New Delhi
PM ਨਰਿੰਦਰ ਮੋਦੀ ਨੇ ਗੁਜਰਾਤ ਦੇ ਗਿਰ ਨੈਸ਼ਨਲ ਪਾਰਕ ਦਾ ਕੀਤਾ ਦੌਰਾ, ਸ਼ੇਰਾਂ ਦੀਆਂ ਖਿੱਚੀਆਂ ਤਸਵੀਰਾਂ
ਗੁਜਰਾਤ ਦੌਰੇ 'ਤੇ ਹਨ PM ਮੋਦੀ
ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸਪੀਕਰ ਵਿਜੇਂਦਰ ਗੁਪਤਾ ਨੂੰ ਲਿਖੀ ਚਿੱਠੀ, ਜਾਣੋ ਕੀ ਕਿਹਾ?
ਕਿਹਾ-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਵਿਧਾਇਕਾਂ ਨਾਲ ਹੋਈ ਬੇਇਨਸਾਫ਼ੀ
Blinkit News: ਬਲਿੰਕਿਟ ਹੁਣ 10 ਮਿੰਟਾਂ ਵਿੱਚ ਚੋਣਵੇਂ ਸ਼ਹਿਰਾਂ ਵਿੱਚ Apple Products ਦੀ ਕਰੇਗਾ ਡਿਲੀਵਰੀ
ਕੰਪਨੀ ਦੇ ਸੰਸਥਾਪਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਲਬਿੰਦਰ ਢੀਂਡਸਾ ਨੇ ਜਾਣਕਾਰੀ ਦਿੱਤੀ
ਦਿੱਲੀ ਵਿਧਾਨ ਸਭਾ ਸੈਸ਼ਨ 'ਚ 'ਆਪ' ਵਿਧਾਇਕਾਂ ਨੂੰ ਰੋਕੇ ਜਾਣ 'ਤੇ ਭੜਕੀ ਆਤਿਸ਼ੀ, ਬੋਲੇ-''ਇਹ ਤਾਨਾਸ਼ਾਹੀ ਹੈ''
ਸੈਸ਼ਨ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ 21 ਵਿਧਾਇਕਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕੀਤਾ ਗਿਆ ਸੀ
ਦਿੱਲੀ IGI ਏਅਰਪੋਰਟ 'ਤੇ 2 ਮਹਿਲਾਵਾਂ ਕੋਲੋਂ 27 ਕਰੋੜ ਦਾ ਗਾਂਜਾ ਬਰਾਮਦ
23.8 ਕਿਲੋ ਗਾਂਜੇ ਦੀ ਤਸਕਰੀ ਕਰ ਰਹੀਆਂ ਸੀ ਔਰਤਾਂ, ਦਿੱਲੀ ਪੁਲਿਸ ਨੇ ਦੋਵਾਂ ਨੂੰ ਕੀਤਾ ਗਿਫ਼ਤਾਰ
ਆਤਿਸ਼ੀ ਨੇ ਦਿੱਲੀ ਦੀ CM ਰੇਖਾ ਗੁਪਤਾ ਨੂੰ ਲਿਖਿਆ ਪੱਤਰ, ਮਿਲਣ ਦਾ ਸਮਾਂ ਮੰਗਿਆ, ਇਸ ਯੋਜਨਾ 'ਤੇ ਉਠਾਏ ਸਵਾਲ
ਔਰਤਾਂ ਲਈ 2500 ਰੁਪਏ ਪ੍ਰਤੀ ਮਹੀਨਾ ਦੇ ਐਲਾਨ ਸਬੰਧੀ ਗੱਲਬਾਤ ਕਰਨਾ ਚਾਹੁੰਦੇ ਹਨ ਆਤਿਸ਼ੀ
ਸੱਜਣ ਕੁਮਾਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ 25 ਫ਼ਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ
ਦਿੱਲੀ ਦੀ ਰਾਊਸ ਐਵੇਨਿਊ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
Delhi News: ਰੇਖਾ ਗੁਪਤਾ ਨੇ ਦਿੱਲੀ ਦੇ 7ਵੀਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Delhi News: 6 ਮੰਤਰੀਆਂ ਨੇ ਵੀ ਕੈਬਨਿਟ ਅਹੁਦੇ ਦਾ ਲਿਆ ਹਲਫ਼
CEC Gyanesh Kumar News: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਚਾਰਜ, 2029 ਤੱਕ ਰਹੇਗਾ ਕਾਰਜਕਾਲ
ਗਿਆਨੇਸ਼ ਕੁਮਾਰ ਮਾਰਚ 2024 ਤੋਂ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਮੁੱਖ ਚੋਣ ਕਮਿਸ਼ਨਰ ਵਜੋਂ ਤਰੱਕੀ ਦਿੱਤੀ ਗਈ
Bangalore Water Crisis Bews: ਬੈਂਗਲੁਰੂ 'ਚ ਪਾਣੀ ਦਾ ਸੰਕਟ, ਗ਼ੈਰ-ਜ਼ਰੂਰੀ ਵਰਤੋਂ 'ਤੇ ਲਗਾਈ ਪਾਬੰਦੀ
Bangalore Water Crisis Bews: ਹੁਕਮਾਂ ਦੀ ਉਲੰਘਣਾ ਕਰਨ 'ਤੇ 5,000 ਰੁਪਏ ਜੁਰਮਾਨਾ ਲਗਾਇਆ ਗਿਆ