Delhi
IPL 2023 : ਚੇਨਈ ਸੁਪਰ ਕਿੰਗਜ਼ ਬਨਾਮ ਲਖਨਊ ਸੁਪਰਜਾਇੰਟਸ : ਮੀਂਹ ਕਾਰਨ ਰੱਦ ਹੋਇਆ ਮੈਚ
19.2 ਓਵਰਾਂ ਤੋਂ ਬਾਅਦ ਨਹੀਂ ਹੋਈ ਖੇਡ
ਖਿਡਾਰੀ ਮੇਰਾ ਅਸਤੀਫ਼ਾ ਨਹੀਂ ਸਗੋਂ ਫ਼ਾਂਸੀ ਚਾਹੁੰਦੇ ਹਨ :ਬ੍ਰਿਜ ਭੂਸ਼ਨ ਸ਼ਰਨ ਸਿੰਘ
ਕਿਹਾ, ਮੈਂ ਇਕ ਕਦਮ ਚੁਕਾਂਗਾ ਤੇ ਉਨ੍ਹਾਂ ਦੀ ਮੰਗ ਬਦਲ ਜਾਵੇਗੀ
ਪਹਿਲਵਾਨਾਂ ਦੇ ਸਮਰਥਨ ਵਿਚ ਦਿੱਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਪੁਲਿਸ ਨੇ ਕਈਆਂ ਨੂੰ ਹਿਰਾਸਤ ’ਚ ਲਿਆ
ਵਿਦਿਆਰਥੀਆਂ ਨੇ ਪੁਲਿਸ ’ਤੇ ਬਦਸਲੂਕੀ ਅਤੇ ਕੁੱਟਮਾਰ ਦੇ ਲਗਾਏ ਇਲਜ਼ਾਮ
ਦਿੱਲੀ-NCR 'ਚ ਗੈਂਗਸਟਰ ਕਪਿਲ ਸਾਂਗਵਾਨ ਵਿਰੁਧ ਛਾਪੇਮਾਰੀ, 6 ਗ੍ਰਿਫ਼ਤਾਰ
ਇਕ ਕਾਰ, ਤਿੰਨ ਪਿਸਤੌਲ, ਸੱਤ ਗੋਲੀਆਂ, 20 ਲੱਖ ਰੁਪਏ, 22.4 ਗ੍ਰਾਮ ਹੈਰੋਇਨ ਅਤੇ ਹੋਰ ਨਸ਼ੀਲਾ ਪਦਾਰਥ ਬਰਾਮਦ
ਪਹਿਲਵਾਨਾਂ ਦੇ ਧਰਨੇ 'ਚ ਪਹੁੰਚੇ ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਪੀ.ਟੀ. ਊਸ਼ਾ ਨੇ ਕੀਤੀ ਖਿਡਾਰੀਆਂ ਨਾਲ ਗੱਲਬਾਤ
ਸਾਨੂੰ ਇਨਸਾਫ਼ ਦਾ ਭਰੋਸਾ ਮਿਲਿਆ ਹੈ ਪਰ ਜਦੋਂ ਤਕ ਬ੍ਰਿਜ ਭੂਸ਼ਨ ਸ਼ਰਨ ਸਿੰਘ ਜੇਲ ਨਹੀਂ ਜਾਂਦਾ ਉਦੋਂ ਤਕ ਧਰਨਾ ਜਾਰੀ ਰਹੇਗਾ : ਬਜਰੰਗ ਪੂਨੀਆ
ਦਿੱਲੀ 'ਚ ਕਾਰ ਨੇ ਦੋ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ
ਇਕ ਨੌਜਵਾਨ ਦੀ ਹਾਲਤ ਗੰਭੀਰ
ਕੇਂਦਰ ਨੇ ਸੁਪ੍ਰੀਮ ਕੋਰਟ ਨੂੰ ਕਿਹਾ; “LGBTQ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਹੱਲ ਲੱਭਾਂਗੇ, ਸਰਕਾਰ ਸਕਾਰਾਤਮਕ’
ਸਮਲਿੰਗੀ ਵਿਆਹ ਮਾਮਲੇ ’ਤੇ ਕਮੇਟੀ ਬਣਾਏਗੀ ਕੇਂਦਰ ਸਰਕਾਰ
ਆਬਕਾਰੀ ਨੀਤੀ ਮਾਮਲਾ : ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ 'ਤੇ ਹਾਈ ਕੋਰਟ ਨੇ ਸੀ.ਬੀ.ਆਈ. ਤੋਂ ਮੰਗੀ ਰਿਪੋਰਟ
ਪਤਨੀ ਦੀ ਬਿਮਾਰੀ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਕੀਤੀ ਸੀ ਮੰਗ
ਰਿਸ਼ਤੇ ਨਿਭਾਉਣ ਵਿਚ ਭਾਰਤ ਸਭ ਤੋਂ ਉਪਰ : ਰਿਪੋਰਟ
ਇਨ੍ਹਾਂ ਦੇਸ਼ਾਂ ਵਿਚ ਹੁੰਦੇ ਹਨ ਸਭ ਤੋਂ ਵੱਧ ਤਲਾਕ, ਪੜ੍ਹੋ ਪੂਰੀ ਸੂਚੀ
ਲੁਧਿਆਣਾ ਗੈਸ ਲੀਕ ਮਾਮਲਾ: NGT ਨੇ ਸੂਬਾ ਸਰਕਾਰ ਨੂੰ ਹਰੇਕ ਮ੍ਰਿਤਕ ਦੇ ਪ੍ਰਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਦੇਣ ਦੇ ਦਿਤੇ ਹੁਕਮ
ਜਾਂਚ ਲਈ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦੀ ਅਗਵਾਈ ’ਚ 8 ਮੈਂਬਰੀ ਕਮੇਟੀ ਦਾ ਗਠਨ