Delhi
Supreme Court: ਜਸਟਿਸ ਸੰਜੀਵ ਖੰਨਾ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸ, 11 ਨਵੰਬਰ ਨੂੰ ਚੁੱਕਣਗੇ ਸਹੁੰ
ਸਟਿਸ ਸੰਜੀਵ ਖੰਨਾ ਦਾ ਕਾਰਜਕਾਲ 6 ਮਹੀਨੇ ਦਾ ਹੋਵੇਗਾ
Supreme Court: ਚੋਣਾਂ ਤੋਂ ਪਹਿਲਾਂ ਸ਼ਰਦ ਪਵਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਅਜੀਤ ਪਵਾਰ 'ਘੜੀ' ਦੇ ਨਿਸ਼ਾਨ ਨਾਲ ਹੀ ਲੜਨਗੇ ਚੋਣ
ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦਾ ਘੜੀ ਦਾ ਚਿੰਨ੍ਹ ਅਜੀਤ ਪਵਾਰ ਕੋਲ ਰਹੇਗਾ
Bomb Threats: 85 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਦੋਂ ਰੁਕੇਗਾ ਧਮਕੀਆਂ ਦਾ ਸਿਲਸਿਲਾ?
ਵਿਸਤਾਰਾ ਅਤੇ ਇੰਡੀਗੋ ਦੇ ਕਰੀਬ 20 ਜਹਾਜ਼ਾਂ ਨੂੰ ਬੰਬ ਦੀ ਧਮਕੀ
ਪੰਜਾਬ ਪੰਚਾਇਤ ਚੋਣਾਂ ਨੂੰ ਲੈ ਕੇ ਇਕ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਨੋਟਿਸ ਕੀਤਾ ਜਾਰੀ, ਜਾਣੋ ਪੂਰਾ ਮਾਮਲਾ
ਲੋਕਤੰਤਰ ਦੇ ਸਭ ਤੋਂ ਬੁਨਿਆਦੀ ਅਤੇ ਮੁਢਲੇ ਪਹਿਲੂ ਭਾਵ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਮਹੱਤਵਪੂਰਨ
MP Vikramjit Singh Sahni :ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ 'ਚ ਝੋਨੇ ਦੇ ਸੰਕਟ 'ਤੇ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਕੀਤੀ ਅਪੀਲ
MP Vikramjit Singh Sahni : ਕਿਹਾ ਜੋ ਕਿ ਸਾਡੇ ਕਿਸਾਨਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ
Delhi News : ਹੁਣ ਕਲਾਸਾਂ 'ਚ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ ਅਧਿਆਪਕ, ਦਿੱਤੇ ਹੁਕਮ
Delhi News: ਸਰਕੂਲਰ ਵਿਚ ਅਧਿਆਪਕਾਂ ਨੂੰ ਪੜ੍ਹਾਈ ਲਈ ਵਧੇਰੇ ਅਨੁਕੂਲ ਮਾਹੌਲ ਬਣਾਉਣ ਲਈ ਕਿਹਾ ਗਿਆ
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਰਾਈਸ ਮਿੱਲ ਮਾਲਕਾਂ ਨੇ ਕੀਤੀ ਸੀ ਮੀਟਿੰਗ, ਰਵਨੀਤ ਬਿੱਟੂ ਨੇ ਸਾਰੀਆਂ ਸਮੱਸਿਆ ਹੱਲ ਕਰਨ ਦਾ ਦਿੱਤਾ ਭਰੋਸਾ
ਸੈਲਾ ਰਾਈਸ, ਸਾਧਾਰਨ ਝੋਨਾ, ਬਰਾਊਨ ਰਾਈਸ ਨੂੰ ਕੀਤਾ ਡਿਊਟੀ ਮੁਕਤ
ਮੋਹਾਲੀ ਦੇ DSP ਗੁਰਸ਼ੇਰ ਸਿੰਘ ਸੰਧੂ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਦਿੱਤੇ ਹੁਕਮ
ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੀ ਖੁਸ਼ਖ਼ਬਰੀ, ਗ਼ੈਰ-ਬਾਸਮਤੀ ਚਿੱਟੇ ਚੌਲਾਂ 'ਤੇ ਨਿਰਯਾਤ ਟੈਕਸ ਨੂੰ ਘਟਾ ਕੇ ਕੀਤਾ ਸਿਫ਼ਰ
ਚੌਲਾਂ 'ਤੇ ਨਿਰਯਾਤ ਟੈਕਸ ਘਟਾ ਕੇ ਜ਼ੀਰੋ ਕਰ ਦਿੱਤਾ ਹੈ।