Delhi
ਮੰਤਰੀ ਮੰਡਲ ਨੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ ਲਈ 2,000 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਨੂੰ ਦਿੱਤੀ ਪ੍ਰਵਾਨਗੀ
2,000 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਗਈ।
Piyush Goyal on US tariffs News : ਲੋਕ ਸਭਾ 'ਚ ਅਮਰੀਕੀ ਟੈਰਿਫ਼ ਦੇ ਮੁੱਦੇ 'ਤੇ ਬੋਲੇ ਕੇਂਦਰੀ ਮੰਤਰੀ ਪੀਊਸ਼ ਗੋਇਲ
Piyush Goyal on US tariffs News :‘ਅਸੀਂ ਅਮਰੀਕੀ ਟੈਰਿਫ ਦੇ ਪ੍ਰਭਾਵਾਂ ਦਾ ਮੁਲਾਂਕਣ ਕਰ ਰਹੇ ਹਾਂ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ
Vice Presidential Election: ਦੇਸ਼ ਨੂੰ ਜਲਦ ਮਿਲੇਗਾ ਨਵਾਂ ਉਪ ਰਾਸ਼ਟਰਪਤੀ, ਚੋਣ ਕਮਿਸ਼ਨ ਨੇ ਕੀਤਾ ਟਵੀਟ
ਦੇਸ਼ ਨੂੰ ਜਲਦ ਨਵਾਂ ਉਪ ਰਾਸ਼ਟਰਪਤੀ ਮਿਲੇਗਾ।
Solar Plants News: 2026-27 ਤਕ 1 ਕਰੋੜ ਘਰਾਂ 'ਚ ਸੋਲਰ ਪਲਾਂਟ ਲਗਾਏ ਜਾਣਗੇ : ਸਰਕਾਰ
Solar Plants News: ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਤਹਿਤ ਲਗਾਏ ਜਾਣਗੇ
Supreme Court News: ਹਾਈਵੇਅ ਉਤੇ ਅਚਾਨਕ ਬ੍ਰੇਕ ਲਗਾਉਣਾ ਲਾਪਰਵਾਹੀ ਮੰਨਿਆ ਜਾਵੇਗਾ : ਸੁਪਰੀਮ ਕੋਰਟ
ਹਾਈਵੇਅ ਦੇ ਵਿਚਕਾਰ ਕਿਸੇ ਡਰਾਈਵਰ ਦੇ ਅਚਾਨਕ ਰੁਕਣ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਭਾਵੇਂ ਇਹ ਨਿੱਜੀ ਐਮਰਜੈਂਸੀ ਕਾਰਨ ਹੀ ਕਿਉਂ ਨਾ ਹੋਵੇ।
2 ਅਗੱਸਤ ਨੂੰ 9.7 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ ਆਉਣਗੇ 20,500 ਕਰੋੜ ਰੁਪਏ
9.7 ਕਰੋੜ ਕਿਸਾਨਾਂ ਨੂੰ ਲਾਭ ਹੋਵੇਗਾ
ਹਾਈਵੇਅ ਉਤੇ ਅਚਾਨਕ ਬ੍ਰੇਕ ਲਗਾਉਣਾ ਲਾਪਰਵਾਹੀ ਮੰਨਿਆ ਜਾਵੇਗਾ : ਸੁਪਰੀਮ ਕੋਰਟ
ਹਾਈਵੇਅ ਦੇ ਵਿਚਕਾਰ ਕਿਸੇ ਡਰਾਈਵਰ ਦੇ ਅਚਾਨਕ ਰੁਕਣ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ
Nithari Murder Case News : ਨਿਠਾਰੀ ਕਤਲ ਕੇਸ 'ਚ ਸੁਪਰੀਮ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਰੱਦ
Nithari Murder Case News : ਇਲਾਹਾਬਾਦ ਹਾਈ ਕੋਰਟ ਵੱਲੋਂ ਸੁਣਾਈ ਗਈ ਬਰੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ
ਭਾਰਤ-ਪਾਕਿ ਜੰਗਬੰਦੀ 'ਚ ਤੀਜੀ ਧਿਰ ਦਾ ਦਖਲ ਨਹੀਂ: ਜੈਸ਼ੰਕਰ
'ਅਮਰੀਕੀ ਰਾਸ਼ਟਰਪਤੀ ਨੇ 22 ਅਪ੍ਰੈਲ ਤੋਂ 16 ਜੂਨ ਦਰਮਿਆਨ ਕੋਈ ਫੋਨ ਕਾਲ ਨਹੀਂ ਕੀਤੀ'
MP ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ‘ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਰੱਖਣ ਦੀ ਕੀਤੀ ਮੰਗ
ਕਿਹਾ -ਵੱਡੇ ਪੱਧਰ 'ਤੇ ਸ਼ਹੀਦੀ ਸਮਾਗਮ ਮਨਾਏ ਕੇਂਦਰ ਸਰਕਾਰ'