New Delhi
ਜਾਸੂਸੀ ਕਾਂਡ ਨੂੰ ਲੈ ਕੇ ਲੋਕ ਸਭਾ ਵਿਚ ਜ਼ੋਰਦਾਰ ਹੰਗਾਮਾ, ਕਾਰਵਾਈ 26 ਜੁਲਾਈ ਤੱਕ ਮੁਲਤਵੀ
ਮਾਨਸੂਨ ਸੈਸ਼ਨ ਦੇ ਚੌਥੇ ਦਿਨ ਵੀ ਜਾਸੂਸੀ ਕਾਂਡ ਨੂੰ ਲੈ ਕੇ ਦੋਹਾਂ ਸਦਨਾਂ ਵਿਚ ਭਾਰੀ ਹੰਗਾਮਾ ਹੋਇਆ। ਇਸ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 26 ਜੁਲਾਈ ਤੱਕ ਮੁਲਤਵੀ ਹੋ ਗਈ।
ਪੇਗਾਸਸ ਵਿਵਾਦ 'ਤੇ ਬੋਲੇ ਰਾਹੁਲ ਗਾਂਧੀ, 'ਟੈਪ ਕੀਤਾ ਗਿਆ ਮੇਰਾ ਫੋਨ, ਗ੍ਰਹਿ ਮੰਤਰੀ ਦੇਣ ਅਸਤੀਫ਼ਾ'
ਪੇਗਾਸਸ ਜਾਸੂਸੀ ਮਾਮਲੇ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਇਹ ਮਸਲਾ ਸਮੁੱਚੇ ਭਾਰਤ ਦਾ ਹੈ
ਪੇਗਾਸਸ ਮਾਮਲਾ: ਕਾਂਗਰਸ ਨੇ ਕੀਤਾ ਪ੍ਰਦਰਸ਼ਨ, ‘ਜਾਸੂਸੀ ਬੰਦ ਕਰੋ’ ਦੇ ਲਗਾਏ ਨਾਅਰੇ
ਲੋਕ ਸਭਾ ਅਤੇ ਰਾਜ ਸਭਾ ਵਿਚ ਕਾਂਗਰਸ ਦੇ ਮੈਂਬਰਾਂ ਨੇ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
Tokyo Olympics: ਜੇਤੂ ਖਿਡਾਰੀਆਂ ਨੂੰ ਇਨਾਮ ਦੇਵੇਗਾ IOA, ਸੋਨ ਤਮਗਾ ਜੇਤੂਆਂ ਨੂੰ ਮਿਲਣਗੇ 75 ਲੱਖ
ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਐਲਾਨ ਕੀਤਾ ਕਿ ਉਹ ਟੋਕਿਓ ਓਲੰਪਿਕ ਖੇਡਾਂ ਦੇ ਸੋਨ ਤਮਗਾ ਜੇਤੂਆਂ ਨੂੰ 75 ਲੱਖ ਰੁਪਏ ਦਾ ਨਕਦ ਇਨਾਮ ਦੇਵੇਗੀ।
ਜਾਸੂਸੀ ਮਾਮਲਾ : Pegasus ਦੀ ਸੂਚੀ ਵਿਚ ਅਨਿਲ ਅੰਬਾਨੀ ਤੇ ਸਾਬਕਾ ਸੀਬੀਆਈ ਮੁਖੀ ਦਾ ਵੀ ਨਾਂਅ
ਇਜ਼ਰਾਇਲੀ ਕੰਪਨੀ ਐਨਐਸਓ ਦੇ ਜਾਸੂਸੀ ਸਾਫਟਵੇਅਰ ਪੇਗਾਸਸ ਦੀ ਲਿਸਟ ਵਿਚ ਦੋ ਹੋਰ ਵੱਡੀਆਂ ਹਸਤੀਆਂ ਦੇ ਨਾਂਅ ਹੋਣ ਦੀ ਜਾਣਕਾਰੀ ਮਿਲੀ ਹੈ।
'ਬ੍ਰਿਟੇਨ ਦੀ ਸੰਸਦ ’ਚ ਕਿਸਾਨਾਂ ਦੇ ਮੁੱਦਿਆਂ ’ਤੇ ਚਰਚਾ ਹੋਈ, ਪਰ ਭਾਰਤ ਦੀ ਸੰਸਦ ਵਿਚ ਨਹੀਂ'
'ਸਰਕਾਰ ਇਜ਼ਰਾਈਲੀ ਸਾਫ਼ਟਵੇਅਰ ਪੇਗਾਸਸ ਰਾਹੀਂ ਉਨ੍ਹਾਂ ਦੀ ਜਾਸੂਸੀ ਕਰਵਾ ਰਹੀ'
ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ 'ਚ ਤੀਜੀ ਵਾਰ ਪੇਸ਼ ਕੀਤਾ 'ਕੰਮ ਰੋਕੂ ਮਤਾ'
'ਕਿਸਾਨਾਂ ਦੇ ਮੁਦਿਆਂ ਉਤੇ ਪਹਿਲ ਦੇ ਆਧਾਰ 'ਤੇ ਚਰਚਾ ਹੋਣੀ ਚਾਹੀਦੀ'
ਤਿਹਾੜ ਜੇਲ੍ਹ 'ਚ ਟੋਕੀਓ ਓਲੰਪਿਕ ਖੇਡਾਂ ਦੇਖੇਗਾ ਓਲੰਪੀਅਨ ਸੁਸ਼ੀਲ ਕੁਮਾਰ, ਲੱਗੇਗਾ ਟੀਵੀ
ਮਾਮਲੇ 'ਚ ਕੈਦ ਹੈ ਕੌਮਾਂਤਰੀ ਪਹਿਲਵਾਨ
ਸੰਸਦ ਬਾਹਰ ਪ੍ਰਦਰਸ਼ਨ ਦੌਰਾਨ ਪ੍ਰਤਾਪ ਬਾਜਵਾ ਦੀ ਦਿੱਲੀ ਪੁਲਿਸ ਨਾਲ ਹੋਈ ਤਿੱਖੀ ਬਹਿਸ
ਕਾਂਗਰਸੀ ਆਗੂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।
ਜਾਸੂਸੀ ਕਾਂਡ 'ਤੇ ਸੰਚਾਰ ਮੰਤਰੀ ਦੇ ਬਿਆਨ 'ਤੇ ਹੰਗਾਮਾ, ਰਾਜ ਸਭਾ ਕੱਲ 11 ਵਜੇ ਤੱਕ ਮੁਲਤਵੀ
ਵਿਰੋਧੀ ਧਿਰਾਂ ਦੇ ਹੰਗਾਮੇ ਦੇ ਚਲਦਿਆਂ ਵੀਰਵਾਰ ਨੂੰ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।