New Delhi
ਇਹ ਹਨ ਦੁਨੀਆਂ ਦੀਆਂ ਸਭ ਤੋਂ ਅਮੀਰ ਔਰਤਾਂ, ਜੈਫ ਬੇਜੋਸ ਦੀ ਸਾਬਕਾ ਪਤਨੀ ਵੀ ਲਿਸਟ 'ਚ ਸ਼ਾਮਲ
ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਔਰਤਾਂ ਬਾਰੇ ਦੱਸਣ ਜਾ ਰਹੇ ਹਾਂ, ਜੋ ਦੁਨੀਆਂ ਵਿਚ ਸਭ ਤੋਂ ਅਮੀਰ ਹਨ।
'ਸਿਰ ਫੋੜ ਦਿਓ’ ਦਾ ਆਦੇਸ਼ ਦੇਣ ਵਾਲੇ SDM 'ਤੇ ਹੋਵੇਗੀ ਸਖ਼ਤ ਕਾਰਵਾਈ- ਦੁਸ਼ਯੰਤ ਚੌਟਾਲਾ
ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਉਹਨਾਂ ਕਿਹਾ, ‘ਇਕ ਆਈਏਐਸ ਅਧਿਕਾਰੀ ਵੱਲੋਂ ਕਿਸਾਨਾਂ ਲਈ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਕਰਨਾ ਮੰਦਭਾਗਾ ਹੈ।
ਕਿਸਾਨਾਂ ਕੋਲੋਂ ਮੁਆਫੀ ਮੰਗੇ ਖੱਟਰ, SDM ਨੂੰ ਤੁਰੰਤ ਕੀਤਾ ਜਾਵੇ ਬਰਖ਼ਾਸਤ- ਮੇਘਾਲਿਆ ਰਾਜਪਾਲ
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਦੇ ਮਾਮਲੇ ਵਿਚ ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਨੇ ਫਿਰ ਤੋਂ ਭਾਜਪਾ ਸਰਕਾਰ ਦੀ ਅਲੋਚਨਾ ਕੀਤੀ ਹੈ।
ਰਾਕੇਸ਼ ਟਿਕੈਤ ਦਾ ਸਵਾਲ, 'ਕੀ ਭਾਜਪਾ ਨੇ ਅਪਣੇ ਮੈਨੀਫੈਸਟੋ ਵਿਚ ਸਭ ਵੇਚਣ ਦਾ ਐਲਾਨ ਕੀਤਾ ਸੀ?'
ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨ ਦੇ ਨਾਲ ਨਾਲ ਇਹ ਅੰਦੋਲਨ ਦੇਸ਼ ਨੂੰ ਬਚਾਉਣ ਦੀ ਇਕ ਲਹਿਰ ਵੀ ਹੈ।
ਦੇਸ਼ 'ਤੇ ਸਰਕਾਰੀ ਤਾਲਿਬਾਨੀਆਂ ਦਾ ਕਬਜ਼ਾ- ਰਾਕੇਸ਼ ਟਿਕੈਤ
ਕਿਸਾਨਾਂ ਤੇ ਕੀਤੇ ਲਾਠੀਚਾਰਜ ਤੇ ਭੜਕੇ ਟਿਕੈਤ
Tokyo Paralympics: ਇਤਿਹਾਸ ਰਚਣ ਵਾਲੀ ਭਾਵਿਨਾ ਨੂੰ ਪੀਐਮ ਮੋਦੀ ਸਣੇ ਕਈ ਹਸਤੀਆਂ ਨੇ ਦਿੱਤੀ ਵਧਾਈ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪੀਐਮ ਮੋਦੀ ਨੇ ਟੋਕੀਉ ਖੇਡਾਂ ਵਿਚ ਇਤਿਹਾਸਕ ਚਾਂਦੀ ਦਾ ਤਮਗਾ ਜਿੱਤਣ ਲਈ ਟੇਬਲ ਟੈਨਿਸ ਖਿਡਾਰਨ ਭਾਵਿਨਾਬੇਨ ਪਟੇਲ ਨੂੰ ਵਧਾਈ ਦਿੱਤੀ।
PM ਮੋਦੀ ਅੱਜ ਕਰਨਗੇ ਦੇਸ਼ ਵਾਸੀਆਂ ਨਾਲ ਮਨ ਕੀ ਬਾਤ
'ਮਨ ਕੀ ਬਾਤ ਪ੍ਰੋਗਰਾਮ ਦਾ ਅੱਜ 80ਵਾਂ ਐਪੀਸੋਡ'
ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਦਿੱਲੀ ਐਨਸੀਆਰ ਵਿੱਚ ਵਧੀਆਂ CNG ਅਤੇ PNG ਦੀਆਂ ਕੀਮਤਾਂ
ਇਹ ਦਰਾਂ ਅੱਜ ਸਵੇਰੇ 6 ਵਜੇ ਤੋਂ ਲਾਗੂ ਹੋਈਆਂ
ਅਰਵਿੰਦ ਕੇਜਰੀਵਾਲ ਨੇ ਮਯੂਰ ਵਿਹਾਰ ਫੇਜ਼ 1 ਫਲਾਈਓਵਰ 'ਤੇ ਬਣੇ ਨਵੇਂ 'ਕਲੋਵਰਲੀਫ' ਦਾ ਕੀਤਾ ਉਦਘਾਟਨ
ਦਿੱਲੀ ਦੇ ਲੋਕਾਂ ਨੂੰ ਮਿਲੇਗੀ ਆਵਾਜਾਈ ਤੋਂ ਰਾਹਤ
ਹਵਾਈ ਸੈਨਾ ਦੀ ਵਧੇਗੀ ਤਾਕਤ, ਰੂਸ ਤੋਂ 70 ਹਜ਼ਾਰ AK -103 ਰਾਈਫਲਾਂ ਖਰੀਦੇਗਾ ਭਾਰਤ
ਅਗਲੇ ਕੁਝ ਮਹੀਨਿਆਂ ਵਿੱਚ ਹੀ ਭਾਰਤ ਲਈ ਉਪਲਬਧ ਹੋਣਗੀਆਂ