New Delhi
ਤਪਦੀ ਗਰਮੀ ਤੋਂ ਮਿਲੀ ਰਾਹਤ! ਦਿੱਲੀ ਦੇ ਕਈ ਇਲਾਕਿਆਂ ਵਿਚ ਹੋਈ ਬਾਰਿਸ਼
ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਦਿੱਲੀ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਡਿਜੀਟਲ ਇੰਡੀਆ ਦੇ 6 ਸਾਲ ਪੂਰੇ ਹੋਣ ਮੌਕੇ, Paytm ਦੇਵੇਗਾ 50 ਕਰੋੜ ਰੁਪਏ ਦਾ Cashback
ਭਾਰਤ ਦੇ ਵਪਾਰੀਆਂ ਅਤੇ ਖਪਤਕਾਰਾਂ ਵਲੋਂ ਕੀਤੇ ਹਰੇਕ ਲੈਣ-ਦੇਣ ਲਈ ਪੇਟੀਐਮ ਐਪ ਨੇ ਕੀਤਾ ਕੈਸ਼ਬੈਕ ਦਾ ਐਲਾਨ।
ਭਾਜਪਾ ਵਿਧਾਇਕ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ, ਭਾਜਪਾ ਮਹਿਲਾ ਆਗੂ ਨੇ ਲਗਾਏ ਇਲਜ਼ਾਮ
ਉੱਤਰਾਖੰਡ ਦੇ ਇਕ ਭਾਜਪਾ ਵਿਧਾਇਕ ਖਿਲਾਫ਼ ਪਾਰਟੀ ਦੀ ਇਕ ਸਾਬਕਾ ਨੇਤਾ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਹੈ।
ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਲਈ ਅਰਦਾਸਾਂ ਕਰ ਰਹੇ ਸੀ ਪਾਕਿਸਤਾਨੀ- ਅਧਿਐਨ
ਭਾਰਤ ਤੇ ਪਾਕਿਸਤਾਨ ਵਿਚ ਕਾਫੀ ਸਮੇਂ ਤੋਂ ਤਣਾਅ ਚੱਲ ਰਿਹਾ ਹੈ। ਹਾਲਾਂਕਿ ਸੋਸ਼ਲ ਮੀਡੀਆ ’ਤੇ ਭਾਰਤ-ਪਾਕਿ ਵਿਚਾਲੇ ਰਿਸ਼ਤਿਆਂ ਦੀ ਝਲਕ ਦੇਖਣ ਨੂੰ ਮਿਲਦੀ ਰਹਿੰਦੀ ਹੈ।
ਵਾਇਰਲ ਹੋ ਰਿਹਾ PM ਮੋਦੀ ਦਾ ਪੁਰਾਣਾ ਬਿਆਨ, PM ਬਣਨ ਤੋਂ ਪਹਿਲਾਂ ਬਿਆਨਿਆ ਸੀ ਗਰੀਬ ਦਾ ਦਰਦ
ਦੇਸ਼ ਵਿਚ ਲੋਕ ਮਹਿੰਗਾਈ ਤੋਂ ਕਾਫੀ ਪਰੇਸ਼ਾਨ ਹਨ। ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਤੋਂ ਲੈ ਕੇ ਪੈਟਰੋਲ-ਡੀਜ਼ਲ ਸਭ ਕੁਝ ਮਹਿੰਗਾ ਹੋ ਰਿਹਾ ਹੈ।
ਰਾਹੁਲ ਗਾਂਧੀ ਦਾ ਤੰਜ਼, ‘ਜੁਲਾਈ ਆ ਗਿਆ, ਵੈਕਸੀਨ ਨਹੀਂ ਆਈ’, ਸਿਹਤ ਮੰਤਰੀ ਨੇ ਦਿੱਤਾ ਕਰਾਰਾ ਜਵਾਬ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਸਰਕਾਰ ’ਤੇ ਤੰਜ਼ ਕੱਸਦਾ ਟਵੀਟ ਕੀਤਾ ਤੇ ਕਿਹਾ ਕਿ ਜੁਲਾਈ ਆ ਗਿਆ ਹੈ, ਵੈਕਸੀਨ ਨਹੀਂ ਆਈ।
ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ 'ਚ ਅਗਲੇ 2 ਦਿਨਾਂ ਤੱਕ ਪੈ ਸਕਦੀ ਹੈ ਭਿਆਨਕ ਗਰਮੀ
ਮੌਸਮ ਵਿਭਾਗ ਦੀ ਚਿਤਾਵਨੀ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿਚ ਅਗਲੇ ਦੋ ਦਿਨਾਂ ਤੱਕ ਭਿਆਨਕ ਗਰਮੀ ਪੈ ਸਕਦੀ ਹੈ।
ਦੇਸ਼ ਦੇ ਡਾਕਟਰਾਂ ਨੇ ਦਿਨ-ਰਾਤ ਮਿਹਨਤ ਕਰਕੇ ਲੱਖਾਂ ਲੋਕਾਂ ਦੀ ਜ਼ਿੰਦਗੀ ਬਚਾਈ: ਪੀਐਮ ਮੋਦੀ
ਡਾਕਟਰ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਡਾਕਟਰਾਂ ਨੂੰ ਸੰਬੋਧਨ ਕੀਤਾ।
ਪਰੌਂਠੇ ਖਾਣ ਗਏ ਏਮਜ਼ ਦੇ ਡਾਕਟਰਾਂ ਤੇ ਦੁਕਾਨਦਾਰ ਵਿਚਾਲੇ ਹੋਈ ਤਿੱਖੀ ਬਹਿਸ, ਦੋ ਡਾਕਟਰਾਂ ਸਣੇ 4 ਜ਼ਖਮੀ
ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਦੇਰ ਰਾਤ ਤਿੱਖੀ ਬਹਿਸ ਤੋਂ ਬਾਅਦ ਹੋਈ ਕੁੱਟਮਾਰ ਵਿਚ ਦੋ ਡਾਕਟਰਾਂ ਸਮੇਤ 4 ਲੋਕ ਜ਼ਖਮੀ ਹੋ ਗਏ।
ਲਾਲ ਕਿਲ੍ਹਾ ਹਿੰਸਾ: ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਜੁਗਰਾਜ ਸਿੰਘ ਨੂੰ ਮਿਲੀ ਅਗਾਊਂ ਜ਼ਮਾਨਤ
ਮਾਨਯੋਗ ਅਦਾਲਤ ਵੱਲੋਂ 20 ਜੁਲਾਈ ਤੱਕ ਦੀ ਜ਼ਮਾਨਤ ਕੀਤੀ ਗਈ ਮਨਜ਼ੂਰ