Delhi
Supreme Court News: ਚੋਣ ਉਮੀਦਵਾਰਾਂ ਨੂੰ ਹਰ ਚੱਲ ਜਾਇਦਾਦ ਦੀ ਜਾਣਕਾਰੀ ਦੇਣ ਦੀ ਲੋੜ ਨਹੀਂ; ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਸੁਪਰੀਮ ਕੋਰਟ ਨੇ ਇਹ ਫੈਸਲਾ 2019 ਵਿਚ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੀ ਤੇਜੂ ਸੀਟ ਤੋਂ ਆਜ਼ਾਦ ਵਿਧਾਇਕ ਕਰੀਖੋ ਕ੍ਰਿ ਦੀ ਚੋਣ ਨੂੰ ਬਰਕਰਾਰ ਰੱਖਦੇ ਹੋਏ ਦਿਤਾ ਹੈ।
NIA News: ਅਟਾਰੀ ਸਰਹੱਦ ’ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਵਿਚ NIA ਦੀ ਕਾਰਵਾਈ; ਮੁੱਖ ਮੁਲਜ਼ਮ ਹਰਵਿੰਦਰ ਸਿੰਘ ਗ੍ਰਿਫ਼ਤਾਰ
ਅਫ਼ਗਾਨਿਸਤਾਨ ਤੋਂ ਭਾਰਤ ਪਹੁੰਚੀ 102.784 ਕਿਲੋ ਹੈਰੋਇਨ ਦਾ ਮਾਮਲਾ
ED News: ਆਨਲਾਈਨ ਗੇਮਿੰਗ ਅਤੇ ਕਰੋੜਾਂ ਦੀ ਧੋਖਾਧੜੀ ਦੇ ਮਾਮਲੇ ਵਿਚ ਈਡੀ ਨੇ ਪੁਨੀਤ ਮਹੇਸ਼ਵਰੀ ਨੂੰ ਕੀਤਾ ਗ੍ਰਿਫਤਾਰ
ਈਡੀ ਨੇ ਸਾਈਬਰ ਧੋਖਾਧੜੀ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Arvind Kejriwal News: ਅੱਜ ਅਰਵਿੰਦ ਕੇਜਰੀਵਾਲ ਨਾਲ ਨਹੀਂ ਹੋ ਸਕੇਗੀ CM ਭਗਵੰਤ ਮਾਨ ਅਤੇ MP ਸੰਜੇ ਸਿੰਘ ਦੀ ਮੁਲਾਕਾਤ
ਤਿਹਾੜ ਜੇਲ ਨੇ ਸੁਰੱਖਿਆ ਕਾਰਨਾਂ ਦਾ ਦਿਤਾ ਹਵਾਲਾ
Gold Sliver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਲਗਾਤਾਰ ਦੂਜੇ ਦਿਨ ਤੋੜਿਆ ਰਿਕਾਰਡ
Gold Sliver Price:10 ਗ੍ਰਾਮ ਸੋਨਾ 72 ਹਜ਼ਾਰ ਰੁਪਏ ਦੇ ਕਰੀਬ ਪਹੁੰਚਿਆ, ਦੋਵੇਂ ਕੀਮਤੀ ਧਾਤਾਂ ਦੀਆਂ ਕੀਮਤਾਂ ਨਵੇਂ ਪੱਧਰ ’ਤੇ ਪਹੁੰਚੀਆਂ
Delhi News : Paytm Payments Bank ਦੇ MD ਅਤੇ CEO ਸੁਰਿੰਦਰ ਚਾਵਲਾ ਨੇ ਦਿੱਤਾ ਅਸਤੀਫਾ
ਚਾਵਲਾ ਨੇ ਨਿੱਜੀ ਕਾਰਨਾਂ ਕਰਕੇ ਅਤੇ ਬਿਹਤਰ ਕਰੀਅਰ ਦੇ ਮੌਕਿਆਂ ਨੂੰ ਅੱਗੇ ਵਧਾਉਣ ਲਈ ਅਸਤੀਫਾ ਦਿੱਤਾ
CEC Rajiv Kumar security: ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਜ਼ੈੱਡ ਸ਼੍ਰੇਣੀ ਦੀ VIP ਸੁਰੱਖਿਆ
ਕੇਂਦਰ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੂੰ 40-45 ਜਵਾਨਾਂ ਦੀ ਟੁਕੜੀ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
Excise policy case: ਕੇ ਕਵਿਤਾ ਨੂੰ ਨਹੀਂ ਮਿਲੀ ਰਾਹਤ; ਅਦਾਲਤ ਨੇ 23 ਅਪ੍ਰੈਲ ਤਕ ਵਧਾਈ ਨਿਆਂਇਕ ਹਿਰਾਸਤ
ਲੰਗਾਨਾ ਆਗੂ ਨੂੰ ਈਡੀ ਨੇ 15 ਮਾਰਚ ਨੂੰ ਹੈਦਰਾਬਾਦ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।
Shanan Power Project: ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਕੇਂਦਰ ਅਤੇ ਹਿਮਾਚਲ ਸਰਕਾਰ ਤੋਂ ਜਵਾਬ ਤਲਬ
3 ਮਹੀਨਿਆਂ ਵਿਚ ਲਿਖਤੀ ਜਵਾਬ ਦਾਇਰ ਕਰਨ ਦੇ ਹੁਕਮ
Supreme Court News: ਲਿੰਗ ਤਬਦੀਲੀ ਸਰਜਰੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੀਏਆਰਏ ਤੋਂ ਮੰਗਿਆ ਜਵਾਬ
ਜਨਹਿੱਤ ਪਟੀਸ਼ਨ ਵਿਚ ‘ਇੰਟਰਸੈਕਸ’ ਬੱਚਿਆਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ