Delhi
ਮੀਂਹ ਪੈਣ ਕਾਰਨ ਭਾਰਤ- ਨਿਊਜ਼ੀਲੈਂਡ ਮੈਚ ਹੋਇਆ ਰੱਦ
ਨਾਰਾਜ਼ ਹੋਏ ਲੋਕ
ਦੇਸ਼ ਭਰ ’ਚ ਦੋ ਦਿਨ ਬੰਦ ਰਹਿਣਗੇ ਬੈਂਕ: ਮੁਲਾਜ਼ਮਾਂ ਵੱਲੋਂ ਭਲਕੇ ਹੜਤਾਲ ਦਾ ਐਲਾਨ
ਇਸ ਤੋਂ ਇਲਾਵਾ ਆਰਬੀਆਈ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਇਸ ਮਹੀਨੇ ਦੇ ਬਾਕੀ ਬਚੇ 12 ਦਿਨਾਂ ਵਿਚੋਂ 4 ਦਿਨ ਬੈਂਕਾਂ ਵਿਚ ਕੋਈ ਕੰਮ ਨਹੀਂ ਹੋਵੇਗਾ।
ਅੱਤਵਾਦ ਨੂੰ ਕਿਸੇ ਧਰਮ ਜਾਂ ਸਮੂਹ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ : ਅਮਿਤ ਸ਼ਾਹ
ਸ਼ਾਹ ਨੇ ਕਿਹਾ, ''ਇਸ ਵਿਚ ਕੋਈ ਸ਼ੱਕ ਨਹੀਂ ਕਿ ਅੱਤਵਾਦ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਲਈ ਸਭ ਤੋਂ ਗੰਭੀਰ ਖਤਰਾ ਹੈ"।
ਲਾਂਸ ਨਾਇਕ ਮੰਜੂ ਬਣੀ ਫੌਜ ਦੀ ਪਹਿਲੀ ਮਹਿਲਾ ਸਕਾਈਡਾਈਵਰ
10,000 ਫੁੱਟ ਦੀ ਉਚਾਈ ਤੋਂ ਮਾਰੀ ਛਾਲ
ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਦਿੱਲੀ LG ਨੇ DDC ਦੇ ਚੇਅਰਪਰਸਨ ਨੂੰ ਕੀਤਾ ਬਰਖਾਸਤ!
ਸ਼ਾਹ 'ਤੇ ਸਿਆਸੀ ਉਦੇਸ਼ਾਂ ਲਈ ਅਹੁਦੇ ਦੀ ਦੁਰਵਰਤੋਂ ਕਰਨ ਦਾ ਲਗਾਇਆ ਦੋਸ਼
ਰਾਜੀਵ ਗਾਂਧੀ ਹੱਤਿਆਕਾਂਡ: ਦੋਸ਼ੀਆਂ ਦੀ ਰਿਹਾਈ ਦੇ ਫੈਸਲੇ 'ਤੇ ਕੇਂਦਰ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਰੀਵਿਊ ਪਟੀਸ਼ਨ
ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸਾਬਕਾ ਪੀਐੱਮ ਦੀ ਹੱਤਿਆ ਦੇ ਮਾਮਲੇ 'ਚ ਸੁਪਰੀਮ ਕੋਰਟ ਨੂੰ ਕੇਂਦਰ ਸਰਕਾਰ ਦਾ ਪੱਖ ਵੀ ਸੁਣਨਾ ਚਾਹੀਦਾ ਸੀ।
ਕੇਂਦਰ ਨੇ ਸੁਪਰੀਮ ਕੋਰਟ ’ਚ ਕਿਹਾ- RBI ਨਾਲ ਸਲਾਹ ਕਰਕੇ ਲਿਆ ਗਿਆ ਸੀ ਨੋਟਬੰਦੀ ਦਾ ਫੈਸਲਾ
ਕੇਂਦਰ ਨੇ ਨੋਟਬੰਦੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਜਵਾਬ 'ਚ ਦਾਇਰ ਹਲਫਨਾਮੇ 'ਚ ਇਹ ਗੱਲ ਕਹੀ ਹੈ।
ਫਿਲਹਾਲ ਜੇਲ੍ਹ ਵਿਚ ਹੀ ਰਹਿਣਗੇ ਸਤੇਂਦਰ ਜੈਨ, ਅਦਾਲਤ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਗਈ ਹੈ।
ਮੇਟਾ ਨੇ ਸੰਧਿਆ ਦੇਵਨਾਥਨ ਨੂੰ ਮੇਟਾ ਇੰਡੀਆ ਦਾ ਉਪ ਪ੍ਰਧਾਨ ਕੀਤਾ ਨਿਯੁਕਤ
ਸੰਧਿਆ ਦੇਵਨਾਥਨ 2016 ਵਿਚ META ਵਿਚ ਸ਼ਾਮਲ ਹੋਏ ਸਨ ।
ਸੱਤਿਆ ਪਾਲ ਮਲਿਕ ਦਾ ਦਾਅਵਾ- ਗੁਜਰਾਤ ਅਤੇ ਹਿਮਾਚਲ ਵਿਚ ਘਟਣਗੀਆਂ ਭਾਜਪਾ ਦੀਆਂ ਸੀਟਾਂ
ਕਿਹਾ- ਜੇਕਰ ਕਿਸਾਨ ਫਿਰ ਤੋਂ ਅੰਦੋਲਨ ਕਰਦੇ ਹਨ ਤਾਂ ਹਰ ਜਗ੍ਹਾ ਕਿਸਾਨਾਂ ਵਿਚਕਾਰ ਪਹੁੰਚਾਂਗਾ