New Delhi
'ਹਮ ਦੋ, ਹਮਾਰੇ ਦੋ ਦੀ ਸਰਕਾਰ' ਦੇ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਸਕਦਾ: ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਕਿਹਾ, “ਇਸ ਸਰਕਾਰ ਦਾ ਟੀਚਾ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣਾ ਹੈ।"
ਸੰਸਦ ਦਾ ਸਤਿਕਾਰ ਕਰਨਾ ਕਾਂਗਰਸ ਦੇ ਸੰਸਕਾਰਾਂ ਵਿਚ ਨਹੀਂ ਹੈ: ਭਾਜਪਾ
ਰਵੀ ਸ਼ੰਕਰ ਪ੍ਰਸਾਦ ਨੇ ਪੇਗਾਸਸ ਮੁੱਦੇ ਨੂੰ "ਸਪਾਂਸਰਡ ਸਾਜ਼ਿਸ਼" ਕਰਾਰ ਦਿੱਤਾ।
5 ਅਗਸਤ ਨੂੰ ਯਾਦ ਰੱਖੇਗਾ ਦੇਸ਼, ਪਹਿਲਾਂ 370 ਹਟੀ, ਮੰਦਰ ਨਿਰਮਾਣ ਸ਼ੁਰੂ ਹੋਇਆ ਤੇ ਹੁਣ ਮਿਲਿਆ ਮੈਡਲ-PM
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਤਿਹਾਸ 5 ਅਗਸਤ ਦੀ ਤਰੀਕ ਨੂੰ ਯਾਦ ਰੱਖੇਗਾ। 5 ਅਗਸਤ ਨੂੰ ਹੀ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਈ ਗਈ ਸੀ।
Chandigarh: 7ਵੀਂ ਅਤੇ 8ਵੀਂ ਦੀਆਂ ਜਮਾਤਾਂ ਲਈ 9 ਅਗਸਤ ਨੂੰ ਮੁੜ ਖੋਲ੍ਹੇ ਜਾਣਗੇ ਸਕੂਲ
ਜਦੋਂ ਵਿਦਿਆਰਥੀ ਆਫਲਾਈਨ ਕਲਾਸਾਂ ਵਿਚ ਜਾਣਾ ਸ਼ੁਰੂ ਕਰ ਦਿੰਦੇ ਹਨ, ਤਾਂ ਇਹ ਲਾਜ਼ਮੀ ਹੈ ਕਿ ਕੋਦੇ ਨਿਰੋਨਾ ਯਮਾਂ ਦੀ ਪਾਲਣਾ ਕੀਤੀ ਜਾਵੇ।
ਉਲੰਪਿਕ: ਹਾਰ ਤੋਂ ਬਾਅਦ ਹਾਕੀ ਖਿਡਾਰਨ ਵੰਦਨਾ ਦੇ ਪਰਿਵਾਰ ਨਾਲ ਬਦਸਲੂਕੀ. ਵਰਤੇ ਗਏ ਜਾਤੀਸੂਚਕ ਸ਼ਬਦ
ਟੋਕੀਉ ਉਲੰਪਿਕ ਵਿਚ ਬੀਤੇ ਦਿਨ ਭਾਰਤੀ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ ਵਿਚ ਅਰਜਨਟੀਨਾ ਕੋਲੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਓਵੈਸੀ ਦਾ PM ਮੋਦੀ ’ਤੇ ਤੰਜ਼, ਕਿਹਾ- ਅਜਿਹੇ ਪ੍ਰਧਾਨ ਮੰਤਰੀ ਦਾ ਹੋਣਾ ਦੇਸ਼ ਲਈ ਹਾਨੀਕਾਰਕ
ਓਵੈਸੀ ਨੇ ਕਿਹਾ, ਇਹ ਪਹਿਲੀ ਸਰਕਾਰ ਹੈ ਜੋ ਆਪਣੇ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਸਖਤ ਮਿਹਨਤ ਕਰ ਰਹੀ ਹੈ।
ਪ੍ਰਸ਼ਾਂਤ ਕਿਸ਼ੋਰ ਨੇ ਦਿੱਤਾ ਪੰਜਾਬ CM ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਅਹੁਦੇ ਤੋਂ ਅਸਤੀਫ਼ਾ
ਪ੍ਰਸ਼ਾਂਤ ਕਿਸ਼ੋਰ ਨੇ ਕਿਹਾ, ਮੈਂ ਜਨਤਕ ਜੀਵਨ ਵਿਚ ਸਰਗਰਮ ਰਾਜਨੀਤੀ ਤੋਂ ਅਸਥਾਈ ਬ੍ਰੇਕ ਲੈਣਾ ਚਾਹੁੰਦਾ ਹਾਂ।
ਜ਼ਮੀਨੀ ਵਿਵਾਦ ਨੂੰ ਲੈ ਕੇ ਆਪਸ ਵਿਚ ਭਿੜੀਆਂ ਦੋ ਧਿਰਾਂ, 6 ਲੋਕਾਂ ਦਾ ਗੋਲੀ ਮਾਰ ਕੇ ਕਤਲ
ਬਿਹਾਰ ਦੇ ਨਾਲੰਦਾ ਵਿਚ ਜ਼ਮੀਨੀ ਵਿਵਾਦ ਦੇ ਚਲਦਿਆਂ ਦਿਨ ਦਿਹਾੜੇ 6 ਲੋਕਾਂ ਦਾ ਕਤਲ ਕਰ ਦਿੱਤਾ ਗਿਆ।
ਅੰਦੋਲਨ ਕਰ ਰਹੇ ਕਿਸੇ ਕਿਸਾਨ 'ਤੇ ਨਹੀਂ ਲਗਾਇਆ ਗਿਆ UAPA ਜਾਂ ਦੇਸ਼ਧ੍ਰੋਹ ਦਾ ਕਾਨੂੰਨ-ਗ੍ਰਹਿ ਮੰਤਰਾਲਾ
ਗ੍ਰਹਿ ਮੰਤਰਾਲੇ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਕਿ 2020 ਤੋਂ 20 ਜੁਲਾਈ 2021 ਤੱਕ ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਨਾਲ ਜੁੜੇ 183 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ
ਰਾਹੁਲ ਗਾਂਧੀ ਦੇ ਟਵੀਟ ਲਈ NCPCR ਨੇ ਟਵਿਟਰ ਨੂੰ ਜਾਰੀ ਕੀਤਾ ਨੋਟਿਸ, POCSO Act ਦੇ ਉਲੰਘਣ ਦਾ ਆਰੋਪ
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿਚ ਕਥਿਤ ਰੂਪ ਤੋਂ ਦਰਿੰਦਗੀ ਦਾ ਸ਼ਿਕਾਰ ਹੋਈ ਨਾਬਾਲਗ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।