Delhi
AIIMS ਦੀ Study 'ਚ ਅਹਿਮ ਖੁਲਾਸਾ, ਵੈਕਸੀਨ ਦਾ ਅਸਰ ਘਟਾ ਰਿਹਾ ਡੈਲਟਾ ਵੇਰੀਐਂਟ
ਭਾਰਤ ਵਿੱਚ ਕੋਵੈਕਸਿਨ ਅਤੇ ਕੋਵੀਸ਼ੀਲਡ ਵੈਕਸੀਨ ਵਿੱਚ ਬ੍ਰੇਕਥਰੂ ਇਨਫੈਕਸ਼ਨ 'ਤੇ ਅਧਿਐਨ ਕੀਤੇ ਗਏ। ਜਿਸ 'ਚ ਡੈਲਟਾ ਵੇਰੀਐਂਟ ਕਾਰਨ ਬ੍ਰੇਕਥਰੂ ਇਨਫੈਕਸ਼ਨ ਹੋਣ ਦੇ ਸੰਕੇਤ ਹਨ।
'ਬੱਚਿਆਂ ਲਈ ਖਤਰਨਾਕ ਨਹੀਂ ਹੋਵੇਗੀ ਕੋਰੋਨਾ ਦੀ ਤੀਸਰੀ ਲਹਿਰ'
ਕੋਰੋਨਾ ਦੀ ਤੀਸਰੀ ਲਹਿਰ ਨੂੰ ਲੈ ਕੇ ਰਾਹਤ ਭਰੀ ਖਬਰ ਸਾਹਮਣੇ ਆਈ
ਕਾਂਗਰਸ ਨੂੰ ਝਟਕਾ! ਰਾਹੁਲ ਗਾਂਧੀ ਦੇ ਕਰੀਬੀ ਜਿਤਿਨ ਪ੍ਰਸਾਦ BJP ’ਚ ਸ਼ਾਮਲ
Congress ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ Rahul Gandhi ਦੇ ਕਰੀਬੀ ਮੰਨੇ ਜਾਣ ਵਾਲੇ ਕਾਂਗਰਸ ਨੇਤਾ ਜਿਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ ਹੋ ਗਏ।
ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਦੀ ਸਿੱਖਿਆ ਸਰਕਾਰੀ ਜਾਂ ਨਿੱਜੀ ਸਕੂਲਾਂ 'ਚ ਜਾਰੀ ਰਹੇਗੀ- SC
ਸੁਪਰੀਮ ਕੋਰਟ (Supreme Court) ਨੇ ਸੂਬਿਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਹਨਾਂ ਬੱਚਿਆਂ ਦੀਆਂ ਮੁੱਢਲੀਆਂ ਲੋੜਾਂ ਦਾ ਵਿਸ਼ੇਸ਼ ਤੌਰ ’ਤੇ ਖਿਆਲ ਰੱਖਿਆ ਜਾਵੇ।
ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਗੋਦ ਦੇਣ ਲਈ ਇਸ਼ਤਿਹਾਰਬਾਜ਼ੀ ਗਲਤ- ਸੁਪਰੀਮ ਕੋਰਟ
ਪੀ.ਐੱਮ.-ਕੇਅਰ ਫਾਰ ਚਿਲਡਰਨ' ਸਕੀਮ ਦੇ ਵੇਰਵਿਆਂ ਦੇ ਸਬੰਧ ਵਿੱਚ ਕੇਂਦਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਇੱਕ ਹਲਫਨਾਮਾ ਦਾਖਲ ਕਰਨ ਦਾ ਸਮਾਂ ਦਿੱਤਾ
ਅਮਰਾਵਤੀ ਤੋਂ ਸੰਸਦ ਮੈਂਬਰ ਨਵਨੀਤ ਕੌਰ ਨੂੰ ਵੱਡਾ ਝਟਕਾ, ਖਤਰੇ 'ਚ ਪਈ ਲੋਕਸਭਾ ਮੈਂਬਰਸ਼ਿਪ
ਨਵਨੀਤ ਕੌਰ ਰਾਣਾ ਦੀ ਲੋਕਸਭਾ ਮੈਂਬਰਸ਼ਿਪ ਖਤਰੇ 'ਚ ਪੈ ਗਈ
ਆਮ ਆਦਮੀ ਨੂੰ ਨਹੀਂ ਮਿਲ ਰਿਹਾ ਸੁੱਖ ਦਾ ਸਾਹ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ
ਤੁਸੀਂ ਘਰ ਬੈਠੇ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਇੱਕ ਐਸਐਮਐਸ ਦੁਆਰਾ ਹਰ ਰੋਜ਼ ਜਾਣ ਸਕਦੇ ਹੋ
UP Cadre ਦੇ ਸੇਵਾਮੁਕਤ IAS Anup Chandra Pandey ਚੋਣ ਕਮਿਸ਼ਨਰ ਨਿਯੁਕਤ
UP Cadre ਦੇ ਸਾਬਕਾ ਆਈਏਐਸ ਅਧਿਕਾਰੀ ਅਨੂਪ ਚੰਦਰ ਪਾਂਡੇ (Retired IAS Anup Chandra Pandey) ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
Unlock: ਪਾਬੰਦੀਆਂ ਵਿਚ ਮਿਲ ਰਹੀ ਢਿੱਲ ਪਰ ਨਹੀਂ ਟਲਿਆ ਖ਼ਤਰਾ, ਇਹਨਾਂ ਗੱਲਾਂ ਦਾ ਰੱਖੋ ਖ਼ਿਆਲ
ਦੇਸ਼ ਵਿਚ ਕੋਰੋਨਾ ਵਾਇਰਸ ਦੀ ਖਤਰਨਾਕ ਦੂਜੀ ਲਹਿਰ ਮੱਠੀ ਪੈ ਰਹੀ ਹੈ। ਦੇਸ਼ ਦੇ ਕਈ ਸੂਬਿਆਂ ਨੇ ਲਾਕਡਾਊਨ ਵਿਚ ਪਾਬੰਦੀਆਂ ’ਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ।
ਆਪਣੇ ਭਰਾ ਨਾਲ ਪੁਲਾੜ ਦੀ ਯਾਤਰਾ ਕਰਨਗੇ ਜੈੱਫ ਬੇਜੋਸ, 20 ਜੁਲਾਈ ਨੂੰ ਭਰਨਗੇ ਉਡਾਣ
ਇਸ ਗੱਲ ਦਾ ਖੁਲਾਸਾ ਹੋਵੇਗਾ ਕਿ ਜੈੱਫ ਨੇਲ ਪੁਲਾੜ ਯਾਤਰ 'ਤੇ ਜਾਣ ਵਾਲਾ ਤੀਸਰਾ ਵਿਅਕਤੀ ਕਿਹੜਾ ਹੋਵੇਗਾ।