Delhi
ਭੋਪਾਲ ਵਿਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ
ਫਲਾਈਟ 'ਚ ਤਕਨੀਕੀ ਖਰਾਬੀ ਕਾਰਨ ਕਰਵਾਈ ਗਈ ਲੈਂਡਿੰਗ
ਐਨ.ਡੀ.ਏ. ਦੀ ਬੈਠਕ ਵਿਚ 38 ਪਾਰਟੀਆਂ ਨੇ ਲਿਆ ਹਿੱਸਾ, ਆਗੂਆਂ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਡੀ.ਏ. ਦੇ ਭਾਈਵਾਲਾਂ ਨੂੰ "ਕੀਮਤੀ ਭਾਈਵਾਲ" ਦਸਿਆ
ਸੰਸਦ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਸਰਕਾਰ ਨੇ ਭਲਕੇ ਸੱਦੀ ਸਰਬ ਪਾਰਟੀ ਬੈਠਕ
20 ਜੁਲਾਈ ਨੂੰ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਇਜਲਾਸ
ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜ ਭੂਸ਼ਣ ਨੂੰ ਰਾਹਤ! 25 ਹਜ਼ਾਰ ਦੇ ਨਿੱਜੀ ਮੁਚੱਲਕੇ 'ਤੇ ਮਿਲੀ ਜ਼ਮਾਨਤ
20 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਹਿੰਡਨਬਰਗ ਰੀਪੋਰਟ 'ਤੇ ਗੌਤਮ ਅਡਾਨੀ ਦਾ ਜਵਾਬ, "ਜਾਣਬੁੱਝ ਕੇ ਬਦਨਾਮ ਕਰਨ ਲਈ ਪੇਸ਼ ਕੀਤੀ ਗਈ ਰੀਪੋਰਟ"
ਕਿਹਾ, ਕਮੇਟੀ ਦੇ ਮਾਹਰਾਂ ਵਲੋਂ ਕੋਈ ਬੇਨਿਯਮੀ ਨਹੀਂ ਪਾਈ ਗਈ
ਪ੍ਰਧਾਨ ਮੰਤਰੀ ਦਾ ਵਿਰੋਧੀਆਂ ’ਤੇ ਵਾਰ, “ਦੇਸ਼ ਦੀ ਦੁਰਦਸ਼ਾ ਲਈ ਜ਼ਿੰਮੇਵਾਰ ਲੋਕ ‘ਅਪਣੀ’ ਦੁਕਾਨ ਖੋਲ੍ਹ ਕੇ ਬੈਠ ਗਏ ਨੇ”
ਕਿਹਾ, ਵੰਸ਼ਵਾਦੀ ਪਾਰਟੀਆਂ ਦਾ ਇਕ ਹੀ ਮੰਤਰ ਹੈ ਅਤੇ ਉਹ ਹੈ ‘ਪ੍ਰਵਾਰ ਦਾ, ਪ੍ਰਵਾਰ ਦੁਆਰਾ, ਪ੍ਰਵਾਰ ਲਈ'
ਓਮਨ ਚਾਂਡੀ ਇਕ ਲੋਕ ਨੇਤਾ ਹੋਣ ਦੇ ਨਾਲ-ਨਾਲ ਚੰਗੇ ਪ੍ਰਸ਼ਾਸਕ ਵੀ ਸਨ: ਡਾ. ਮਨਮੋਹਨ ਸਿੰਘ
ਡਾ. ਮਨਮੋਹਨ ਸਿੰਘ ਨੇ ਚਾਂਡੀ ਦੀ ਪਤਨੀ ਮਰਿਅਮਾ ਓਮਨ ਨੂੰ ਪੱਤਰ ਲਿਖ ਕੇ ਦੁੱਖ ਪ੍ਰਗਟ ਕੀਤਾ ਹੈ।
PM ਮੋਦੀ ਦੀ ਚੰਗੀ ਕਾਰਗੁਜ਼ਾਰੀ ਨਾਲ ਭਾਰਤ ਅੱਜ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ- ਰਿਪੋਰਟ
ਭਾਰਤ ਇਕ ਵਾਰ ਫਿਰ ਸੋਨੇ ਦੀ ਚਿੜੀ ਬਣਨ ਵੱਲ ਵਧ ਰਿਹਾ'
ਸੁਪਰੀਮ ਕੋਰਟ ਨੇ ਕੇਂਦਰ ਦੇ ਆਰਡੀਨੈਂਸ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਸੰਵਿਧਾਨਕ ਬੈਂਚ ਨੂੰ ਭੇਜਣ ਦੇ ਸੰਕੇਤ ਦਿਤੇ
ਧਾਰਾ 239ਏਏ(7)(ਬੀ) ਅਨੁਸਾਰ, ਸੰਸਦ ਵਲੋਂ ਬਣਾਏ ਕਾਨੂੰਨ ਨੂੰ ਸੰਵਿਧਾਨ ’ਚ ਸੋਧ ਨਹੀਂ ਮੰਨਿਆ ਜਾਂਦਾ ਹੈ : ਸਾਲਿਸਟਰ ਜਨਰਲ ਤੁਸ਼ਾਰ ਮਹਿਤਾ
ਭਾਰਤ ’ਚ ਪੰਜ ਸਾਲਾਂ ਦੌਰਾਨ 13.5 ਕਰੋੜ ਲੋਕ ਗਰੀਬੀ ਤੋਂ ਬਾਹਰ ਨਿਕਲੇ
ਪੇਂਡੂ ਖੇਤਰਾਂ ’ਚ ਗਰੀਬਾਂ ਦੀ ਗਿਣਤੀ ਸਭ ਤੋਂ ਵੱਧ ਘਟੀ