Delhi
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ
ਕਿਹਾ: ਮੋਦੀ ਜੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਪਰ ਉਹ ਦਿੱਲੀ 'ਚ ਕੇਜਰੀਵਾਲ ਦਾ ਕੰਮ ਨਹੀਂ ਰੋਕ ਸਕਣਗੇ
ਅਸਤੀਫ਼ਾ ਦੇਣਾ ਮੇਰੇ ਲਈ ਕੋਈ ਵੱਡੀ ਗੱਲ ਨਹੀਂ, ਪਰ ਅਪਰਾਧੀ ਵਜੋਂ ਅਸਤੀਫ਼ਾ ਨਹੀਂ ਦੇਵਾਂਗਾ: ਬ੍ਰਿਜ ਭੂਸ਼ਣ ਸ਼ਰਨ ਸਿੰਘ
ਪਹਿਲਵਾਨਾਂ ਦੇ ਇਲਜ਼ਾਮਾਂ ਨੂੰ ਦੱਸਿਆ ਸਿਆਸਤ ਤੋਂ ਪ੍ਰੇਰਿਤ
ਕਾਂਗਰਸ ਨੇ 91 ਵਾਰ ਵੱਖ-ਵੱਖ ਤਰੀਕਿਆਂ ਨਾਲ ਮੈਨੂੰ ਅਪਮਾਨਿਤ ਕੀਤਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਮਲਿਕਾਰਜੁਨ ਖੜਗੇ ਦੀ ‘ਜ਼ਹਿਰੀਲੇ ਸੱਪ’ ਵਾਲੀ ਟਿੱਪਣੀ ’ਤੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਭਾਰਤੀ ਫ਼ੌਜ ਦੀ ਤੋਪਖਾਨਾ ਰੈਜੀਮੈਂਟ ਵਿਚ ਪਹਿਲੀ ਵਾਰ ਮਹਿਲਾ ਅਧਿਕਾਰੀਆਂ ਦੀ ਨਿਯੁਕਤੀ
ਲੈਫਟੀਨੈਂਟ ਮਹਿਕ ਸੈਣੀ, ਸਾਕਸ਼ੀ ਦੂਬੇ, ਅਦਿਤੀ ਯਾਦਵ, ਅਕਾਂਕਸ਼ਾ ਅਤੇ ਪਾਯਸ ਮੌਦਗਿਲ ਨੇ ਪੂਰੀ ਕੀਤੀ ਟ੍ਰੇਨਿੰਗ
ਅਬੋਹਰ 'ਚ ਹਾਰਨ ਵਜਾਉਣ ਨੂੰ ਲੈ ਕੇ ਲੜ ਪਏ ਗੁਆਂਢੀ, ਹੋ ਗਏ ਹੱਥੋਪਾਈ
ਗੁਆਂਢੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕੀਤਾ ਪਰਿਵਾਰ
ਦੋਸਤਾਂ ਨੇ ਹੀ ਕੁੱਟ-ਕੁੱਟ ਕੇ ਮਾਰਿਆ 8ਵੀਂ ਜਮਾਤ ਦਾ ਵਿਦਿਆਰਥੀ
3 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹਾਂ ਪਰ ਧਰਨਾ ਜਾਰੀ ਰਹੇਗਾ: ਪ੍ਰਦਰਸ਼ਨਕਾਰੀ ਪਹਿਲਵਾਨ
ਉਨ੍ਹਾਂ ਕਿਹਾ ਕਿ ਸਾਨੂੰ ਦਿੱਲੀ ਪੁਲਿਸ 'ਤੇ ਭਰੋਸਾ ਨਹੀਂ ਹੈ, ਇਹ ਕਮਜ਼ੋਰ ਐਫਆਈਆਰ ਦਰਜ ਕਰ ਸਕਦੀ ਹੈ।
ਆਪਰੇਸ਼ਨ ਕਾਵੇਰੀ ਤਹਿਤ ਭਾਰਤੀਆਂ ਦੀ ਵਤਨ ਵਾਪਸੀ ਲਗਾਤਾਰ ਜਾਰੀ
392 ਭਾਰਤੀਆਂ ਦਾ ਇੱਕ ਹੋਰ ਜੱਥਾ ਸੂਡਾਨ ਤੋਂ ਭਾਰਤ ਪਰਤਿਆ
Weather Update: ਅਗਲੇ 5 ਦਿਨਾਂ ’ਚ 14 ਸੂਬਿਆਂ ਵਿਚ ਹੋਵੇਗੀ ਬਾਰਿਸ਼, ਮੌਸਮ ਵਿਭਾਗ ਵਲੋਂ ਅਲਰਟ ਜਾਰੀ
ਪੰਜਾਬ ਅਤੇ ਹਰਿਆਣਾ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲਾ: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖ਼ਾਰਜ
ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ ਇਹ ਕਹਿ ਕੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਨੂੰ ਜ਼ਮਾਨਤ ਦੇਣ ਦਾ ਇਹ ਢੁਕਵਾਂ ਸਮਾਂ ਨਹੀਂ ਹੈ।