New Delhi
3-17 ਸਾਲ ਦੇ ਬੱਚਿਆਂ 'ਤੇ 96 ਫੀਸਦੀ ਅਸਰਦਾਰ ਹੈ ਚੀਨ ਦੀ ਇਹ ਕੋਰੋਨਾ ਵੈਕਸੀਨ
ਰਿਪੋਰਟ ਮੁਤਾਬਕ 3-17 ਸਾਲ ਦੀ ਉਮਰ ਦੇ ਬੱਚਿਆਂ 'ਤੇ ਵੈਕਸੀਨ ਦਾ ਕਲੀਨਿਕਲ ਟਰਾਇਲ ਕੀਤਾ ਗਿਆ
ਵੱਡੀ ਲਾਪਰਵਾਹੀ : ਠਾਣੇ 'ਚ ਮਹਿਲਾ ਨੂੰ 15 ਮਿੰਟ 'ਚ ਹੀ ਲੱਗਾ ਦਿੱਤੇ ਗਏ ਕੋਰੋਨਾ ਦੇ 3 ਟੀਕੇ
ਕੋਰੋਨਾ ਟੀਕਾਕਰਨ ਨੂੰ ਲੈ ਕੇ ਦੇਸ਼ ਦੇ ਕਈ ਹਿੱਸਿਆਂ ਤੋਂ ਲਗਾਤਾਰ ਲਾਪਰਵਾਹੀ ਵਰਤਣ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ
SC ਨੇ 31 ਜੁਲਾਈ ਤੱਕ 'ਇਕ ਰਾਸ਼ਟਰ, ਇਕ ਰਾਸ਼ਨ ਕਾਰਡ' ਯੋਜਨਾ ਲਾਗੂ ਕਰਨ ਦੇ ਦਿੱਤੇ ਆਦੇਸ਼
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 'ਇਕ ਰਾਸ਼ਟਰ, ਇਕ ਰਾਸ਼ਨ ਕਾਰਡ' ਸਕੀਮ ਨੂੰ 31 ਜੁਲਾਈ ਤੱਕ ਲਾਗੂ ਕਰਨ ਦੇ ਦਿੱਤੇ ਨਿਰਦੇਸ਼।
Jammu Drone Attack: PM ਮੋਦੀ ਨੇ ਸੱਦੀ ਅਹਿਮ ਬੈਠਕ, ਅਮਿਤ ਸ਼ਾਹ ਤੇ ਰਾਜਨਾਥ ਸਿੰਘ ਵੀ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਚਾਰ ਵਜੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ ਬੈਠਕ ਵਿਚ ਕੇਂਦਰੀ ਰੱਖਿਆ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਵੀ ਸ਼ਾਮਲ ਹੋਣਗੇ।
ਕੇਂਦਰ ਸਰਕਾਰ ਦੀ ਹਦਾਇਤ: ਤੀਜੀ ਲਹਿਰ ਦਾ ਆਉਣਾ ਜਾਂ ਨਾ ਆਉਣਾ ਸਾਡੇ ਹੱਥ ਵਿਚ
ਕੋਰੋਨਾ ਦੀ ਤੀਜੀ ਲਹਿਰ ਸਬੰਧੀ ਕੇਂਦਰ ਸਰਕਾਰ ਨੇ ਕੁਝ ਅਹਿਮ ਗੱਲਾਂ ਸਾਂਝੀਆਂ ਕੀਤੀਆਂ।
ਗਰਭਵਤੀ ਔਰਤਾਂ ਲਈ ਸੁਰੱਖਿਅਤ ਹੈ Covid-19 ਵੈਕਸੀਨ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਕੇਂਦਰੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਕੋਰੋਨਾ ਵੈਕਸੀਨ (Coronavirus Vaccine) ਗਰਭਵਤੀ ਔਰਤਾਂ ਲਈ ਸੁਰੱਖਿਅਤ ਹੈ।
ਕੇਂਦਰ ਦੇ ਆਰਥਕ ਪੈਕੇਜ ’ਤੇ ਰਾਹੁਲ ਗਾਂਧੀ ਦਾ ਬਿਆਨ, ‘ਪੈਕੇਜ ਨਹੀਂ ਇਕ ਹੋਰ ਪਾਖੰਡ’
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਐਲ਼ਾਨੇ ਗਏ ਆਰਥਕ ਪੈਕੇਜ ’ਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਸ ਪੈਕੇਜ ਨੂੰ ਪਾਖੰਡ ਦੱਸਿਆ ਹੈ।
ਆਮ ਆਦਮੀ ਨੂੰ ਝਟਕੇ ਤੇ ਝਟਕਾ, ਪੰਜਾਬ ਵਿਚ ਪੈਟਰੋਲ ਦੀਆਂ ਕੀਮਤਾਂ ਨੇ ਪਾਰ ਕੀਤਾ 100 ਦਾ ਅੰਕੜਾ
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ
ਮਾਂ ਦੀ ਝਿੜਕ ਤੋਂ ਬਾਅਦ ਮਾਡਲ ਨੇ ਚੁੱਕਿਆ ਖੌਫ਼ਨਾਕ ਕਦਮ, 14ਵੀਂ ਮੰਜ਼ਿਲ ਤੋਂ ਮਾਰੀ ਛਾਲ
ਗ੍ਰੇਟਰ ਨੋਇਡਾ ਵਿਖੇ ਮੁੰਬਈ ਦੀ ਇਕ ਮਾਡਲ ਨੇ 14ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
ਮੱਠੀ ਪਈ ਕੋਰੋਨਾ ਦੀ ਰਫਤਾਰ, ਦੇਸ਼ ਵਿਚ 37,566 ਨਵੇਂ ਮਾਮਲੇ ਆਏ ਸਾਹਮਣੇ
907 ਲੋਕਾਂ ਨੇ ਗਵਾਈ ਜਾਨ