New Delhi
'ਕੋਰੋਨਾ ਵਾਇਰਸ ਕਾਰਨ ਏਅਰ ਇੰਡੀਆ ਦੇ 56 ਕਰਮਚਾਰੀਆਂ ਦੀ ਹੋਈ ਮੌਤ'
ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ
ਭਾਰੀ ਹੰਗਾਮੇ ਦੇ ਚਲਦਿਆਂ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਅੰਤਰਦੇਸ਼ੀ ਜਲਯਾਨ ਬਿੱਲ 2021
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਵਿਚਾਲੇ ਸਮੁੰਦਰੀ ਜ਼ਹਾਜ਼ਾਂ ਬਾਰੇ ਮੰਤਰੀ ਸਰਬਾਨੰਦਾ ਸੋਨੋਵਾਲ ਨੇ ਅੰਤਰਦੇਸ਼ੀ ਜਲਯਾਨ ਬਿੱਲ 2021 ਪੇਸ਼ ਕੀਤਾ
ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਦਨ ਵਿਚ ਹੰਗਾਮਾ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
ਵੱਖ-ਵੱਖ ਮੁੱਦਿਆਂ ‘ਤੇ ਕੀਤੇ ਗਏ ਹੰਗਾਮੇ ਤੋਂ ਬਾਅਦ ਰਾਜ ਸਭਾ ਅਤੇ ਲੋਕ ਸਭ ਦੀ ਕਾਰਵਾਈ ਫਿਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਪੁਲਾੜ ਵਿਗਿਆਨੀਆਂ ਲਈ ਵੱਡਾ ਦਿਨ, ਅੱਜ ਹੋਇਆ ਸੀ Chandrayaan-2 ਦਾ ਉਦਘਾਟਨ
ਇਸ ਨੂੰ ਦੇਸ਼ ਦੇ ਪੁਲਾੜ ਇਤਿਹਾਸ ਦੀ ਇਕ ਵੱਡੀ ਪ੍ਰਾਪਤੀ ਵਜੋਂ ਦੇਖਿਆ ਗਿਆ।
ਕਾਂਗਰਸ MPs ਨੇ ਖੇਤੀ ਕਾਨੂੰਨਾਂ ਵਿਰੁੱਧ ਕੀਤਾ ਪ੍ਰਦਰਸ਼ਨ, ‘ਕਾਲੇ ਕਾਨੂੰਨ ਵਾਪਸ ਲਓ’ ਦੇ ਲਾਏ ਨਾਅਰੇ
ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿਚ ਵਿਰੋਧ ਪ੍ਰਦਰਸ਼ਨ ਕਰਦਿਆਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।
Monsoon Session: ਵਿਰੋਧੀ ਧਿਰ ਦਾ ਹੰਗਾਮਾ, ਕੁਝ ਮਿੰਟ ਬਾਅਦ ਹੀ ਮੁਲਤਵੀ ਹੋਈ ਸਦਨ ਦੀ ਕਾਰਵਾਈ
ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਸ਼ੁਰੂਆਤ ਵੀ ਸਦਨ ਵਿਚ ਭਾਰੀ ਹੰਗਾਮੇ ਨਾਲ ਹੋਈ।
ਸਕੂਲ ਦੀ ਲਾਪਰਵਾਈ ਕਾਰਨ ਗੰਭੀਰ ਬਿਮਾਰੀ ਦੀ ਸ਼ਿਕਾਰ ਹੋਈ ਵਿਦਿਆਰਥਣ, SC ਵੱਲੋਂ ਮੁਆਵਜ਼ੇ ਦਾ ਆਦੇਸ਼
ਇਹ ਘਟਨਾ ਸਾਲ 2006 ਦੀ ਹੈ ਜਦੋਂ ਲੜਕੀ ਨੌਵੀਂ ਜਮਾਤ ਵਿਚ ਪੜ੍ਹ ਰਹੀ ਸੀ। ਸੁਪਰੀਮ ਕੋਰਟ ਨੇ ਪਾਇਆ ਕਿ ਬਿਮਾਰੀ ਕਾਰਨ ਲੜਕੀ ਆਮ ਜ਼ਿੰਦਗੀ ਜਿਊਣ ਤੋਂ ਵਾਂਝੀ ਰਹਿ ਗਈ
ਭਾਰਤ ਨੂੰ ਪਾਕਿਸਤਾਨ ਬਣਾਉਣ ਲਈ ਕੀਤੀ ਜਾ ਰਹੀ ਮੁਸਲਮਾਨ ਅਬਾਦੀ ਨੂੰ ਵਧਾਉਣ ਦੀ ਕੋਸ਼ਿਸ਼: ਮੋਹਨ ਭਾਗਵਤ
RSS ਮੁਖੀ ਨੇ ਕਿਹਾ, ਪਾਕਿਸਤਾਨ ਵਰਗੇ ਦੇਸ਼ ਜੋ ਭਾਰਤ ਤੋਂ ਵੱਖ ਹੋਏ, ਹੁਣ ਮੁਸੀਬਤ ਵਿਚ ਹਨ। ਅਖੰਡ ਭਾਰਤ ਬ੍ਰਹਿਮੰਡ ਦੀ ਭਲਾਈ ਲਈ ਜ਼ਰੂਰੀ ਹੈ।
ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਦਿੱਤੀ ਮਨਜ਼ੂਰੀ
ਮਾਨਸੂਨ ਸੈਸ਼ਨ ਦੇ ਚਲਦਿਆਂ ਅੱਜ ਸੰਸਦ ਭਵਨ ਤੋਂ 2 ਕਿਲੋਮੀਟਰ ਦੂਰ ਜੰਤਰ-ਮੰਤਰ 'ਤੇ ਕਿਸਾਨ ਸੰਸਦ ਦਾ ਆਯੋਜਨ ਹੋਵੇਗਾ।
ਸਰਕਾਰ ਦੀਆਂ ਨਵੀਆਂ ਹਦਾਇਤਾਂ: ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਤੋਂ ਬਾਅਦ ਕਰੋ ਯਾਤਰਾ
ਕੋਰੋਨਾ ਵਾਇਰਸ ਦੀ ਤੀਜੀ ਖਤਰਨਾਕ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।