New Delhi
ਅਜੇ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੱਢਿਆ ਮਾਰਚ
ਲਖੀਮਪੁਰ ਖੇੜੀ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਵਿਰੋਧੀ ਪਾਰਟੀਆਂ ਨੇ ਵਿਜੇ ਚੌਕ ਤੱਕ ਪੈਦਲ ਮਾਰਚ ਕੱਢਿਆ
ਵੋਟਰ ਆਈਡੀ ਨੂੰ ਆਧਾਰ ਕਾਰਡ ਨਾਲ ਜੋੜਨ ਵਾਲਾ ਚੋਣ ਕਾਨੂੰਨ ਸੋਧ ਬਿੱਲ ਲੋਕ ਸਭਾ ਵਿਚ ਪਾਸ
ਲੋਕ ਸਭਾ ਨੇ ਚੋਣ ਸੁਧਾਰ ਸੋਧ ਬਿੱਲ 2021 ਪਾਸ ਕਰ ਦਿੱਤਾ ਹੈ। ਇਸ ਬਿੱਲ ਦੇ ਤਹਿਤ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦਾ ਪ੍ਰਸਤਾਵ ਹੈ।
ਹੁਣ ਘਟੇਗਾ ਦੁਰਘਟਨਾ ਦਾ ਖ਼ਤਰਾ! ਸੜਕ ਮੰਤਰਾਲੇ ਨੇ ਲਾਂਚ ਕੀਤਾ ਨਵਾਂ ਨੇਵੀਗੇਸ਼ਨ ਐਪ
ਡਰਾਈਵਰਾਂ ਨੂੰ ਮਿਲਣਗੇ ਕਈ ਅਲਰਟ
ਠੰਡ ਨੇ ਠਾਰੀ ਰਾਜਧਾਨੀ ਦਿੱਲੀ, ਚੁਰੂ 'ਚ ਮਾਈਨਸ 1.1 ਡਿਗਰੀ ਪਹੁੰਚਿਆ ਪਾਰਾ
ਅਗਲੇ ਤਿੰਨ ਦਿਨਾਂ ਤੱਕ ਦਿੱਲੀ ਵਿੱਚ ਸੀਤ ਲਹਿਰ ਦਾ ਪ੍ਰਕੋਪ ਰਹੇਗਾ ਜਾਰੀ
ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਤੋਂ ਬਾਅਦ ਹਰ ਕੋਈ ਸਦਮੇ ਵਿਚ- ਅਰਵਿੰਦ ਕੇਜਰੀਵਾਲ
" ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ"
ਸੰਸਦ ਵਿਚ ਸਰੋਗੇਸੀ ਬਿੱਲ ਨੂੰ ਮਿਲੀ ਮਨਜ਼ੂਰੀ, ਸਰੋਗੇਸੀ ਲਈ ਇਹਨਾਂ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ
ਲੋਕ ਸਭਾ ਵਿਚ, ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪਵਾਰ ਨੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਦੇ ਹੰਗਾਮੇ ਵਿਚਾਲੇ ਬਿੱਲ ਨੂੰ ਸਦਨ ਦੀ ਪ੍ਰਵਾਨਗੀ ਲਈ ਪੇਸ਼ ਕੀਤਾ।
ਦਿੱਲੀ 'ਚ ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਆਟੋ ਚਾਲਕ ਸਮੇਤ ਚਾਰ ਲੋਕਾਂ ਦੀ ਹੋਈ ਮੌਤ
ਆਟੋ 'ਤੇ ਪਲਟਿਆ ਕੰਟੇਨਰ
ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦਾ ਬਿਆਨ- 'ਅਸੀਂ 101% ਜਿੱਤਾਂਗੇ'
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੂਬਾ ਚੋਣ ਇੰਚਾਰਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ।
ਅਰਵਿੰਦ ਕੇਜਰੀਵਾਲ ਦਾ 'ਮਿਸ਼ਨ ਪੰਜਾਬ', 'ਮਿਸ਼ਨ ਨਵਾਂ ਤੇ ਸੁਨਹਿਰਾ ਪੰਜਾਬ' ਮੁਹਿੰਮ ਦੀ ਕੀਤੀ ਸ਼ੁਰੂਆਤ
3 ਕਰੋੜ ਪੰਜਾਬੀਆਂ ਨੂੰ ਜੋੜਨ ਦਾ ਰੱਖਿਆ ਟੀਚਾ
ਕੈਪਟਨ ਅਮਰਿੰਦਰ ਸਿੰਘ ਨੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਰਣਨੀਤੀ ਉਲੀਕੀ