Delhi
Swati Maliwal : ਸਵਾਤੀ ਮਾਲੀਵਾਲ ਨੇ ਦਿੱਤੀ ਲਿਖਤੀ ਸ਼ਿਕਾਇਤ, ਹੁਣ ਸੀਐਮ ਹਾਊਸ 'ਚ ਬਦਸਲੂਕੀ ਮਾਮਲੇ ਦੀ ਜਾਂਚ ਕਰੇਗੀ ਦਿੱਲੀ ਪੁਲਿਸ
ਵੀਰਵਾਰ ਨੂੰ ਦਿੱਲੀ ਪੁਲਿਸ ਦੀ ਇੱਕ ਟੀਮ ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਅਤੇ ਕਰੀਬ ਚਾਰ ਘੰਟੇ ਤੱਕ ਉੱਥੇ ਰਹੀ
Pharmaceutical Department : ਸ਼ੂਗਰ, ਦਿਲ ਅਤੇ ਲੀਵਰ ਵਰਗੀਆਂ ਬਿਮਾਰੀਆਂ ਲਈ 41 ਦਵਾਈਆਂ ਦੀਆਂ ਕੀਮਤਾਂ ਘਟਾਈਆਂ
ਕਈ ਹਸਪਤਾਲ ਮਨਮਰਜ਼ੀ ਦੇ ਰੇਟ ਵੇਚ ਰਹੇ ਸੀ ਦਵਾਈਆਂ
Swati Maliwal News: ਕਥਿਤ ਦੁਰਵਿਵਹਾਰ ਮਾਮਲੇ ਵਿਚ ਬਿਆਨ ਦਰਜ ਕਰਨ ਲਈ ਸਵਾਤੀ ਮਾਲੀਵਾਲ ਦੇ ਘਰ ਪਹੁੰਚੀ ਪੁਲਿਸ
ਵਧੀਕ ਪੁਲਿਸ ਕਮਿਸ਼ਨਰ (ਏ.ਸੀ.ਪੀ.) ਰੈਂਕ ਦੇ ਅਧਿਕਾਰੀ ਦੀ ਅਗਵਾਈ 'ਚ ਇਕ ਟੀਮ ਘਟਨਾ ਦੀ ਜਾਣਕਾਰੀ ਲੈਣ ਲਈ ਮਾਲੀਵਾਲ ਦੇ ਘਰ ਗਈ ਹੈ।
Swati Maliwal : NCW ਨੇ ਕੇਜਰੀਵਾਲ ਦੇ PA ਵਿਭਵ ਕੁਮਾਰ ਨੂੰ ਨੋਟਿਸ ਭੇਜ ਕੇ ਭਲਕੇ ਜਵਾਬ ਦੇਣ ਲਈ ਸੱਦਿਆ
ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦਾ ਲੱਗਾ ਆਰੋਪ
PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ, "ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ਉਤੇ ਹੋਈ ਗੋਲੀਬਾਰੀ ਦੀ ਖ਼ਬਰ ਤੋਂ ਡੂੰਘਾ ਸਦਮਾ ਲੱਗਿਆ ਹੈ”।
Delhi News: ਇਸ ਤਰ੍ਹਾਂ ਗ੍ਰਿਫਤਾਰ ਨਹੀਂ ਕਰ ਸਕਦੀ ਪੁਲਿਸ, ਸਾਡੇ ਫੈਸਲੇ ਦਾ ਮਤਲਬ ਸਮਝੋ- ਸੁਪਰੀਮ ਕੋਰਟ
Delhi News: ਸੁਪਰੀਮ ਕੋਰਟ ਨੇ ਨਿਊਜ਼ਕਲਿਕ ਵੈੱਬਸਾਈਟ ਦੇ ਮੁੱਖ ਸੰਪਾਦਕ ਪ੍ਰਬੀਰ ਪੁਰਕਾਯਸਥ ਨੂੰ ਰਿਹਾਅ ਕਰਨ ਦਾ ਦਿਤਾ ਹੁਕਮ
Air India Threat: ਏਅਰ ਇੰਡੀਆ ਦੇ ਜਹਾਜ਼ ਵਿਚ ਬੰਬ ਦੀ ਖ਼ਬਰ ਨੇ ਯਾਤਰੀਆਂ ਦੇ ਸੁਕਾਏ ਸਾਹ, ਯਾਤਰੀਆਂ ਨੂੰ ਕੱਢਿਆ ਬਾਹਰ
Air India Threat: ਘਬਰਾਏ ਯਾਤਰੀਆਂ ਦੇ ਸੁੱਕੇ ਸਾਹ
Sunil Chhetri retirement News: ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਦਾ ਐਲਾਨ
6 ਜੂਨ ਨੂੰ ਕੁਵੈਤ ਵਿਰੁਧ ਖੇਡਣਗੇ ਅਪਣਾ ਆਖਰੀ ਮੈਚ
Unemployment Rate: ਪਹਿਲੀ ਤਿਮਾਹੀ ’ਚ ਬੇਰੁਜ਼ਗਾਰੀ ਦਰ ਘੱਟ ਕੇ 6.7 ਫ਼ੀ ਸਦੀ ਰਹਿ ਗਈ
ਨੈਸ਼ਨਲ ਸੈਂਪਲ ਸਰਵੇ ਆਫ਼ਿਸ (ਐਨ.ਐਸ.ਐਸ.ਓ.) ਨੇ ਇਹ ਜਾਣਕਾਰੀ ਦਿਤੀ ਹੈ।
IPL 2024: ਰਾਜਸਥਾਨ ਰਾਇਲਜ਼ ਲਗਾਤਾਰ ਚੌਥਾ ਮੈਚ ਹਾਰਿਆ: ਪੰਜਾਬ ਨੇ 5 ਵਿਕਟਾਂ ਨਾਲ ਹਰਾਇਆ
ਦੂਜੇ ਪਾਸੇ ਪਲੇਆਫ ਵਿਚ ਪਹੁੰਚ ਚੁੱਕੀ ਰਾਜਸਥਾਨ ਦੀ ਟੀਮ ਲਗਾਤਾਰ ਚੌਥਾ ਮੈਚ ਹਾਰ ਗਈ।