New Delhi
ਦਿੱਲੀ ਪਹੁੰਚ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ, Tweet ਕਰ ਦਿੱਤੀ ਜਾਣਕਾਰੀ
ਨਵਜੋਤ ਸਿੰਘ ਸਿੱਧੂ ਪਹੁੰਚੇ ਦਿੱਲੀ। ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ।
ਸੁਪਰੀਮ ਕੋਰਟ ਦਾ ਆਦੇਸ਼- ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਸਰਕਾਰ
ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਸੁਪਰੀਮ ਕੋਰਟ ਨੇ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਸ਼ਹੀਦ ਦੀ ਪਤਨੀ ਨੇ PM ਨੂੰ ਲਾਈ ਮਦਦ ਦੀ ਗੁਹਾਰ, ਪ੍ਰੀਖਿਆ ਪਾਸ ਕਰਨ ਤੋਂ ਬਾਅਦ ਵੀ ਨਹੀਂ ਮਿਲੀ ਨੌਕਰੀ
ਭੂਟਾਨ ਜਹਾਜ਼ ਹਾਦਸੇ ਵਿਚ ਸ਼ਹੀਦ ਹੋਏ ਲੈਫਟੀਨੈਂਟ ਕਰਨਲ ਰਜਨੀਸ਼ ਪਰਮਾਰ ਦੀ ਪਤਨੀ ਨੇ ਤੈਅ ਕੀਤਾ ਸੀ ਕਿ ਉਹ ਵੀ ਭਾਰਤੀ ਫੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰੇਗੀ।
ਕੋਰੋਨਾ ਦੇ ਨਿਯਮਾਂ ਦਾ ਨਹੀਂ ਕੀਤਾ ਪਾਲਣ, ਪ੍ਰਸ਼ਾਸ਼ਨ ਨੇ 5 ਜੁਲਾਈ ਤੱਕ ਕਰਵਾਈਆਂ ਦੁਕਾਨਾਂ ਬੰਦ
ਜ਼ਰੂਰੀ ਚੀਜ਼ਾਂ ਵੇਚਣ ਵਾਲੀਆਂ ਦੁਕਾਨਾਂ ਤੇ ਨਹੀਂ ਲਾਗੂ ਹੋਣਗੇ ਇਹ ਨਿਯਮ
1 ਜੁਲਾਈ ਤੋਂ ਬਦਲ ਜਾਵੇਗਾ ਇਸ ਬੈਂਕ ਦਾ IFSC Code
ਜੇਕਰ ਤੁਸੀਂ ਸਿੰਡੀਕੇਟ ਬੈਂਕ ਦੇ ਗਾਹਕ ਹੋ ਤਾਂ ਇਹ ਤੁਹਾਡੇ ਲਈ ਬਹੁਤ ਜ਼ਰੂਰੀ ਖਬਰ ਹੈ
ਭਾਰਤ ਦਾ ਗਲਤ ਨਕਸ਼ਾ ਦਿਖਾਉਣ ਦੇ ਮਾਮਲੇ 'ਚ Twitter ਦੇ MD ਵਿਰੁੱਧ ਦਰਜ ਹੋਈ ਇਕ ਹੋਰ FIR
ਭਾਰਤ ਦਾ ਗਲਤ ਨਕਸ਼ਾ ਦਿਖਾਉਣ ਕਾਰਨ ਟਵਿੱਟਰ ਇੰਡੀਆ ਦੇ ਐਮਡੀ ਮਨੀਸ਼ ਮਹੇਸ਼ਵਰੀ ਖ਼ਿਲਾਫ ਉੱਤਰ ਪ੍ਰਦੇਸ਼ ਵਿੱਚ ਇੱਕ ਹੋਰ FIR ਦਰਜ।
Central Vista Project: ਦਿੱਲੀ HC ਦੇ ਆਦੇਸ਼ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਹੋਈ ਖਾਰਜ
ਕੇਂਦਰੀ ਵਿਸਟਾ ਪ੍ਰਾਜੈਕਟ (Central Vista Project) 'ਤੇ ਰੋਕ ਦੀ ਮੰਗ ਕਰਨ ਵਾਲਿਆਂ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ।
DCGI ਨੇ ਸਿਪਲਾ ਨੂੰ ਮਾਡਰਨਾ ਵੈਕਸੀਨ ਦੇ ਆਯਾਤ ਦੀ ਦਿੱਤੀ ਮਨਜ਼ੂਰੀ
ਭਾਰਤ 'ਚ ਐਮਰਜੈਂਸੀ ਇਸਤੇਮਾਲ ਲਈ ਮਾਡਰਨਾ ਦੇ ਕੋਵਿਡ-19 ਟੀਕੇ ਦੇ ਆਯਾਤ ਦੀ ਇਜਾਜ਼ਤ ਦੇ ਦਿੱਤੀ ਹੈ
ਜਾਣੋ ਕੌਣ ਹੈ ਭਾਰਤ ਦਾ ਸਭ ਤੋਂ ਅਮੀਰ ਕ੍ਰਿਕਟਰ, ਵਿਰਾਟ ਕੋਹਲੀ ਤੇ MS ਧੋਨੀ ਨੂੰ ਵੀ ਛੱਡਿਆ ਪਿੱਛੇ
ਤੁਹਾਨੂੰ ਲੱਗਦਾ ਹੋਵੇਗਾ ਕਿ ਭਾਰਤ ਦੇ ਸਭ ਤੋਂ ਅਮੀਰ ਕ੍ਰਿਕਟਰਾਂ ਵਿਚ ਵਿਰਾਟ ਕੋਹਲੀ, ਮਹਿੰਦਰ ਸਿੰਘ ਧੋਨੀ ਜਾਂ ਸਚਿਨ ਤੇਂਦੁਲਕਰ ਦਾ ਨਾਂਅ ਹੋਵੇਗਾ ਪਰ ਅਜਿਹਾ ਨਹੀਂ ਹੈ।
ਇਸ ਕਾਰਨ ਅਮਰੀਕਾ ਤੇ ਕੁਵੈਤ ਨੇ 4,000 ਭਾਰਤੀਆਂ ਨੂੰ ਕੀਤਾ ਡਿਪੋਰਟ
ਰਿਪੋਰਟ ਮੁਤਾਬਕ ਅਮਰੀਕਾ ਅਤੇ ਕੁਵੈਤ ਨੇ ਆਪਣੇ ਇਥੇ 4000 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ