Delhi
ਭਾਰਤ ਅਤੇ ਯੂਰਪੀ ਯੂਨੀਅਨ ਦਰਮਿਆਨ ਹੋਇਆ ਫਰੀ ਵਪਾਰ ਸਮਝੌਤਾ
ਇਪੋਰਟਿਡ ਲਗਜ਼ਰੀ ਕਾਰਾਂ 'ਤੇ ਟੈਰਿਫ 110 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕੀਤਾ
ਵਿਦੇਸ਼ ਨੀਤੀ, ਅਮਰੀਕੀ ਟੈਰਿਫ, ਰੁਪਏ ਦੀ ਗਿਰਾਵਟ ਅਤੇ ਮਨਰੇਗਾ ਦੇ ਮੁੱਦੇ ਸੰਸਦ ਵਿੱਚ ਉਠਾਏ ਜਾਣਗੇ: ਕਾਂਗਰਸ
ਮੋਦੀ ਸਰਕਾਰ ਦੀ ਵਿਦੇਸ਼ ਨੀਤੀ, ਅਮਰੀਕੀ ਟੈਰਿਫ, ਡਾਲਰ ਦੇ ਮੁਕਾਬਲੇ ਰੁਪਏ ਦਾ ਡਿੱਗਣਾ, ਮਨਰੇਗਾ ਦਾ ਖਾਤਮਾ
ਦਿੱਲੀ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਅਗਲੇ ਤਿੰਨ ਘੰਟਿਆਂ ਵਿੱਚ ਗੜੇਮਾਰੀ ਦੀ ਚੇਤਾਵਨੀ ਵੀ ਦਿੱਤੀ ਹੈ।
ਸਰਕਾਰੀ ਬੈਂਕ ਦੇ ਕਰਮਚਾਰੀ 5 ਡੇਅ ਵਰਕਿੰਗ ਦੀ ਮੰਗ ਨੂੰ ਲੈ ਕੇ ਅੱਜ ਰਹਿਣਗੇ ਹੜਤਾਲ 'ਤੇ
ਨਕਦ ਲੈਣ-ਦੇਣ ਅਤੇ ਚੈੱਕ ਕਲੀਅਰੈਂਸ ਵਰਗੇ ਕੰਮ ਨਹੀਂ ਹੋਣਗੇ
ਬੈਂਕ ਯੂਨੀਅਨਾਂ ਵੱਲੋਂ ਭਲਕੇ ਹੜਤਾਲ
ਹਫ਼ਤੇ ਵਿੱਚ 5 ਦਿਨਾਂ ਦੇ ਕੰਮ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ
ਸਰਕਾਰ ਨੇ ਭਲਕੇ ਬੁਲਾਈ ਸਾਰੀਆਂ ਪਾਰਟੀਆਂ ਦੀ ਬੈਠਕ
ਬਜਟ ਸੈਸ਼ਨ ਨੂੰ ਲੈ ਕੇ ਸਹਿਮਤੀ ਬਣਾਉਣ ਲਈ 27 ਜਨਵਰੀ ਨੂੰ ਹੋਵੇਗੀ ਮੀਟਿੰਗ
ਗਣਤੰਤਰ ਦਿਵਸ ਦੇ ਸੰਦੇਸ਼ ਵਿੱਚ ਟਰੰਪ ਨੇ ਕਿਹਾ, ਅਮਰੀਕਾ ਅਤੇ ਭਾਰਤ ਵਿਚਕਾਰ ਇਤਿਹਾਸਕ ਸਬੰਧ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵੀ ਭਾਰਤ ਨੂੰ ਦਿੱਤੀ ਗਣਤੰਤਰ ਦਿਵਸ ਦੀ ਵਧਾਈ
ਜਾਤੀ ਜਨਗਣਨਾ ਸਬੰਧੀ ਮੋਦੀ ਸਰਕਾਰ ਦੀ ਨੀਅਤ 'ਤੇ ਸਵਾਲ, ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰੋ: ਕਾਂਗਰਸ
ਤਿਆਰ ਕੀਤੀ ਪ੍ਰਸ਼ਨਾਵਲੀ ਵਿਆਪਕ, ਨਿਰਪੱਖ ਅਤੇ ਦੇਸ਼ ਵਿਆਪੀ ਜਾਤੀ ਜਨਗਣਨਾ ਪ੍ਰਤੀ ਇਸ ਦੀ ਵਚਨਬੱਧਤਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ: ਜੈਰਾਮ ਰਮੇਸ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਣਤੰਤਰ ਦਿਵਸ ਦੀ ਪਰੇਡ ਵਿਚ ਲਿਆ ਹਿੱਸਾ
ਬਹੁਰੰਗੀ ਪੱਗ ਪਹਿਨੀ ਨਜ਼ਰ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 77ਵੇਂ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ
ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਅਸ਼ੋਕ ਚੱਕਰ ਨਾਲ ਕੀਤਾ ਗਿਆ ਸਨਮਾਨਿਤ