New Delhi
ਭਾਰਤ ਵਿੱਚ ਲੰਬੇ ਸਮੇਂ ਤੱਕ ਰਹਿ ਸਕਦਾ ਹੈ ਕੋਰੋਨਾ, ਨਹੀਂ ਮਿਲ ਸਕਦਾ ਜਲਦੀ ਛੁਟਕਾਰਾ - WHO
ਲੋਕਾਂ ਨੂੰ ਲਾਗ ਦੇ ਨਾਲ ਰਹਿਣਾ ਸਿੱਖਣਾ
ਕਾਬੁਲ ਤੋਂ ਭਾਰਤ ਪਰਤੇ 78 ਲੋਕਾਂ ਵਿਚੋਂ 16 ਨਿਕਲੇ ਕੋਰੋਨਾ ਪਾਜ਼ੀਟਿਵ, ਕੀਤਾ ਗਿਆ ਕੁਆਰੰਟੀਨ
ਜਾਣਕਾਰੀ ਅਨੁਸਾਰ, ਕਾਬੁਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਪਰਤੇ ਤਿੰਨ ਗ੍ਰੰਥੀ ਵੀ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ।
70 ਸਾਲਾਂ 'ਚ ਜੋ ਵੀ ਦੇਸ਼ ਦੀ ਪੂੰਜੀ ਬਣੀ ਉਸਨੂੰ ਮੋਦੀ ਸਰਕਾਰ ਨੇ ਵੇਚ ਦਿੱਤਾ: ਰਾਹੁਲ ਗਾਂਧੀ
'ਰੇਲਵੇ ਨੂੰ ਨਿੱਜੀ ਹੱਥਾਂ ਨੂੰ ਵੇਚਿਆ ਜਾ ਰਿਹਾ'
ਅਫ਼ਗਾਨਿਸਤਾਨ ਸੰਕਟ 'ਤੇ ਪੀਐਮ ਮੋਦੀ ਨੇ ਵਲਾਦੀਮੀਰ ਪੁਤਿਨ ਨਾਲ ਕੀਤੀ ਗੱਲ, 45 ਮਿੰਟ ਤੱਕ ਹੋਈ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਬਾਰੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਚਰਚਾ ਕੀਤੀ।
1984 ਸਿੱਖ ਵਿਰੋਧੀ ਦੰਗੇ: SC ਨੇ CBI ਨੂੰ ਦਿੱਤੇ ਸੱਜਣ ਕੁਮਾਰ ਦੀ ਸਿਹਤ ਦੀ ਜਾਂਚ ਕਰਨ ਦੇ ਨਿਰਦੇਸ਼
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੇ ਅਦਾਲਤ ਨੂੰ ਸਿਹਤ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਦੀ ਬੇਨਤੀ ਕੀਤੀ ਹੈ।
ਹੁਣ Whatsapp ਜ਼ਰੀਏ ਬੁੱਕ ਕਰੋ ਕੋਵਿਡ ਟੀਕਾਕਰਨ ਲਈ ਸਲਾਟ, ਜਾਣੋ ਪੂਰੀ ਪ੍ਰਕਿਰਿਆ
ਵੈਕਸੀਨ ਸਲਾਟ ਬੁੱਕ ਕਰਨ ਲਈ ਤੁਹਾਨੂੰ ਹੁਣ ਕੋਵਿਨ ਐਪ ਜਾਂ ਅਰੋਗਿਆ ਸੇਤੂ ਐਪ ਦੀ ਜ਼ਰੂਰਤ ਨਹੀਂ ਹੋਵੇਗੀ।
ਅਫ਼ਗਾਨ MP ਨੇ ਬਿਆਨਿਆ ਦਰਦ, ‘ਜਦੋਂ ਰਾਸ਼ਟਰਪਤੀ ਦੇਸ਼ ’ਚੋਂ ਭੱਜੇ ਤਾਂ ਸਾਡੀਆਂ ਉਮੀਦਾਂ ਟੁੱਟ ਗਈਆਂ’
ਅਫਗਾਨ ਸੰਸਦ ਮੈਂਬਰ ਅਨਾਰਕਲੀ ਕੌਰ ਨੇ ਅਫ਼ਗਾਨਿਸਤਾਨ ਦੇ ਹਾਲਾਤ ’ਤੇ ਚਿੰਤਾ ਜ਼ਾਹਿਰ ਕੀਤੀ ਹੈ।
ਜਨਤਾ ਦੀ ਮਿਹਨਤ ਨਾਲ ਬਣੀ ਲੱਖਾਂ ਕਰੋੜਾਂ ਦੀ ਸੰਪਤੀ ਅਰਬਪਤੀ ਦੋਸਤਾਂ ਨੂੰ ਦੇ ਰਹੀ ਸਰਕਾਰ- ਪ੍ਰਿਯੰਕਾ
ਪ੍ਰਿਯੰਕਾ ਗਾਂਧੀ ਨੇ ਆਰੋਪ ਲਗਾਇਆ ਕਿ ‘ਆਤਮ ਨਿਰਭਰ’ ਦੀ ਗੱਲ ਕਰਦੇ ਕਰਦੇ ਪੂਰੀ ਸਰਕਾਰ ਨੂੰ ‘ਅਰਬਪਤੀ ਮਿੱਤਰਾਂ ’ਤੇ ਨਿਰਭਰ’ ਕਰ ਦਿੱਤਾ।
ਸੁਪਰੀਮ ਕੋਰਟ ਨੇ 5000 ਝੁੱਗੀਆਂ ਢਾਹੁਣ 'ਤੇ ਲਾਈ ਰੋਕ, ਰੇਲਵੇ ਅਤੇ ਸਰਕਾਰ ਨੂੰ ਨੋਟਿਸ ਜਾਰੀ
ਸੁਪਰੀਮ ਕੋਰਟ ਨੇ ਗੁਜਰਾਤ ਵਿਚ ਰੇਲਵੇ ਲਾਈਨ ਉੱਤੇ ਕਰੀਬ 5000 ਝੁੱਗੀਆਂ ਨੂੰ ਢਾਹੁਣ ’ਤੇ ਰੋਕ ਲਗਾ ਦਿੱਤੀ ਹੈ
ਪਹਿਲਾਂ ਦੇਸ਼ ਦੀ ਜਾਇਦਾਦ ਬਣਾਉਣ ਲਈ ਪ੍ਰੋਗਰਾਮ ਕੀਤੇ ਜਾਂਦੇ ਸੀ ਹੁਣ ਦੇਸ਼ ਵੇਚਣ ਲਈ- ਕਾਂਗਰਸ
ਕੇਂਦਰ ਵਿਚ ਸੱਤਾਧਾਰੀ ਭਾਜਪਾ ਸਰਕਾਰ ਸੰਸਥਾਵਾਂ ਦੇ ਨਿੱਜੀਕਰਨ ਕਰਨ ਦੇ ਮਾਮਲੇ ਵਿਚ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਬਣੀ ਰਹਿੰਦੀ ਹੈ।