਰ ਚੌਥਾ ਮੈਚ ਹਾਰਿਆ: ਪੰਜਾਬ ਨੇ 5 ਵਿਕਟਾਂ ਨਾਲ ਹਰਾਇਆ
ਦੂਜੇ ਪਾਸੇ ਪਲੇਆਫ ਵਿਚ ਪਹੁੰਚ ਚੁੱਕੀ ਰਾਜਸਥਾਨ ਦੀ ਟੀਮ ਲਗਾਤਾਰ ਚੌਥਾ ਮੈਚ ਹਾਰ ਗਈ।
Lok Sabha Elections 2024: ਅੱਜ 2 ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ ਦੁਪਹਿਰ ਕਰੀਬ 1 ਵਜੇ ਅੰਮ੍ਰਿਤਸਰ ਹਵਾਈ ਅੱਡੇ ਉਤੇ ਪਹੁੰਚਣਗੇ
MEA News: ਵਿਦੇਸ਼ ਮੰਤਰਾਲੇ ਨੇ ਗਾਜ਼ਾ ’ਚ ਭਾਰਤੀ ਦੀ ਮੌਤ 'ਤੇ ਜਤਾਇਆ ਦੁੱਖ, ਦੇਹ ਨੂੰ ਭਾਰਤ ਲਿਆਉਣ ਦੇ ਯਤਨ ਜਾਰੀ
ਸੋਮਵਾਰ ਨੂੰ ਗਾਜ਼ਾ ਦੇ ਰਫਾਹ ਖੇਤਰ ਵਿਚ ਵਾਹਨ 'ਤੇ ਹੋਏ ਹਮਲੇ ਵਿਚ ਉਨ੍ਹਾਂ ਦੀ ਮੌਤ ਹੋ ਗਈ।
Arvind Kejriwal News: ਭਲਕੇ ਲਖਨਊ ਜਾਣਗੇ ਅਰਵਿੰਦ ਕੇਜਰੀਵਾਲ; ਅਖਿਲੇਸ਼ ਯਾਦਵ ਨਾਲ ਮਿਲ ਕੇ ਕਰਨਗੇ ਪ੍ਰੈਸ ਕਾਨਫਰੰਸ
ਮੁੱਖ ਮੰਤਰੀ ਕੇਜਰੀਵਾਲ ਅਤੇ ਅਖਿਲੇਸ਼ ਯਾਦਵ ਦੀ ਪ੍ਰੈਸ ਕਾਨਫਰੰਸ ਸਵੇਰੇ 10 ਵਜੇ ਲਖਨਊ ਵਿਚ ਹੋਵੇਗੀ।
Delhi Excise Policy Case: ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ! ਰਾਊਜ਼ ਐਵੇਨਿਊ ਅਦਾਲਤ ਨੇ ਨਿਆਂਇਕ ਹਿਰਾਸਤ 30 ਮਈ ਤਕ ਵਧਾਈ
ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਹੋਏ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 30 ਮਈ ਤਕ ਵਧਾ ਦਿਤੀ ਗਈ ਹੈ।
Sunil Jakhar News: ਕਿਸਾਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਲੈ ਕੇ ਬੋਲੇ ਸੁਨੀਲ ਜਾਖੜ, ‘ਵਿਰੋਧੀਆਂ ਨੇ ਕਿਸਾਨਾਂ ਨੂੰ ਮੋਹਰਾ ਬਣਾਇਆ’
ਕਿਹਾ, ਜੇ ਕਿਸਾਨਾਂ ਨੇ ਭਾਜਪਾ ਦਾ ਵਿਰੋਧ ਕਰਨਾ ਹੈ ਤਾਂ ਕਿਸੇ ਪਾਰਟੀ ਨੂੰ ਵੀ ਚੁਣ ਲੈਣ ਜੋ ਸੰਸਦ ਵਿਚ ਉਨ੍ਹਾਂ ਦੇ ਮੁੱਦੇ ਚੁੱਕ ਸਕੇ