Delhi
ਪ੍ਰਧਾਨਗੀ ਪਿੱਛੇ ਗੁਰਦੁਆਰਾ ਸਾਹਿਬ 'ਚ ਚੱਲੀਆਂ ਤਲਵਾਰਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਲੱਥੀਆਂ ਪੱਗਾਂ
ਦਿੱਲੀ ਦੇ ਤਿਲਕ ਨਗਰ ਤੋਂ ਸਾਹਮਣੇ ਆਇਆ ਮਾਮਲਾ
ਝੂਠੀ ਅਣਖ ਖ਼ਾਤਰ ਧੀ ਦੀ ਹਤਿਆ ਕਰਨ ਵਾਲਾ ਪਿਓ 13 ਸਾਲਾਂ ਬਾਅਦ ਗ੍ਰਿਫ਼ਤਾਰ
ਨਾਬਾਲਗ ਗਰਭਵਤੀ ਧੀ ਦਾ ਕੀਤਾ ਸੀ ਕਤਲ
ਕੇਂਦਰੀ ਕੈਬਨਿਟ ਨੇ ਹਾੜੀ ਦੀਆਂ 6 ਫਸਲਾਂ ਲਈ MSP ਵਾਧੇ ਨੂੰ ਦਿਤੀ ਮਨਜ਼ੂਰੀ
ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ 150 ਰੁਪਏ ਵਧਾ ਕੇ 2,275 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ
ਟੀਵੀ ਪੱਤਰਕਾਰ ਸੌਮਿਆ ਵਿਸ਼ਵਨਾਥਨ ਹਤਿਆ ਮਾਮਲਾ: 4 ਮੁਲਜ਼ਮ ਦੋਸ਼ੀ ਕਰਾਰ
15 ਸਾਲ ਪਹਿਲਾਂ ਕੰਮ ਤੋਂ ਘਰ ਪਰਤਦੇ ਸਮੇਂ ਗੋਲੀ ਮਾਰ ਕੇ ਕੀਤੀ ਸੀ ਹਤਿਆ
ਕੇਂਦਰ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫ਼ਾ! 42% ਤੋਂ ਵਧ ਕੇ 46% ਹੋਇਆ ਮਹਿੰਗਾਈ ਭੱਤਾ
52 ਲੱਖ ਕੇਂਦਰੀ ਕਰਮਚਾਰੀਆਂ ਅਤੇ 60 ਲੱਖ ਪੈਨਸ਼ਨਰਾਂ ਨੂੰ ਮਿਲੇਗਾ ਫਾਇਦਾ
ਅਡਾਨੀ ਨੇ ਕੋਲੇ ਦੀ ਕੀਮਤ ਵਧਾ ਕੇ ਬਿਜਲੀ ਮਹਿੰਗੀ ਕੀਤੀ ਤੇ ਜਨਤਾ ਦੇ 12 ਹਜ਼ਾਰ ਕਰੋੜ ਰੁਪਏ ਚੋਰੀ ਕੀਤੇ: ਰਾਹੁਲ ਗਾਂਧੀ
ਕਿਹਾ, ਜਿਵੇਂ ਹੀ ਤੁਸੀਂ ਘਰ ਵਿਚ ਪੱਖੇ ਜਾਂ ਬਲਬ ਦਾ ਬਟਨ ਦਬਾਉਂਦੇ ਹੋ ਤਾਂ ਸਿੱਧੇ ਅਡਾਨੀ ਦੀ ਜੇਬ ਵਿਚ ਪੈਸੇ ਜਾਂਦੇ ਨੇ
ਗਾਜ਼ਾ ਦੇ ਅਲ ਅਹਲੀ ਹਸਪਤਾਲ ‘ਤੇ ਇਜ਼ਰਾਈਲ ਦਾ ਹਵਾਈ ਹਮਲਾ!
ਹਮਾਸ ਦਾ ਦਾਅਵਾ-ਹਮਲੇ 'ਚ 500 ਲੋਕਾਂ ਦੀ ਹੋਈ ਮੌਤ
2020 ਦੇ ਦਿੱਲੀ ਦੰਗੇ: ਅਦਾਲਤ ਨੇ ਅਣਮੰਨੇ ਮਨ ਨਾਲ ਜਾਂਚ ਲਈ ਪੁਲਿਸ ਦੀ ਝਾੜਝੰਬ ਕੀਤੀ
ਐਡੀਸ਼ਨਲ ਸੈਸ਼ਨ ਜੱਜ ਪੁਲਸਤਿਆ ਪ੍ਰਮਾਚਲਾ ਉੱਤਰ-ਪੂਰਬੀ ਦਿੱਲੀ ਦੰਗਿਆਂ ਦੇ ਮਾਮਲੇ ’ਚ ਤਿੰਨ ਮੁਲਜ਼ਮਾਂ ਵਿਰੁਧ ਦਲੀਲਾਂ ਸੁਣ ਰਹੇ ਹਨ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂਆਂ ਲਈ ਕੀਤਾ ਇਨਾਮੀ ਰਾਸ਼ੀ ਦਾ ਐਲਾਨ
ਸੋਨ ਤਮਗ਼ਾ ਲਿਆਉਣ ਵਾਲੇ ਖਿਡਾਰੀਆਂ ਨੂੰ 25 ਲੱਖ, ਚਾਂਦੀ ਦਾ ਤਮਗ਼ਾ ਲਿਆਉਣ ਵਾਲੇ ਨੂੰ 15 ਲੱਖ ਰੁਪਏ ਅਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਨੂੰ 10 ਲੱਖ ਰੁਪਏ ਦਿਤੇ ਜਾਣਗੇ
ਪ੍ਰਸਿੱਧ ਅਦਾਕਾਰਾ ਵਹੀਦਾ ਰਹਿਮਾਨ ਨੂੰ ਮਿਲਿਆ 'ਦਾਦਾ ਸਾਹਿਬ ਫਾਲਕੇ ਪੁਰਸਕਾਰ'
ਅੱਲੂ ਅਰਜੁਨ ਨੂੰ ਸਰਬੋਤਮ ਅਦਾਕਾਰ ਜਦਕਿ ਆਲੀਆ ਭੱਟ ਅਤੇ ਕ੍ਰਿਤੀ ਸੈਨਨ ਨੂੰ ਸਾਂਝੇ ਤੌਰ 'ਤੇ ਦਿਤਾ ਗਿਆ ਸਰਬੋਤਮ ਅਦਾਕਾਰਾ ਦਾ ਪੁਰਸਕਾਰ