New Delhi
ਭਾਰਤ ਵਿਚ ਅਗਸਤ ਦੇ ਅਖੀਰ ਤੱਕ ਆਵੇਗੀ ਕੋਰੋਨਾ ਦੀ ਤੀਜੀ ਲਹਿਰ: ICMR
ਕੋਰੋਨਾ ਵਾਇਰਸ ਦੀ ਤੀਜੀ ਲਹਿਰ ਸਬੰਧੀ ਕਈ ਤਰ੍ਹਾਂ ਦੇ ਅਨੁਮਾਨ ਲਗਾਏ ਜਾ ਰਹੇ ਹਨ। ਇਸ ਦੌਰਾਨ ਆਈਸੀਐਮਆਰ ਦੇ ਡਾ. ਸਮਿਰਨ ਪਾਂਡਾ ਨੇ ਵੀ ਅਪਣਾ ਅਨੁਮਾਨ ਜ਼ਾਹਿਰ ਕੀਤਾ ਹੈ।
UGC ਦਾ ਅਕੈਡਮਿਕ ਕੈਲੰਡਰ ਜਾਰੀ, ਇਕ ਅਕਤੂਬਰ ਤੋਂ ਸ਼ੁਰੂ ਹੋਵੇਗਾ ਨਵਾਂ ਸ਼ੈਸ਼ਨ
ਕਮਿਸ਼ਨ ਨੇ ਸਾਰੇ ਕਾਲਜ-ਯੂਨੀਵਰਸਿਟੀਆਂ ਨੂੰ ਪੂਰੇ ਸੈਸ਼ਨ ਨੂੰ ਨਿਯਮਤ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਤੋਮਰ ਨੇ ਕਿਸਾਨਾਂ ਨੂੰ ਖੇਤੀ ਸੁਧਾਰਾਂ ਦਾ ਫ਼ਾਇਦਾ ਚੁਕਣ ਦੀ ਬੇਨਤੀ ਕੀਤੀ
'ਮੋਦੀ ਸਰਕਾਰ ਦੇਸ਼ ਦੇ ਖੇਤੀ ਖੇਤਰ ਦੀ ਨੀਂਹ ਲਗਾਤਾਰ ਮਜ਼ਬੂਤ ਕਰ ਰਹੀ ਹੈ'
ਠੋਸ ਰਿਸਰਚ ਤੋਂ ਬਿਨਾਂ ਬੱਚਿਆ ਨੂੰ ਕੋਰੋਨਾ ਵੈਕਸੀਨ ਲਗਾਉਣਾ ਹੋ ਸਕਦਾ ਹੈ ਖਤਰਨਾਕ- ਦਿੱਲੀ ਹਾਈ ਕੋਰਟ
ਕੋਰੋਨਾ ਵਾਇਰਸ ਦੀ ਤੀਜੀ ਖਤਰਨਾਕ ਲਹਿਰ ਨਾਲ ਨਜਿੱਠਣ ਲਈ ਦੇਸ਼ ਵਿਚ ਟੀਕਾਕਰਨ ਮੁਹਿੰਮ ਜਾਰੀ ਹੈ।
3rd Covid Wave: ਡਾ. ਵੀਕੇ ਪਾਲ ਦਾ ਬਿਆਨ, 'ਭਾਰਤ ਵਿਚ ਅਗਲੇ 100-125 ਦਿਨ ਬੇਹੱਦ ਨਾਜ਼ੁਕ'
ਕੋਰੋਨਾ ਦੀ ਦੂਜੀ ਲਹਿਰ ਦੌਰਾਨ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਹੁਣ ਦੁਨੀਆਂ ਭਰ ਵਿਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ਮੰਡਰਾ ਰਿਹਾ ਹੈ।
ਪਾਰਟੀ ਛੱਡਣ ਵਾਲੇ ਨੇਤਾਵਾਂ ’ਤੇ ਰਾਹੁਲ ਗਾਂਧੀ ਦਾ ਹਮਲਾ, ‘ਸਾਨੂੰ ਨਿਡਰ ਲੋਕ ਚਾਹੀਦੇ...’
ਰਾਹੁਲ ਗਾਂਧੀ ਨੇ ਪਾਰਟੀ ਤੋਂ ਬਾਹਰ ਹੋਣ ਵਾਲੇ ਵਰਕਰਾਂ 'ਤੇ ਹਮਲਾ ਬੋਲਦਿਆਂ ਕਿਹਾ ਕਿ ਜੋ ਡਰਦੇ ਹਨ ਉਹ ਜਾ ਸਕਦੇ ਹਨ।
ਕਾਂਵੜ ਯਾਤਰਾ: ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਮੁੜ ਵਿਚਾਰ ਕਰਨ ਲਈ ਕਿਹਾ, ਮੰਗਿਆ ਹਲਫ਼ਨਾਮਾ
ਸੀਨੀਅਰ ਵਕੀਲ ਸੀਐਸ ਵੈਦਿਆਨਾਥ ਨੇ ਕਿਹਾ ਕਿ ਯੂਪੀ ਸਰਕਾਰ ਸਿਰਫ ਪ੍ਰਤੀਕ ਰੂਪ ‘ਚ ਕਾਂਵੜ ਯਾਤਰਾ ਕੱਢੇਗੀ।
ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਪਰਤੇ ਨਵਜੋਤ ਸਿੱਧੂ, ਰਾਹੁਲ ਗਾਂਧੀ ਤੇ ਹਰੀਸ਼ ਰਾਵਤ ਵੀ ਰਹੇ ਮੌਜੂਦ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਪੰਜਾਬ ਵਿਚ ਵੱਡੀ ਹਲਚਲ ਸ਼ੁਰੂ ਹੋ ਗਈ ਹੈ।
Delhi: ਕਿਸਾਨਾਂ ਖ਼ਿਲਾਫ ਮਾਮਲਿਆਂ ਲਈ ਚੁਣੇ ਵਕੀਲਾਂ ਦੇ ਪੈਨਲ ਨੂੰ ਉਪ ਰਾਜਪਾਲ ਬੈਜਲ ਨੇ ਕੀਤਾ ਖਾਰਜ
ਸੀਐੱਮਓ ਨੇ ਕਿਹਾ, ਕੇਂਦਰ ਸਰਕਾਰ ਕੇਜਰੀਵਾਲ ਸਰਕਾਰ 'ਤੇ ਦਬਾਅ ਪਾ ਰਹੀ ਹੈ ਕਿ ਉਹ ਕਿਸਾਨਾਂ ਖਿਲਾਫ ਕੇਸ ਲੜਨ ਲਈ ਰਾਜ ਦੇ ਵਕੀਲਾਂ ਨੂੰ ਬਦਲ ਦਵੇ।
Whatsapp ਨੇ ਮਹੀਨੇ 'ਚ ਇਤਰਾਜ਼ਯੋਗ ਸਮੱਗਰੀ ਵਾਲੇ 20 ਲੱਖ ਤੋਂ ਜ਼ਿਆਦਾ ਭਾਰਤੀ ਖਾਤਿਆਂ 'ਤੇ ਲਾਈ ਰੋਕ
ਵਟਸਐਪ ਵੱਲੋਂ ਜਾਰੀ ਰਿਪੋਰਟ ਵਿਚ ਦੱਸਿਆ ਗਿਆ ਕਿ ਕੰਪਨੀ ਨੇ 20 ਲੱਖ ਤੋਂ ਵੱਧ ਭਾਰਤੀ ਵਟਸਐਪ ਖਾਤਿਆਂ ’ਤੇ ਪਾਬੰਦੀ ਲਗਾਈ ਹੈ।