New Delhi
Supreme Court: ‘ਭਾਰਤ ਸਰਕਾਰ ਦੇ ਕੰਟਰੋਲ ਵਿਚ ਨਹੀਂ ਹੈ ਸੀਬੀਆਈ’, ਕੇਂਦਰ ਨੇ ਸੁਪਰੀਮ ਕੋਰਟ ਨੂੰ ਦਸਿਆ
ਕੇਂਦਰ ਨੇ ਪੱਛਮੀ ਬੰਗਾਲ ਸਰਕਾਰ ਵਲੋਂ ਦਾਇਰ ਮੁਕੱਦਮੇ 'ਤੇ ਅਪਣੇ ਮੁੱਢਲੇ ਇਤਰਾਜ਼ਾਂ ਵਿਚ ਇਹ ਗੱਲ ਕਹੀ।
Delhi Excise Policy Case: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਕੀਤਾ ਦਿੱਲੀ ਹਾਈ ਕੋਰਟ ਦਾ ਰੁਖ
ਅਦਾਲਤ ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ।
Weather Updates: ਮਈ ਵਿਚ ਉੱਤਰੀ ਭਾਰਤ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦਾ ਅਨੁਮਾਨ
ਉਨ੍ਹਾਂ ਕਿਹਾ ਕਿ ਉੱਤਰ-ਪੱਛਮੀ ਭਾਰਤ ਅਤੇ ਮੱਧ ਭਾਰਤ ਅਤੇ ਪ੍ਰਾਇਦੀਪ ਭਾਰਤ ਦੇ ਕੁੱਝ ਹਿੱਸਿਆਂ ਵਿਚ ਪਾਰਾ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।
GST Collection in April 2024: ਜੀਐਸਟੀ ਮਾਲੀਆ 2 ਲੱਖ ਕਰੋੜ ਰੁਪਏ ਤੋਂ ਪਾਰ, ਅਪ੍ਰੈਲ 'ਚ ਇਕੱਠੇ ਹੋਏ 2.10 ਲੱਖ ਕਰੋੜ ਰੁਪਏ
ਵਿੱਤ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਜੀਐਸਟੀ ਮਾਲੀਆ ਦੋ ਲੱਖ ਕਰੋੜ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।
CBI Raid News: ਐਪ-ਅਧਾਰਿਤ ਨਿਵੇਸ਼ ਯੋਜਨਾ ਦੇ ਸਬੰਧ ਵਿਚ CBI ਨੇ 10 ਸੂਬਿਆਂ ਵਿਚ ਲਈ ਤਲਾਸ਼ੀ
ਦੇਸ਼ ਭਰ ਵਿਚ ਸੀਬੀਆਈ ਦੀ ਤਲਾਸ਼ੀ ਮੁਹਿੰਮ ਮੰਗਲਵਾਰ ਰਾਤ ਨੂੰ ਖਤਮ ਹੋ ਗਈ।
Covishield News: ਸੁਪਰੀਮ ਕੋਰਟ ਪਹੁੰਚਿਆ ਕੋਵੀਸ਼ੀਲਡ ਵੈਕਸੀਨ ਦਾ ਮਾਮਲਾ; ਮਾੜੇ ਪ੍ਰਭਾਵਾਂ ਦੀ ਜਾਂਚ ਲਈ ਮੈਡੀਕਲ ਪੈਨਲ ਸਥਾਪਤ ਕਰਨ ਦੀ ਮੰਗ
ਪਟੀਸ਼ਨ 'ਚ ਪ੍ਰਭਾਵਤ ਹੋਣ ਵਾਲੇ ਲੋਕਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ ਹੈ
Court News: 'ਫਿਰ ਤਾਂ ਦਾਊਦ ਵੀ ਪ੍ਰਚਾਰ ਕਰੇਗਾ', ਜੇਲ 'ਚ ਬੰਦ ਆਗੂਆਂ ਨੂੰ VC ਰਾਹੀਂ ਪ੍ਰਚਾਰ ਕਰਨ ਦੀ ਇਜਾਜ਼ਤ ਦੇਣ ਵਾਲੀ ਪਟੀਸ਼ਨ ਖਾਰਜ
ਹਾਈ ਕੋਰਟ ਦੇ ਚੀਫ ਜਸਟਿਸ ਮਨਮੋਹਨ ਦੀ ਬੈਂਚ ਨੇ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਅਜਿਹਾ ਆਦੇਸ਼ ਨਹੀਂ ਦੇ ਸਕਦੇ।
Congress News: ਕਾਂਗਰਸ ਦੇ ਦੋ ਸਾਬਕਾ ਵਿਧਾਇਕਾਂ ਨੇ ਛੱਡੀ ਪਾਰਟੀ, 'ਆਪ' ਨਾਲ ਗਠਜੋੜ 'ਤੇ ਜਤਾਈ ਨਾਰਾਜ਼ਗੀ
ਦੋਵੇਂ ਸਾਬਕਾ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੱਖ-ਵੱਖ ਪੱਤਰ ਲਿਖੇ ਹਨ।
Rupali Ganguly joins BJP: 'ਅਨੁਪਮਾ' ਫੇਮ ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ 'ਚ ਸ਼ਾਮਲ
ਮਸ਼ਹੂਰ ਅਭਿਨੇਤਰੀ ਰੂਪਾਲੀ ਗਾਂਗੁਲੀ ਨੇ ਭਾਜਪਾ ਵਿਚ ਸ਼ਾਮਲ ਹੋ ਕੇ ਸਿਆਸੀ ਸਫ਼ਰ ਦੀ ਸ਼ੁਰੂਆਤ ਕੀਤੀ ਹੈ
Delhi News: ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਗ੍ਰਹਿ ਮੰਤਰਾਲੇ ਦਾ ਬਿਆਨ, ‘ਘਬਰਾਉਣ ਦੀ ਲੋੜ ਨਹੀਂ’
ਮੰਤਰਾਲੇ ਨੇ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।