New Delhi
ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ- NDA ਵਿਚ ਸਿਰਫ਼ 19 ਔਰਤਾਂ ਦੀ ਹੀ ਚੋਣ ਕਿਉਂ?
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਐਨਡੀਏ ਵਿਚ ਸਿਰਫ਼ 19 ਔਰਤਾਂ ਦੀ ਚੋਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ।
WEF ਸੰਮੇਲਨ ਵਿਚ ਬੋਲੇ ਪੀਐਮ ਮੋਦੀ, ‘ਭਾਰਤ ਨੇ ਦੁਨੀਆਂ ਨੂੰ ਉਮੀਦ ਦਾ ਤੋਹਫ਼ਾ ਦਿੱਤਾ’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਰਲਡ ਇਕਨਾਮਿਕ ਫੋਰਮ ਦੀ ਬੈਠਕ ਨੂੰ ਸੰਬੋਧਨ ਕੀਤਾ।
ਮਹਾਂਮਾਰੀ ਦੌਰਾਨ ਸੜਕਾਂ 'ਤੇ ਰਹਿ ਰਹੇ ਬੱਚਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਜ਼ਾਹਰ ਕੀਤੀ ਚਿੰਤਾ
ਕੋਰੋਨਾ ਮਹਾਂਮਾਰੀ ਦੌਰਾਨ ਸੜਕਾਂ 'ਤੇ ਰਹਿ ਰਹੇ ਬੱਚਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਖੁਦ ਨੋਟਿਸ ਲਿਆ ਹੈ।
ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਪਹਿਲੀ ਇਲੈਕਟ੍ਰਿਕ ਬੱਸ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
ਦਿੱਲੀ ਦੀਆਂ ਸੜਕਾਂ 'ਤੇ ਦੌੜਨਗੀਆਂ ਬਿਜਲੀ ਨਾਲ ਚੱਲਣ ਵਾਲੀਆਂ ਬੱਸਾਂ
ਠੰਡ 'ਚ ਤਿੰਨ ਗਲੇਸ਼ੀਅਰ ਨੂੰ ਪਾਰ ਕਰਕੇ ਬੱਚਿਆਂ ਨੂੰ ਟੀਕਾਕਰਨ ਕਰਨ ਲਈ ਪਹੁੰਚੇ ਸਿਹਤ ਕਰਮਚਾਰੀ
ਕੜਾਕੇ ਦੀ ਠੰਡ ਵਿਚ ਸਿਹਤ ਕਰਮਚਾਰੀਆਂ ਦੇ ਜਜ਼ਬੇ ਨੂੰ ਸਲਾਮ
ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦਿਹਾਂਤ
83 ਸਾਲ ਦੀ ਉਮਰ ਚ ਲਏ ਆਖਰੀ ਸਾਹ
BSF Recruitment: ਬੀਐਸਐਫ ’ਚ ਕਾਂਸਟੇਬਲ ਦੀਆਂ 2788 ਅਸਾਮੀਆਂ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ
ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ।
ਕੋਰੋਨਾ ਟੀਕਾਕਰਨ ਨੂੰ ਇਕ ਸਾਲ ਪੂਰਾ ਹੋਣ 'ਤੇ ਮਨਸੁਖ ਮਾਂਡਵੀਆ ਨੇ ਲੋਕਾਂ ਨੂੰ ਦਿੱਤੀ ਵਧਾਈ
ਕਿਹਾ ਕੋਰੋਨਾ ਟੀਕਾਕਰਨ ਰਿਹਾ ਦੁਨੀਆਂ ਦਾ ਸਫਲ ਅਭਿਆਨ
ਪੰਜਾਬ, ਹਰਿਆਣਾ ਸਣੇ ਇਨ੍ਹਾਂ ਇਲਾਕਿਆਂ ‘ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਡ
ਮੀਂਹ ਪੈਣ ਦੀ ਵੀ ਸੰਭਾਵਨਾ