New Delhi
CM ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਖ਼ਤਮ ਹੋਈ ਮੀਟਿੰਗ, ਕਰੀਬ ਢਾਈ ਘੰਟੇ ਤੱਕ ਹੋਈ ਗੱਲਬਾਤ
ਮੀਡੀਆ ਦੇ ਸਵਾਲਾਂ ਤੋਂ ਭੱਜਦੇ ਦਿਖੇ ਚਰਨਜੀਤ ਚੰਨੀ
ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਬੋਲੇ ਰਾਹੁਲ ਗਾਂਧੀ, ‘ਦੇਸ਼ ਨੂੰ ਖੋਖਲਾ ਕਰ ਰਹੀ ਬੇਰਹਿਮੀ’
ਟਿਕਰੀ ਬਾਰਡਰ ’ਤੇ ਇਕ ਟਰੱਕ ਵਲੋਂ ਪੰਜ ਕਿਸਾਨ ਬੀਬੀਆਂ ਨੂੰ ਕੁਚਲਣ ਦੀ ਘਟਨਾ ’ਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੁੱਖ ਜ਼ਾਹਰ ਕੀਤਾ ਹੈ।
ਪੇਗਾਸਸ ਜਾਸੂਸੀ ਮਾਮਲੇ ਦੀ ਹੋਵੇਗੀ ਜਾਂਗ, ਸੁਪਰੀਮ ਕੋਰਟ ਨੇ ਬਣਾਈ ਮਾਹਰਾਂ ਦੀ ਕਮੇਟੀ
ਪੇਗਾਸਸ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਜਾਰੀ ਕੀਤਾ ਹੈ, ਜਿਸ ਵਿਚ ਕਿਹਾ ਗਿਆ ਕਿ ਮਾਹਰਾਂ ਦੀ ਕਮੇਟੀ ਵਲੋਂ ਪੇਗਾਸਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।
BJP ਵਰਕਰ ਦੇ ਕਤਲ ਮਾਮਲੇ 'ਚ ਦੋ ਕਿਸਾਨ ਕੀਤੇ ਗ੍ਰਿਫ਼ਤਾਰ, ਚੜੂਨੀ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ
ਲਖੀਮਪੁਰ ਖੀਰੀ ਮਾਮਲੇ ਵਿਚ ਯੂਪੀ ਪੁਲਿਸ ਵਲੋਂ ਭਾਜਪਾ ਵਰਕਰ ਦੀ ਹੱਤਿਆ ਦੇ ਦੋਸ਼ ’ਚ ਦੋ ਕਿਸਾਨਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।
13 ਹਵਾਈ ਅੱਡਿਆਂ ਦਾ ਹੋਵੇਗਾ ਨਿੱਜੀਕਰਨ, 31 ਮਾਰਚ ਤੱਕ ਬੋਲੀ ਪ੍ਰਕਿਰਿਆ ਪੂਰਾ ਕਰਨ ਦਾ ਟੀਚਾ
ਕੇਂਦਰ ਦੀ 31 ਮਾਰਚ ਤੱਕ ਸਰਕਾਰੀ ਮਲਕੀਅਤ ਵਾਲੇ ਏਅਰਪੋਰਟ ਅਥਾਰਟੀ ਆਫ ਇੰਡੀਆ ਵਲੋਂ ਸੰਚਾਲਿਤ 13 ਹਵਾਈ ਅੱਡਿਆਂ ਦੇ ਨਿੱਜੀਕਰਨ ਦੀ ਪ੍ਰਕਿਰਿਆ ਪੂਰਾ ਕਰਨ ਦੀ ਯੋਜਨਾ ਹੈ
ਨਸ਼ਿਆਂ ਦੇ ਮਾਮਲਿਆਂ ਵਿਚ ਦੇਸ਼ ’ਚ ਪਿਛਲੇ ਸਾਲ ਚੋਟੀ ’ਤੇ ਰਿਹਾ UP ਅਤੇ ਦੂਜੇ ਸਥਾਨ ’ਤੇ ਪੰਜਾਬ
ਸੱਭ ਤੋਂ ਵੱਧ ਕੇਸਾਂ ਵਿਚ ਉੱਤਰ ਪ੍ਰਦੇਸ਼ ਸਿਖ਼ਰ ਉਤੇ ਹੈ, ਦੂਜੇ ਨੰਬਰ ਉਤੇ ਪੰਜਾਬ ਤੇ ਤੀਜੇ ਨੰਬਰ ਉਤੇ ਤਮਿਲਨਾਡੂ ਆਉਂਦਾ ਹੈ।
"BJP-RSS ਦੀ ਵਿਚਾਰਧਾਰਾ ਖਿਲਾਫ਼ ਲੜਾਈ ਜਿੱਤਣੀ ਹੈ ਤਾਂ ਉਹਨਾਂ ਦੇ ਝੂਠ ਨੂੰ ਬੇਨਕਾਬ ਕਰਨਾ ਹੋਵੇਗਾ"
ਸੋਨੀਆ ਗਾਂਧੀ ਨੇ ਕਿਹਾ ਕਿ ਅਸੀਂ ਭਾਜਪਾ-ਆਰਐਸਐਸ ਦੀ ਵਿਚਾਰਧਾਰਾ ਖਿਲਾਫ਼ ਪੁਰਜ਼ੋਰ ਤਰੀਕੇ ਨਾਲ ਲੜਨਾ ਹੈ। ਸਾਨੂੰ ਇਹ ਪੂਰੀ ਦ੍ਰਿੜਤਾ ਅਤੇ ਵਚਨਬੱਧਤਾ ਨਾਲ ਕਰਨਾ ਪਵੇਗਾ।
ਕੋਹਲੀ ਹਾਰ ਨੂੰ ਪੂਰੀ ਖੇਡ ਭਾਵਨਾ ਨਾਲ ਸਵੀਕਾਰ ਕਰਨ ਵਿਚ ਵੀ ਆਦਰਸ਼ ਖਿਡਾਰੀ- ਪਾਕਿ ਕ੍ਰਿਕਟਰ ਸਨਾ ਮੀਰ
ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਸਨਾ ਮੀਰ ਨੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੀ ਤਾਰੀਫ ਕੀਤੀ ਹੈ।
ਪੰਜਾਬ ਦੇ ਕਿਸਾਨਾਂ ਲਈ CM ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ਤੋਂ ਕੀਤੀ ਇਹ ਮੰਗ
'ਕਿਸਾਨਾਂ ਨੂੰ ਦਿੱਤਾ ਜਾਵੇ ਬਣਦਾ ਮੁਆਵਜ਼ਾ'
ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਦੀ UP ਸਰਕਾਰ ਝਾੜ, “ਹਜ਼ਾਰਾਂ ਦੀ ਭੀੜ ‘ਚ ਸਿਰਫ 23 ਚਸ਼ਮਦੀਦ ਕਿਉਂ?”
ਬੈਂਚ ਨੇ ਪੁੱਛਿਆ ਕਿ ਲਖੀਮਪੁਰ ਵਿਚ ਰੈਲੀ ਦੌਰਾਨ ਹਜ਼ਾਰਾਂ ਕਿਸਾਨ ਮੌਜੂਦ ਸਨ ਅਤੇ ਤੁਹਾਨੂੰ ਸਿਰਫ 23 ਚਸ਼ਮਦੀਦ ਗਵਾਹ ਮਿਲੇ?