Delhi
Delhi Weather Update News: ਕੜਾਕੇ ਦੀ ਠੰਢ ਅਤੇ ਕੋਹਰੇ ਦੇ ਵਿਚਕਾਰ ਦਿੱਲੀ ਵਿੱਚ ਪਿਆ ਮੀਂਹ, ਵਧੀ ਹੋਰ ਠੰਢ
Delhi Weather Update News: : ਕਈ ਰੇਲਗੱਡੀਆਂ ਅਤੇ ਉਡਾਣਾਂ ਵਿੱਚ ਦੇਰੀ
ਧੁੰਦ ਕਾਰਨ ਵੱਧ ਰਹੇ ਸੜਕੀ ਹਾਦਸੇ...
ਸੜਕ ’ਤੇ ਧੁੰਦ ਦੀ ਵਜ੍ਹਾ ਨਾਲ ਦੇਖਣਾ ਕਾਫ਼ੀ ਔਖਾ ਹੋ ਜਾਂਦਾ ਹੈ। ਇਸ ਸਥਿਤੀ ਵਿਚ ਸੜਕ ਤੇ ਬਣੀ ਸਫ਼ੇਦ ਪੱਟੀ ਦੇ ਨਾਲ ਹੀ ਵਾਹਨ ਨੂੰ ਚਲਾਉਣਾ ਚਾਹੀਦਾ ਹੈ।
ਭਾਰਤੀ ਤੱਟ ਰੱਖਿਅਕਾਂ ਨੇ ਲਕਸ਼ਦੀਪ ਵਿੱਚ ਲਾਪਤਾ ਕਿਸ਼ਤੀ ਵਿੱਚੋਂ 54 ਯਾਤਰੀਆਂ ਨੂੰ ਬਚਾਇਆ
ਕਾਵਰਤੀ ਤੋਂ ਸੁਹੇਲੀਪਰ ਟਾਪੂ ਜਾ ਰਹੀ ਕਿਸ਼ਤੀ ਲਾਪਤਾ ਹੋਣ ਤੋਂ 54 ਲੋਕ ਸੁਰੱਖਿਅਤ
15 ਦਿਨਾਂ ਦੀਆਂ ਛੁੱਟੀਆਂ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਦੇ ਸਕੂਲ ਕੱਲ੍ਹ ਤੋਂ ਖੁੱਲ੍ਹਣਗੇ
16 ਜਨਵਰੀ, 2025 ਤੋਂ ਸਕੂਲ ਖੁੱਲ੍ਹਣ ਜਾ ਰਹੇ
ਭਾਰਤ-ਅਮਰੀਕਾ ਸਬੰਧਾਂ ਦੀ ਰੱਖਿਆ: ਜਾਂਚ ਕਮੇਟੀ ਨੇ ਸੁਰੱਖਿਆ ਖਤਰਿਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
ਅਪਰਾਧਿਕ ਸਬੰਧਾਂ ਵਾਲੇ ਇੱਕ ਵਿਅਕਤੀ ਵਿਰੁੱਧ ਤੇਜ਼ੀ ਨਾਲ ਕਾਨੂੰਨੀ ਕਾਰਵਾਈ ਕਰਨ ਦੀ ਸਿਫ਼ਾਰਸ਼
ਦਿੱਲੀ ਦੰਗਿਆਂ ਦੇ ਦੋਸ਼ੀ ਤਾਹਿਰ ਹੁਸੈਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਅਦਾਲਤ ਨੇ ਦਿੱਤੀ ਹਿਰਾਸਤ ਪੈਰੋਲ
ਨਾਮਜ਼ਦਗੀ ਦਾਖਲ ਕਰਨ ਲਈ 16 ਜਨਵਰੀ ਲਈ ਹਿਰਾਸਤ ਪੈਰੋਲ ਦੇ ਦਿੱਤੀ।
ਸੁਪਰੀਮ ਕੋਰਟ ਨੇ ਰਾਜਾਂ ਨੂੰ ਗੁੰਮਰਾਹਕੁੰਨ ਮੈਡੀਕਲ ਇਸ਼ਤਿਹਾਰਾਂ 'ਤੇ ਕਾਰਵਾਈ ਨਾ ਕਰਨ 'ਤੇ ਮਾਣਹਾਨੀ ਦੀ ਕਾਰਵਾਈ ਦੀ ਚਿਤਾਵਨੀ
ਇਸ਼ਤਿਹਾਰਾਂ ਸੰਬੰਧੀ ਦਾਇਰ ਪਟੀਸ਼ਨ 'ਤੇ ਸੁਣਵਾਈ
ਚੋਣ ਨਿਯਮ ਸੋਧ ਵਿਰੁੱਧ ਜੈਰਾਮ ਰਮੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
ਪੋਲਿੰਗ ਅਤੇ ਹੋਰ ਮਾਮਲਿਆਂ ਦੇ ਸੀਸੀਟੀਵੀ ਫੁਟੇਜ ਦੀ ਤਸਦੀਕ ਦੀ ਆਗਿਆ ਨਹੀਂ
Delhi News : ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਦਾਖ਼ਲ ਕੀਤਾ ਆਪਣਾ ਨਾਮਜ਼ਦਗੀ ਪੱਤਰ
Delhi News : ਇਸ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਤੋਂ ਇਲਾਵਾ ਕਈ ਸਮਰਥਕ ਉਨ੍ਹਾਂ ਨਾਲ ਮੌਜੂਦ ਸਨ
ਖੋ-ਖੋ ਵਿਸ਼ਵ ਕੱਪ ਦੇ ਪਹਿਲੇ ਦਿਨ ਭਾਰਤ ਦੀ ਜਿੱਤ, ਦੱਖਣੀ ਕੋਰੀਆ ਨੂੰ 157 ਅੰਕਾਂ ਨਾਲ ਹਰਾਇਆ
ਹਰਿਆਣਾ ਦੀ ਧੀ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ