New Delhi
ਸਰਕਾਰ ਵੱਲੋਂ ਟੈਕਸਦਾਤਾਵਾਂ ਨੂੰ ਰਾਹਤ! 31 ਦਸੰਬਰ ਤੱਕ ਜਮ੍ਹਾਂ ਕਰਵਾ ਸਕਦੇ ITR
ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਤਰੀਕ 30 ਸਤੰਬਰ 2021 ਤੋਂ 31 ਦਸੰਬਰ 2021 ਤੱਕ ਵਧਾ ਦਿੱਤੀ ਹੈ।
ਕੋਰੋਨਾ ਸੰਕਟ: ਭਾਰਤ ਅਤੇ ਇੰਗਲੈਂਡ ਵਿਚਾਲੇ ਹੋਣ ਵਾਲਾ 5ਵਾਂ ਟੈਸਟ ਰੱਦ
ਭਾਰਤ ਟੈਸਟ ਸੀਰੀਜ਼ ਵਿਚ 2-1 ਨਾਲ ਅੱਗੇ
ਪਿਛਲੇ 7 ਸਾਲਾਂ 'ਚ, ਸਭ ਤੋਂ ਵੱਧ ਨੇਤਾਵਾਂ ਨੇ ਛੱਡੀ ਕਾਂਗਰਸ, ਫ਼ਾਇਦੇ ਵਿਚ ਰਹੀ BJP- ਰਿਪੋਰਟ
7 ਸਾਲਾਂ ਵਿਚ ਕੁੱਲ 1133 ਉਮੀਦਵਾਰਾਂ ਅਤੇ 500 ਸੰਸਦ ਮੈਂਬਰਾਂ-ਵਿਧਾਇਕਾਂ ਨੇ ਪਾਰਟੀਆਂ ਬਦਲੀਆਂ ਅਤੇ ਚੋਣਾਂ ਲੜੀਆਂ।
NSO ਸਰਵੇਖਣ ਵਿਚ ਖੁਲਾਸਾ, ਇਕ ਸਾਲ ਵਿਚ ਬੇਰੁਜ਼ਗਾਰੀ ਦਰ 2.5% ਵਧ ਕੇ 10.3% ਹੋਈ
ਦੇਸ਼ ਦੇ ਸ਼ਹਿਰੀ ਇਲਾਕਿਆਂ ਵਿਚ ਬੇਰੁਜ਼ਗਾਰੀ ਦਰ ਪਿਛਲੇ ਇਕ ਸਾਲ ਵਿਚ 2.5 ਵਧ ਗਈ ਹੈ।
ਬਾਦਲਾਂ ਦੇ ਮੈਂਬਰਾਂ ਨੇ ਮੇਰੇ ’ਤੇ ਹਮਲਾ ਕਰ ਕੇ ਮੈਨੂੰ ਡਰਾਉਣ ਦੀ ਕੋਝੀ ਕੋਸ਼ਿਸ਼ ਕੀਤੀ: ਚੋਣ ਡਾਇਰੈਕਟਰ
ਦਾਨਿਕਸ ਕੈਡਰ ਦੇ ਗੁਰਦਵਾਰਾ ਚੋਣ ਡਾਇਰੈਕਟਰ ਸ.ਨਰਿੰਦਰ ਸਿੰਘ ’ਤੇ ਹੋਏ ਅਖੌਤੀ ਹਮਲੇ ਕਰ ਕੇ ਸਿੱਖਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਸੀਂ ਦੁਨੀਆ ਦੀਆਂ ਉੱਭਰ ਰਹੀਆਂ ਅਰਥਵਿਵਸਥਾਵਾਂ ਲਈ ਇੱਕ ਪ੍ਰਭਾਵਸ਼ਾਲੀ ਆਵਾਜ਼ ਹਾਂ Pm modi
'ਬ੍ਰਿਕਸ ਨੇ ਪਿਛਲੇ ਕਈ ਦਹਾਕਿਆਂ ਵਿੱਚ ਬਹੁਤ ਵਧੀਆ ਕੰਮ ਕੀਤ'
ਭਾਰਤ 'ਚ ਕਾਰਾਂ ਦਾ ਨਿਰਮਾਣ ਕਰੇਗੀ ਬੰਦ Ford, ਚਾਰ ਹਜ਼ਾਰ ਤੋਂ ਵੱਧ ਕਰਮਚਾਰੀਆਂ ਤੇ ਪਵੇਗਾ ਪ੍ਰਭਾਵ
ਕੰਪਨੀ ਦੇ ਵਾਹਨਾਂ ਦੀ ਲਗਾਤਾਰ ਘਟ ਰਹੀ ਵਿਕਰੀ ਦੇ ਚਲਦਿਆਂ ਲਿਆ ਗਿਆ ਫੈਸਲਾ
ਕੇਂਦਰੀ ਸਿੱਖਿਆ ਮੰਤਰਾਲੇ ਨੇ ਜਾਰੀ ਕੀਤੀ NIRF ਰੈਂਕਿੰਗ, ਟਾਪ 10 ਸੰਸਥਾਵਾਂ ਵਿਚ ਸ਼ਾਮਲ 8 IIT
ਇਸ ਸਾਲ ਰੈਂਕਿੰਗ ਵਿਚ, 8 IIT, 2 NIT ਟਾਪ 10 ਸੰਸਥਾਵਾਂ ਵਿਚ ਸ਼ਾਮਲ ਹਨ।
BCCI ਨੇ M.S. Dhoni ਨੂੰ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ Mentor ਕੀਤਾ ਨਿਯੁਕਤ
ਵਿਕਟ ਕੀਪਰ ਅਤੇ ਬੱਲੇਬਾਜ਼ ਧੋਨੀ ਭਾਰਤੀ ਕ੍ਰਿਕਟ ਦੇ ਇਤਿਹਾਸ ਦੇ ਸਭ ਤੋਂ ਸਫ਼ਲ ਕਪਤਾਨਾਂ ਵਿਚੋਂ ਇਕ ਹਨ।
ਸਰਵੇਖਣ ’ਚ ਖੁਲਾਸਾ: ਪੇਂਡੂ ਇਲਾਕਿਆਂ ਵਿਚ ਸਿਰਫ 8% ਬੱਚੇ ਹੀ ਲਗਾ ਰਹੇ ਆਨਲਾਈਨ ਕਲਾਸਾਂ
ਇਕ ਅਧਿਐਨ ਵਿਚ ਖੁਲਾਸਾ ਹੋਇਆ ਹੈ ਕਿ ਗ੍ਰਾਮੀਣ ਇਲਾਕਿਆਂ ਵਿਚ ਸਿਰਫ 8% ਬੱਚੇ ਹੀ ਆਨਲਾਈਨ ਕਲਾਸਾਂ ਲਗਾਉਣ ਦੇ ਸਮਰੱਥ ਹਨ