New Delhi
ਕੇਜਰੀਵਾਲ ਦਾ ਕਥਿਤ ਫਰਜ਼ੀ ਵੀਡੀਓ ਪੋਸਟ ਕਰਨ ਦੇ ਆਰੋਪ 'ਚ BJP ਆਗੂ ਸੰਬਿਤ ਪਾਤਰਾ ਖਿਲਾਫ਼ FIR ਦੇ ਆਦੇਸ਼
ਅਰਵਿੰਦ ਕੇਜਰੀਵਾਲ ਦੀ ਕਥਿਤ ਫਰਜ਼ੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਲਈ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।
ਰਾਸ਼ਟਰਪਤੀ ਵਲੋਂ ਗਲਵਾਨ ਘਾਟੀ ਦੇ ਸ਼ਹੀਦਾਂ ਦਾ ਸਨਮਾਨ, ਸ਼ਹੀਦ ਗੁਰਤੇਜ ਸਿੰਘ ਨੂੰ ਮਿਲਿਆ 'ਵੀਰ ਚੱਕਰ'
ਗਲਵਾਨ ਘਾਟੀ ਵਿਚ ਦੁਸ਼ਮਣਾ ਨਾਲ ਮੁਕਾਬਲਾ ਕਰਦਿਆਂ ਸ਼ਹੀਦ ਹੋਏ ਦੇਸ਼ ਦੇ ਜਵਾਨਾਂ ਦਾ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਸਨਮਾਨ ਕੀਤਾ ਗਿਆ।
26/11 ਨੂੰ ਲੈ ਕੇ ਮਨੀਸ਼ ਤਿਵਾੜੀ ਦਾ ਮਨਮੋਹਨ ਸਿੰਘ ਦੀ ਸਰਕਾਰ 'ਤੇ ਹਮਲਾ
ਮਨੀਸ਼ ਤਿਵਾੜੀ ਨੇ ਮੁੰਬਈ ਵਿਚ ਹੋਏ 26/11 ਹਮਲੇ ਤੋਂ ਬਾਅਦ ਪਾਕਿਸਤਾਨ ਖਿਲਾਫ਼ ਕਿਸੇ ਤਰ੍ਹਾਂ ਦੀ ਕਾਰਵਾਈ ਨਾ ਕਰਨ ਨੂੰ ਕਮਜ਼ੋਰੀ ਦੱਸਿਆ ਹੈ।
ਸ਼ਾਸਕਾਂ ਨੂੰ ਹਰ ਰੋਜ਼ ਆਤਮ ਨਿਰੀਖਣ ਕਰਨ ਦੀ ਲੋੜ: ਸੀਜੇਆਈ ਐਨਵੀ ਰਮਨਾ
ਚੀਫ਼ ਜਸਟਿਸ ਜਸਟਿਸ ਐਨਵੀ ਰਮਨਾ ਨੇ ਸੋਮਵਾਰ ਨੂੰ ਕਿਹਾ ਕਿ ਸ਼ਾਸਕਾਂ ਨੂੰ ਰੋਜ਼ਾਨਾ ਆਧਾਰ 'ਤੇ ਆਤਮ ਨਿਰੀਖਣ ਕਰਨਾ ਚਾਹੀਦਾ ਹੈ ਕਿ ਕੀ ਉਹਨਾਂ ਵਲੋਂ ਲਏ ਗਏ ਫੈਸਲੇ ਚੰਗੇ ਹਨ
ਪੰਜਾਬ ਅਤੇ UP ਚੋਣਾਂ 'ਤੇ ਮੰਥਨ ਲਈ ਕਾਂਗਰਸ ਦੀ ਅਹਿਮ ਬੈਠਕ, CM ਚੰਨੀ ਤੇ ਸਿੱਧੂ ਪਹੁੰਚੇ ਦਿੱਲੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਦਿੱਲੀ ਪਹੁੰਚ ਗਏ ਹਨ
BIGG BOSS: ਖ਼ਤਰਨਾਕ ਹਾਦਸੇ ਦਾ ਸ਼ਿਕਾਰ ਹੋ ਗਈ ਅਰਸ਼ੀ ਖ਼ਾਨ, ਦਿੱਲੀ ਦੇ ਹਸਪਤਾਲ ਵਿੱਚ ਦਾਖ਼ਲ
ਅਰਸ਼ੀ ਦੇ ਪਰਿਵਾਰ ਨੇ ਹਾਦਸੇ ਦੀ ਖਬਰ ਦੀ ਕੀਤੀ ਪੁਸ਼ਟੀ
ਕਿਸਾਨ ਜਥੇਬੰਦੀਆਂ ਦੀ ਹਰ ਮੰਗ ਸਵੀਕਾਰ ਕਰਨ PM ਮੋਦੀ, MSP ’ਤੇ ਜਲਦ ਲਿਆਂਦਾ ਜਾਵੇ ਕਾਨੂੰਨ- BSP
ਸੰਸਦ ਮੈਂਬਰ ਕੁੰਵਰ ਦਾਨਿਸ਼ ਅਲੀ ਨੇ ਕਿਹਾ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸਰਕਾਰ ਨੂੰ MSP ਦੀ ਕਾਨੂੰਨੀ ਗਾਰੰਟੀ ਦੇਣ ਲਈ ਨਵਾਂ ਕਾਨੂੰਨ ਲਿਆਉਣਾ ਚਾਹੀਦਾ ਹੈ।
Airtel ਦੇ 32 ਕਰੋੜ ਗਾਹਕਾਂ ਲਈ ਬੁਰੀ ਖਬਰ, ਕੰਪਨੀ ਨੇ ਪ੍ਰੀਪੇਡ ਪਲਾਨ ਦੇ ਟੈਰਿਫ 'ਚ ਕੀਤਾ ਵਾਧਾ
ਟੈਲੀਕਾਮ ਕੰਪਨੀ ਭਾਰਤੀ ਏਅਰਟੈੱਲ ਨੇ ਸੋਮਵਾਰ ਨੂੰ ਆਪਣੇ ਪ੍ਰੀਪੇਡ ਪਲਾਨ ਦੇ ਟੈਰਿਫ 'ਚ 20 ਤੋਂ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ।
ਪਠਾਨਕੋਟ ਧਮਾਕੇ ਤੋਂ ਬਾਅਦ ਹਾਈ ਅਲਰਟ 'ਤੇ ਪੰਜਾਬ ਸਰਕਾਰ, ਡਿਪਟੀ CM ਨੇ ਬੁਲਾਈ ਮੀਟਿੰਗ
ਲਾਅ ਐਂਡ ਆਰਡਰ ਤੇ ਸਰੁੱਖਿਆ 'ਤੇ ਹੋਵੇਗੀ ਮੀਟਿੰਗ
ਕੌਣ ਹੈ ਜੋ ਜਨ ਦਾ ਧਨ 'ਖਾਂਦਾ' ਜਾ ਰਿਹਾ -ਰਾਹੁਲ ਗਾਂਧੀ
ਰਾਹੁਲ ਗਾਂਧੀ ਲਗਾਤਾਰ ਸਰਕਾਰ 'ਤੇ ਸਾਧ ਰਹੇ ਨਿਸ਼ਾਨਾ