New Delhi
ਕਾਂਗਰਸ ਅਪਣੇ ਸ਼ਾਸਨ ਵਾਲੇ ਸੂਬਿਆਂ ਵਿਚ ਪੈਟਰੋਲ-ਡੀਜ਼ਲ 'ਤੇ ਘੱਟ ਕਰੇ ਵੈਟ- ਹਰਦੀਪ ਪੁਰੀ
ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੈਟਰੋਲ ਉੱਤੇ ਪ੍ਰਤੀ ਲੀਟਰ 32 ਰੁਪਏ ਉਤਪਾਦ ਫੀਸ ਲੈਂਦੀ ਹੈ
ਸੁਪਰੀਮ ਕੋਰਟ ਦਾ ਵੱਡਾ ਫੈਸਲਾ: ਹੁਣ ਕੁੜੀਆਂ ਵੀ ਦੇ ਸਕਣਗੀਆਂ ਐਨਡੀਏ ਦੀ ਪ੍ਰੀਖਿਆ
ਸੁਪਰੀਮ ਕੋਰਟ ਨੇ ਮਹਿਲਾ ਉਮੀਦਵਾਰਾਂ ਨੂੰ ਐਨਡੀਏ ਪ੍ਰੀਖਿਆ ਵਿਚ ਬੈਠਣ ਦੀ ਮਨਜ਼ੂਰੀ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਫੌਜ ਨੂੰ ਝਾੜ ਪਾਈ ਹੈ।
ਟਾਟਾ ਮੋਟਰਜ਼ ਨੇ Tigor EV ਦਾ ਕੀਤਾ ਉਦਘਾਟਨ, 31 ਅਗਸਤ ਤੋਂ ਸ਼ੁਰੂ ਹੋਵੇਗੀ ਵਿਕਰੀ
ਟੈਕਨਾਲੌਜੀ, ਸਹੂਲਤ ਅਤੇ ਸੁਰੱਖਿਆ ਦੇ ਅਧਾਰ ਤੇ ਵਿਕਸਤ ਕੀਤਾ ਗਿਆ
ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ
ਭਾਜਪਾ ਅਤੇ ਇਸ ਨਾਲ ਜੁੜੇ ਸੰਗਠਨਾਂ ਨੇ ਪਾਕਿ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਭੰਨ-ਤੋੜ ਕਰਨ ਦੇ ਵਿਰੋਧ ਵਿਚ ਪਾਕਿਸਤਾਨੀ ਹਾਈ ਕਮਿਸ਼ਨ ਸਾਹਮਣੇ ਪ੍ਰਦਰਸ਼ਨ ਕੀਤਾ।
ਦੇਸ਼ ਨੂੰ ਮਿਲ ਸਕਦੀ ਹੈ ਪਹਿਲੀ ਮਹਿਲਾ CJI, ਜਸਟਿਸ ਬੀਵੀ ਨਾਗਰਤਨਾ 2027 ਵਿਚ ਬਣ ਸਕਦੀ ਹੈ ਮੁੱਖ ਜੱਜ
ਜਸਟਿਸ ਬੀਵੀ ਨਾਗਰਤਨਾ 2027 ਵਿਚ ਦੇਸ਼ ਦੀ ਪਹਿਲੀ ਮਹਿਲਾ ਚੀਫ ਜਸਟਿਸ ਬਣ ਸਕਦੀ ਹੈ।
ਸੁਨੰਦਾ ਪੁਸ਼ਕਰ ਮੌਤ ਮਾਮਲੇ ਵਿਚ ਬਰੀ ਹੋਏ ਸ਼ਸ਼ੀ ਥਰੂਰ, ਸਾਢੇ ਸੱਤ ਸਾਲ ਬਾਅਦ ਮਿਲੀ ਰਾਹਤ
ਸੁਨੰਦਾ ਪੁਸ਼ਕਰ ਮੌਤ ਮਾਮਲੇ ਵਿਚ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਵੱਡੀ ਰਾਹਤ ਮਿਲੀ ਹੈ।
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ
Malala Yousafzai ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਬਾਰੇ ਜ਼ਾਹਰ ਕੀਤੀ ਚਿੰਤਾ
'ਔਰਤਾਂ, ਘੱਟ ਗਿਣਤੀਆਂ ਬਾਰੇ ਚਿੰਤਤ'
ਅਫਗਾਨਿਸਤਾਨ ਸੰਕਟ 'ਤੇ PM ਮੋਦੀ ਦੀ ਬੈਠਕ, ਕਿਹਾ- ਭਾਰਤ ਆਉਣ ਵਾਲੇ ਘੱਟ ਗਿਣਤੀਆਂ ਨੂੰ ਸ਼ਰਨ ਦੇਵਾਂਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਵਿਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।
ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣਾ ਮੰਦਭਾਗਾ- ਭਾਰਤੀ ਵਿਦੇਸ਼ ਮੰਤਰਾਲੇ
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲਾਹੌਰ ਕਿਲ੍ਹੇ ਵਿਚ ਮੰਗਲਵਾਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨੌ ਫੁੱਟ ਉੱਚੇ ਕਾਂਸੀ ਦੇ ਬੁੱਤ ਨਾਲ ਭੰਨ-ਤੋੜ ਕੀਤੀ ਗਈ।