New Delhi
ਹੁਣ ਹਰ ਭਾਰਤੀ ਕੋਲ ਹੋਵੇਗਾ Unique Health Card, PM ਮੋਦੀ ਲਾਂਚ ਕਰਨਗੇ Digital Health Mission
ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਸਤੰਬਰ ਨੂੰ ਇਕ ਵੱਡੀ ਯੋਜਨਾ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਦੇ ਤਹਿਤ ਹਰ ਇਕ ਭਾਰਤੀ ਨੂੰ ਯੂਨਿਕ ਹੈਲਥ ਆਈ ਮਿਲੇਗੀ।
ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, ਤਿਉਹਾਰਾਂ ਦੇ ਸੀਜ਼ਨ 'ਚ ਮਹਿੰਗਾ ਹੋ ਸਕਦਾ ਹੈ LPG ਸਿਲੰਡਰ
ਗਾਹਕਾਂ ਨੂੰ ਇੱਕ ਸਿੰਗਲ ਐਲਪੀਜੀ ਸਿਲੰਡਰ ਲਈ 1,000 ਰੁਪਏ ਤੱਕ ਦਾ ਭੁਗਤਾਨ ਕਰਨਾ ਪੈ ਸਕਦਾ
ਪੇਗਾਸਸ ਜਾਸੂਸੀ ਮਾਮਲਾ: ਜਾਂਚ ਲਈ ਸੁਪਰੀਮ ਕੋਰਟ ਵਲੋਂ ਕੀਤਾ ਜਾਵੇਗਾ ਤਕਨੀਕੀ ਮਾਹਰ ਕਮੇਟੀ ਦਾ ਗਠਨ
ਪੇਗਾਸਸ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿੱਤਾ ਹੈ। ਚੀਫ ਜਸਟਿਸ ਨੇ ਕਿਹਾ ਕਿ ਇਸ ਕੇਸ ਦੀ ਜਾਂਚ ਲਈ ਤਕਨੀਕੀ ਮਾਹਰ ਕਮੇਟੀ ਦਾ ਗਠਨ ਕੀਤਾ ਜਾਵੇਗਾ
ਕਿਸਾਨ ਅੰਦੋਲਨ ਦੇ 300 ਦਿਨ ਪੂਰੇ: ਭਾਰਤ-ਬੰਦ ਦੀਆਂ ਤਿਆਰੀਆਂ ਪੂਰੇ ਜੋਸ਼ ਨਾਲ ਜਾਰੀ
ਦਿੱਲੀ ਪੁਲਿਸ ਵਲੋਂ ਦਿੱਲੀ ’ਚ ਦਾਖ਼ਲ ਹੋਣ ਤੋਂ ਰੋਕਣ ਮਗਰੋਂ ਲੱਖਾਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਰਹਿਣ ਲਈ ਮਜਬੂਰ ਹੋਏ 300 ਦਿਨ ਹੋ ਗਏ ਹਨ।
ਸਿਹਤ ਮੰਤਰੀ ਸਤੇਂਦਰ ਜੈਨ ਦਾ ਦੋਸ਼- ਕੇਂਦਰ ਨੇ ਦਿੱਲੀ 'ਚ ਆਕਸੀਜਨ ਦੀ ਕਮੀ ਨੂੰ ਲੈ ਕੇ ਖੇਡੀ ਰਾਜਨੀਤੀ
ਦਿੱਲੀ ਦੇ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ “ਮੌਤਾਂ ਨੂੰ ਲੁਕਾਉਣ ਦੀ ਕੋਸ਼ਿਸ਼ ਕਰਕੇ ਗਲਤ ਕੰਮ ਕੀਤਾ ਹੈ”
AAP ਦੀ ਵਧਦੀ ਲੋਕਪ੍ਰਿਅਤਾ ਨੂੰ ਵੇਖ ਮੋਦੀ ਸਰਕਾਰ ਦੀ ਉੱਡੀ ਨੀਂਦ- ਰਾਘਵ ਚੱਢਾ
ਆਮ ਆਦਮੀ ਪਾਰਟੀ (ਆਪ) ਨੂੰ ਬਦਨਾਮ ਕਰਨ ਅਤੇ ਸਾਡਾ ਸਮਾਂ ਬਰਬਾਦ ਕਰਨ ਲਈ ਸਾਡੀ ਪਾਰਟੀ ਨੂੰ ਨੋਟਿਸ ਭੇਜੇ ਜਾ ਰਹੇ
ਦਿੱਲੀ ਵਿਚ ਅੱਜ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ, IMD ਨੇ ਜਾਰੀ ਕੀਤਾ 'Orange Alert'
IMD ਅਧਿਕਾਰੀਆਂ ਦੇ ਅਨੁਸਾਰ, ਸਤੰਬਰ ਦੇ ਅੰਤ ਤੱਕ ਹਲਕੀ ਬਾਰਸ਼ ਹੋਣ ਦੀ ਉਮੀਦ ਹੈ।
ਸੁਰਜੇਵਾਲਾ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਕਿਹਾ ਦੇਸ਼ ਦੇ ਭਵਿੱਖ ਲਈ ਸੁਪਾਰੀ ਲੈ ਰਹੀ ਮੋਦੀ ਸਰਕਾਰ
ਸੁਰਜੇਵਾਲਾ ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ
ਅਫਗਾਨਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰਨਗੇ PM ਮੋਦੀ, ਪਾਕਿਸਤਾਨ ਦੇ ਉੱਪਰੋਂ ਦੀ ਭਰਨਗੇ ਉਡਾਨ
ਅਫਗਾਨਿਸਤਾਨ ਵਿੱਚ ਚੱਲ ਰਹੇ ਸੰਕਟ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਅਗਲੇ ਮਹੀਨੇ ਹੋਵੇਗਾ ਬੱਚਿਆਂ ਦਾ ਕੋਰੋਨਾ ਟੀਕਾਕਰਨ, 12 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗਾ ਟੀਕਾ
ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਦੇਸ਼ ਵਿਚ ਅਗਲੇ ਮਹੀਨੇ ਤੋਂ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ।