New Delhi
ਮਾਨਸੂਨ ਸੈਸ਼ਨ:ਹੰਗਾਮੇ ਦੀ ਭੇਂਟ ਚੜਿਆ ਸੋਮਵਾਰ ਦਾ ਦਿਨ, ਦੋਵੇਂ ਸਦਨਾਂ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
ਸੰਸਦ ਦੇ ਮਾਨਸੂਨ ਇਜਲਾਸ ਦਾ ਤੀਜਾ ਹਫ਼ਤਾ ਵੀ ਜ਼ੋਰਦਾਰ ਹੰਗਾਮੇ ਨਾਲ ਸ਼ੁਰੂ ਹੋਇਆ। ਇਸ ਦੇ ਚਲਦਿਆਂ ਸੋਮਵਾਰ ਨੂੰ ਦੋਵੇਂ ਸਦਨਾਂ ਦੀ ਕਾਰਵਾਈ ਹੰਗਾਮੇ ਦੀ ਭੇਂਟ ਚੜੀ।
ਸਰਕਾਰ ਨੂੰ ਘੇਰਨ ਦੀ ਤਿਆਰੀ! ਰਾਹੁਲ ਗਾਂਧੀ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਭੇਜਿਆ ਸੱਦਾ
ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਸੰਸਦ ਵਿਚ ਜਾਰੀ ਟਕਰਾਅ ਵਿਚਾਲੇ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਾਸ਼ਤੇ ਲਈ ਸੱਦਾ ਭੇਜਿਆ ਹੈ।
ਰਿਕਾਰਡ ਟੀਕਾਕਰਨ, ਖਿਡਾਰੀਆਂ ਦੀਆਂ ਸਫਲਤਾਵਾਂ ਵਰਗੀਆਂ ਘਟਨਾਵਾਂ ਦੇਸ਼ ਦਾ ਦਿਲ ਜਿੱਤ ਰਹੀਆਂ: PM Modi
ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ '' ਅੰਮ੍ਰਿਤ ਮਹੋਤਸਵ '' ਦੇ ਮੌਕੇ ਭਾਰਤ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਣ ਲਈ 130 ਕਰੋੜ ਭਾਰਤੀ ਸਖ਼ਤ ਮਿਹਨਤ ਜਾਰੀ ਰੱਖਣਗੇ”।
ਪੀਵੀ ਸਿੰਧੂ ਦੀਆਂ ਗੱਲਾਂ ਸੁਣ ਕੇ ਰੋ ਪਈ ਤਾਈ ਜੁ ਯਿੰਗ, ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਭਾਵੁਕ ਪੋਸਟ
ਭਾਰਤ ਦੀ ਮਹਿਲਾ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਭਾਰਤ ਲਈ ਦੋ-ਦੋ ਉਲੰਪਿਕ ਤਮਗੇ ਜਿੱਤਣ ਵਾਲੀ ਪਹਿਲੀ ਮਹਿਲਾ ਖਿਡਾਰਨ ਬਣੀ ਹੈ।
ਮਹਿੰਗਾਈ ਦੀ ਮਾਰ: ਫਿਰ ਮਹਿੰਗਾ ਹੋਇਆ ਗੈਸ ਸਿਲੰਡਰ, ਕੀਮਤਾਂ ਵਿਚ 73.50 ਰੁਪਏ ਦਾ ਵਾਧਾ
ਮਹਿੰਗਾਈ ਦੇ ਦੌਰ ਵਿਚ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਕੀਤਾ ਗਿਆ ਹੈ।
ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਅਕਾਲੀ ਦਲ ਛੱਡ BJP ‘ਚ ਸ਼ਾਮਲ
ਅਮਨਜੋਤ ਕੌਰ ਰਾਮੂਵਾਲੀਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਨੇਤਾ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ।
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
ਅਗਸਤ ਦੇ ਦੂਜੇ ਦਿਨ ਲੋਕਾਂ ਨੂੰ ਮਹਿੰਗਾਈ ਦਾ ਲੱਗਾ ਝਟਕਾ
ਰਾਜ ਸਭਾ ‘ਚ ਵਿਰੋਧੀ ਧਿਰ ਦਾ ਹੰਗਾਮਾ ਅੱਜ ਵੀ ਜਾਰੀ, 12 ਵਜੇ ਤੱਕ ਮੁਲਤਵੀ ਹੋਈ ਬੈਠਕ
ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਬੈਠਕ ਸ਼ੁਰੂ ਹੋਣ ਦੇ ਤਕਰੀਬਨ 10 ਮਿੰਟ ਬਾਅਦ ਹੀ ਮੁਲਤਵੀ ਕਰ ਦਿੱਤੀ ਗਈ।
ਗੁਜਰਾਤ ਦੇ 1101 ਹਸਪਤਾਲਾਂ ‘ਚ ਨਹੀਂ ਹਨ ਅੱਗ ਸੁਰੱਖਿਆ ਦੇ ਪ੍ਰਬੰਧ, SC ‘ਚ ਅੱਜ ਹੋ ਸਕਦੀ ਸੁਣਵਾਈ
ਗੁਜਰਾਤ ਸਰਕਾਰ ਵਲੋਂ ਹਲਫ਼ਨਾਮੇ 'ਚ ਕਿਹਾ ਗਿਆ ਕਿ, 1500 ਹਸਪਤਾਲਾਂ ਨੂੰ ਅੱਗ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਨੋਟਿਸ ਜਾਰੀ ਕੀਤੇ ਗਏ ਹਨ।
ਅਡਾਨੀ ਸਮੂਹ ਹੁਣ ਦੇਵੇਗਾ Reliance ਨੂੰ ਚੁਣੌਤੀ, Petrochemical ਕਾਰੋਬਾਰ ‘ਚ ਹੋਵੇਗਾ ਸ਼ਾਮਲ
ਅਡਾਨੀ ਐਂਟਰਪ੍ਰਾਈਜ਼ਸ ਨੇ ਘੋਸ਼ਣਾ ਕੀਤੀ ਕਿ ਉਸਨੇ 30 ਜੁਲਾਈ ਨੂੰ ਇੱਕ ਪੂਰੀ ਮਲਕੀਅਤ ਵਾਲੀ ਕੰਪਨੀ ਅਡਾਨੀ ਪੈਟਰੋਕੈਮੀਕਲਸ ਲਿਮਟਿਡ ਦੀ ਸਥਾਪਨਾ ਕੀਤੀ ਹੈ।