Delhi
Cyber Crime News : ਸਾਈਬਰ ਕ੍ਰਾਈਮ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 28000 ਹੋਰ ਮੋਬਾਈਲ ਫ਼ੋਨ ਬਲਾਕ ਕਰਨ ਦੇ ਹੁਕਮ
Cyber Crime News : ਇਨ੍ਹਾਂ ਹੈਂਡਸੈੱਟਾਂ ਨਾਲ ਜੁੜੇ 20 ਲੱਖ ਮੋਬਾਈਲ ਕੁਨੈਕਸ਼ਨਾਂ ਦੀ ਮੁੜ ਤਸਦੀਕ ਕਰਨ ਦੇ ਨਿਰਦੇਸ਼ ਕੀਤੇ ਜਾਰੀ
Brij Bhushan Singh: ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ , ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਦੋਸ਼ ਤੈਅ
ਦਿੱਲੀ ਰੌਜ਼ ਰੈਵੇਨਿਊ ਕੋਰਟ ਨੇ ਸ਼ੁੱਕਰਵਾਰ ਨੂੰ ਇਹ ਫੈਸਲਾ ਸੁਣਾਇਆ
Arvind Kejriwal Bail : ਅੱਜ ਸ਼ਾਮ 6 ਵਜੇ ਤੱਕ ਰਿਹਾਅ ਹੋ ਸਕਦੈ ਅਰਵਿੰਦ ਕੇਜਰੀਵਾਲ
ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਲਈ ਕਈ ਸ਼ਰਤਾਂ ਵੀ ਤੈਅ ਕੀਤੀਆਂ ਹਨ
Delhi News : ਇੱਕ ਵਿਅਕਤੀ ਨੇ ਪਹਿਲਾਂ 8 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕੀਤਾ, ਫਿਰ ਕਈ ਵਾਰ ਰੇਪ ਕੀਤਾ
ਲੜਕੀ ਨੂੰ ਝੌਂਪੜੀ 'ਚੋਂ ਰੈਸਕਿਊ ਕਰਕੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ,ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ
Delhi Excise Policy Case: ਅਦਾਲਤ ਨੇ ਕੇ ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਈਡੀ ਤੋਂ ਜਵਾਬ ਮੰਗਿਆ
ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਮਾਮਲੇ ਦੀ ਅਗਲੀ ਸੁਣਵਾਈ 24 ਮਈ ਨੂੰ ਤੈਅ ਕੀਤੀ ਹੈ।
Arvind Kejriwal : ਕੀ ਅਰਵਿੰਦ ਕੇਜਰੀਵਾਲ ਅੱਜ ਜੇਲ੍ਹ ਤੋਂ ਬਾਹਰ ਆਉਣਗੇ? ਸੁਪਰੀਮ ਕੋਰਟ ਸੁਣਾਏਗੀ ਆਪਣਾ ਫੈਸਲਾ
ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ ਉਹ ਅਜੇ ਜੇਲ੍ਹ 'ਚ ਹੀ ਰਹਿਣਗੇ?
Ghaziabad News: ਟਾਟਾ ਸਟੀਲ ਦੇ ਕਾਰੋਬਾਰੀ ਹੈੱਡ ਦੀ ਹੱਤਿਆ ਦੇ ਆਰੋਪੀ ਦੀ ਪੁਲਿਸ ਮੁਕਾਬਲੇ 'ਚ ਮੌਤ
ਸਾਹਿਬਾਬਾਦ ਇਲਾਕੇ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ 'ਚ ਆਰੋਪੀ ਮਾਰਿਆ ਗਿਆ
Bajrang Punia News: ਕੁਸ਼ਤੀ ਦੀ ਗਲੋਬਲ ਗਵਰਨਿੰਗ ਬਾਡੀ UWW ਨੇ ਬਜਰੰਗ ਪੂਨੀਆ ਨੂੰ ਕੀਤਾ ਮੁਅੱਤਲ
ਡੋਪ ਟੈਸਟ ਦੇਣ ਤੋਂ ਕੀਤਾ ਸੀ ਇਨਕਾਰ
Sam Pitroda remark: ਸੈਮ ਪਿਤਰੋਦਾ ਦੀ ਟਿਪਣੀ ’ਤੇ ਭੜਕੇ ਰਾਬਰਟ ਵਾਡਰਾ, ‘ਪੜ੍ਹਿਆ-ਲਿਖਿਆ ਵਿਅਕਤੀ ਅਜਿਹੀ ਬਕਵਾਸ ਕਿਵੇਂ ਕਰ ਸਕਦਾ’
ਕਿਹਾ, ਇਕ ਗ਼ਲਤ ਬਿਆਨ ਕਾਰਨ ਭਾਜਪਾ ਨੂੰ ਬੇਲੋੜੇ ਮੁੱਦੇ ਉਠਾਉਣ ਦਾ ਮੌਕਾ ਮਿਲ ਜਾਂਦਾ ਹੈ
Rahul Gandhi : 15 ਅਗਸਤ ਤੱਕ 30 ਲੱਖ ਅਸਾਮੀਆਂ ’ਤੇ ਭਰਤੀ ਸ਼ੁਰੂ ਕਰ ਦੇਵਾਂਗੇ : ਰਾਹੁਲ ਗਾਂਧੀ
ਰਾਹੁਲ ਗਾਂਧੀ ਨੇ ਦੇਸ਼ ਦੇ ਨੌਜਵਾਨਾਂ ਨੂੰ ਭਰੋਸਾ ਦਿਤਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭੁਲੇਖੇ ਵਿਚ ਨਾ ਆਉਣ ਅਤੇ ਕਾਂਗਰਸ ਨੂੰ ਵੋਟ ਦੇਣ