Delhi
ਦਿੱਲੀ 'ਚ ਫਰਨੀਚਰ ਮਾਰਕੀਟ ਨੂੰ ਲੱਗੀ ਭਿਆਨਕ ਅੱਗ
ਅੱਗ ਵਿੱਚ ਕਿਸੇ ਜਾਨੀ ਨੁਕਸਾਨ ਦੀ ਨਹੀਂ ਖ਼ਬਰ
ਭਾਰਤ ’ਚ ਕੋਰੋਨਾ ਦੇ ਇਕ ਦਿਨ ’ਚ ਦੋ ਲੱਖ ਤੋਂ ਵੱਧ ਮਾਮਲੇ ਆਏ, 2023 ਮੌਤਾਂ
13,01,19,310 ਵਿਅਕਤੀਆਂ ਨੂੰ ਲੱਗ ਚੁੱਕੀ ਹੈ ਕੋਰੋਨਾ ਵੈਕਸੀਨ
UP ਦੇ 5 ਸ਼ਹਿਰਾਂ 'ਚ ਪਾਬੰਦੀ ਸਬੰਧੀ ਹਾਈ ਕੋਰਟ ਦੇ ਹੁਕਮ 'ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
ਹਾਈ ਕੋਰਟ ਨੇ ਲਖਨਊ, ਗੋਰਖਪੁਰ, ਪ੍ਰਯਾਗਰਾਜ, ਵਾਰਾਣਸੀ ਅਤੇ ਕਾਨਪੁਰ ‘ਚ ਪਾਬੰਦੀ ਦਾ ਦਿਤਾ ਸੀ ਆਦੇਸ਼
CM ਕੇਜਰੀਵਾਲ ’ਤੇ ਬਰਸੇ ਗੌਤਮ ਗੰਭੀਰ, ਕਿਹਾ ਤੁਸੀਂ ਸਾਲ ਤੋਂ ਹੁਣ ਤੱਕ ਕੋਈ ਤਿਆਰੀ ਨਹੀਂ ਕੀਤੀ?
ਗੌਤਮ ਗੰਭੀਰ ਨੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲਿਆ
ਰਾਹੁਲ ਗਾਂਧੀ ਵੀ ਹੋਏ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੀਟਿਵ
ਰਾਹੁਲ ਗਾਂਧੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਸੁੰਦਰ ਸ਼ਾਮ ਅਰੋੜਾ ਵੱਲੋਂ ਮਹਾਂਮਾਰੀ ਦੌਰਾਨ ਉਦਯੋਗਾਂ ਲਈ ਹਰ ਕਿਸਮ ਦੀ ਸਹਾਇਤਾ ਦੇਣ ਦਾ ਭਰੋਸਾ
ਮੁਸ਼ਕਲ ਸਮੇਂ ‘ਚ ਪ੍ਰਵਾਸੀ ਕਾਮਿਆਂ ਨੂੰ ਸਹੂਲਤ ਦੇਣ ਦੀ ਸ਼ਲਾਘਾ
ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਨੂੰ ਲੈ ਕੇ ਪ੍ਰਿਯੰਕਾ ਗਾਂਧੀ ਦਾ ਹਮਲਾ
ਫਿਰ ਉਹਨਾਂ ਨੂੰ ਅਪਣੇ ਹਾਲ ’ਤੇ ਛੱਡ ਦਿੱਤਾ- ਪ੍ਰਿਯੰਕਾ ਗਾਂਧੀ
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਵੀ ਹੋਇਆ ਕੋਰੋਨਾ
ਚੋਣ ਕਮਿਸ਼ਨਰ ਰਾਜੀਵ ਕੁਮਾਰ ਵੀ ਕੋਰੋਨਾ ਪਾਜ਼ੇਟਿਵ
ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ, ਸਿਹਤ ਮੰਤਰੀ ਨੇ ਡਾਕਟਰਾਂ ਤੋਂ ਲਿਆ ਜਾਇਜ਼ਾ
ਏਮਜ਼ ਵਿਚ ਦਾਖਲ ਹਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
ਕੋਰੋਨਾ ਦਾ ਖੌਫ: ICSE ਨੇ ਰੱਦ ਕੀਤੀਆਂ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ
ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਸਾਡੀ ਤਰਜੀਹ- ICSE