Delhi
21 ਸਾਲਾ ਬੰਗਾਲੀ ਅਦਾਕਾਰਾ Bidisha De Majumdar ਨੇ ਕੀਤੀ ਖੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼
ਉਭਰਦੀ ਮਾਡਲ ਅਤੇ ਅਦਾਕਾਰਾ ਦੀ ਖੁਦਕੁਸ਼ੀ ਦੀ ਖਬਰ ਨੇ ਬੰਗਾਲੀ ਇੰਡਸਟਰੀ ਵਿਚ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਪੂਰੀ ਤਰ੍ਹਾਂ ਪ੍ਰਾਈਵੇਟ ਹੋਵੇਗੀ Hindustan Zinc, ਕੇਂਦਰ ਸਰਕਾਰ ਵੇਚੇਗੀ ਅਪਣੀ ਪੂਰੀ 29.58 % ਹਿੱਸੇਦਾਰੀ
ਇਸ ਵਿਕਰੀ ਤੋਂ ਸਰਕਾਰ ਨੂੰ ਕਰੀਬ 38,000 ਕਰੋੜ ਰੁਪਏ ਮਿਲ ਸਕਦੇ ਹਨ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਅੰਤਰਰਾਸ਼ਟਰੀ ਉਡਾਣਾਂ 'ਚ ਸਫਰ ਕਰਨ ਵੇਲੇ ਘਰੇਲੂ ਸਿੱਖ ਯਾਤਰੀਆਂ ਨੂੰ ਦਿੱਤੀ ਜਾਵੇ ਕਿਰਪਾਨ ਲਿਜਾਣ ਦੀ ਇਜਾਜ਼ਤ- NCM
ਇਕਬਾਲ ਸਿੰਘ ਲਾਲਪੁਰਾ ਨੇ ਕਿਹਾ, “ਇਹ ਵਿਤਕਰਾ ਲੰਬੇ ਸਮੇਂ ਤੋਂ ਹੋ ਰਿਹਾ ਹੈ। ਇਸ ਨਾਲ ਸਿੱਖ ਕੌਮ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ"।
ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
ਚੌਟਾਲਾ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਉਹ 87 ਸਾਲ ਦੇ ਹਨ ਅਤੇ ਲੰਮੇ ਸਮੇਂ ਤੋਂ ਬਿਮਾਰ ਹਨ।
ਕੈਪਟਨ ਅਭਿਲਾਸ਼ਾ ਬਰਾਕ ਬਣੀ ਦੇਸ਼ ਦੀ ਪਹਿਲੀ ਮਹਿਲਾ ਲੜਾਕੂ ਏਵੀਏਟਰ
ਕੈਪਟਨ ਅਭਿਲਾਸ਼ਾ ਹਰਿਆਣਾ ਦੀ ਰਹਿਣ ਵਾਲੀ ਹੈ। ਉਸ ਨੂੰ ਸਤੰਬਰ 2018 ਵਿਚ ਆਰਮੀ ਏਵੀਏਸ਼ਨ ਡਿਫੈਂਸ ਕੋਰ ਵਿਚ ਕਮਿਸ਼ਨ ਦਿੱਤਾ ਗਿਆ ਸੀ।
ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਸਪਾ ਦੇ ਸਮਰਥਨ ਨਾਲ ਰਾਜ ਸਭਾ ਲਈ ਭਰੀ ਨਾਮਜ਼ਦਗੀ
ਸਿੱਬਲ ਯੂਪੀ ਤੋਂ ਕਾਂਗਰਸ ਦੇ ਕੋਟੇ ਤੋਂ ਸੰਸਦ ਮੈਂਬਰ ਹਨ ਪਰ ਇਸ ਵਾਰ ਪਾਰਟੀ ਕੋਲ ਯੂਪੀ ਵਿਚ ਇੰਨੇ ਵਿਧਾਇਕ ਨਹੀਂ ਹਨ, ਜੋ ਉਹਨਾਂ ਨੂੰ ਮੁੜ ਰਾਜ ਸਭਾ ਵਿਚ ਭੇਜ ਸਕਣ।
ਮਹਿੰਗਾਈ ਨੂੰ ਰੋਕਣ ਲਈ ਕੇਂਦਰ ਸਰਕਾਰ ਦਾ ਫੈਸਲਾ, ਕਣਕ ਤੋਂ ਬਾਅਦ ਚੀਨੀ ਦੀ ਬਰਾਮਦ 'ਤੇ ਲਗਾਈ ਪਾਬੰਦੀ
ਇਹ ਪਾਬੰਦੀ ਇਸ ਸਾਲ 31 ਅਕਤੂਬਰ ਤੱਕ ਰਹੇਗੀ ਜਾਰੀ
ਕੈਮਬ੍ਰਿਜ ਵਿਦਵਾਨ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ "ਭਾਰਤ ਰਾਜਾਂ ਦਾ ਸੰਘ" ਟਿੱਪਣੀ 'ਤੇ ਕੀਤਾ ਸਵਾਲ
ਭਾਰਤ ਖੁਦ ਦੁਨੀਆ ਦੀਆਂ ਸਭ ਤੋਂ ਪੁਰਾਣੀਆਂ ਬਚੀਆਂ ਹੋਈਆਂ ਸਭਿਅਤਾਵਾਂ ਵਿੱਚੋਂ ਇੱਕ ਹੈ ਅਤੇ ਇਸ ਸ਼ਬਦ ਦੀ ਸ਼ੁਰੂਆਤ ਵੇਦਾਂ ਵਿੱਚ ਹੁੰਦੀ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਦਾ ਕੇਂਦਰ 'ਤੇ ਵਾਰ, 'ਲੋਕਾਂ ਨੂੰ ਕਿੰਨਾ ਬੇਵਕੂਫ਼ ਬਣਾਓਗੇ?’
ਰਣਦੀਪ ਸੁਰਜੇਵਾਲਾ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਪਿਛਲੇ 60 ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ 10-10 ਰੁਪਏ ਦਾ ਵਾਧਾ ਕੀਤਾ ਸੀ
ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਕੀਤਾ ਸਸਤਾ
ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ